Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

24 ਜੁਲਾਈ, 2026 05:19 PM

ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਇੱਕ ਵਿਆਪਕ ਵਪਾਰ ਸਮਝੌਤੇ ਲਈ ਸੰਯੁਕਤ ਰਾਜ ਅਮਰੀਕਾ ਨਾਲ ਗੱਲਬਾਤ ਤੇਜ਼ ਕਰ ਰਿਹਾ ਹੈ ਪਰ ਜੇਕਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੈਨੇਡੀਅਨ ਵਸਤੂਆਂ 'ਤੇ 50 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਧਮਕੀ ਲਾਗੂ ਕੀਤੀ ਜਾਂਦੀ ਹੈ ਤਾਂ ਉਹ ਜਵਾਬ ਦੇਣ ਲਈ ਤਿਆਰ ਹਨ। ਟਰੰਪ ਨੇ ਸੋਮਵਾਰ ਨੂੰ ਨਵੇਂ ਟੈਰਿਫਾਂ ਦਾ ਐਲਾਨ ਕੀਤਾ ਅਤੇ ਇਹ 19 ਅਗਸਤ ਤੋਂ ਲਾਗੂ ਹੋਣਗੇ।


ਕਾਰਨੀ ਨੇ ਪ੍ਰਿੰਸ ਐਡਵਰਡ ਆਈਲੈਂਡ ਦੇ ਸ਼ਾਰਲਟਟਾਊਨ ਵਿੱਚ ਕੈਨੇਡਾ ਦੇ ਸੂਬਿਆਂ ਅਤੇ ਪ੍ਰਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਤੋਂ ਬਾਅਦ ਕਿਹਾ,''ਜੇਕਰ ਉਕਤ ਟੈਰਿਫ ਜਾਂ ਹੋਰ ਉਪਾਅ ਲਾਗੂ ਹੁੰਦੇ ਹਨ ਤਾਂ ਸਾਡੇ ਕੋਲ ਜਵਾਬ ਦੇਣ ਲਈ ਕਈ ਵਿਕਲਪ ਹਨ।''ਕਾਰਨੀ ਨੇ ਅੱਗੇ ਕਿਹਾ ਕਿ ਜੇਕਰ ਟੈਰਿਫ ਲਾਗੂ ਹੋਣ ਤੋਂ ਪਹਿਲਾਂ ਕੋਈ ਸਮਝੌਤਾ ਨਹੀਂ ਹੋ ਪਾਉਂਦਾ ਤਾਂ 'ਸਾਰੇ ਵਿਕਲਪ ਖੁੱਲ੍ਹੇ ਹਨ'। ਉਨ੍ਹਾਂ ਨੇ ਕਿਹਾ, "ਸਾਨੂੰ ਪਹਿਲਾਂ ਤੋਂ ਜਵਾਬ ਦੇਣ ਦੀ ਜ਼ਰੂਰਤ ਨਹੀਂ ਹੈ। ਦਰਅਸਲ, ਮੇਰਾ ਮੰਨਣਾ ਹੈ ਕਿ ਇਸ ਪੜਾਅ 'ਤੇ ਪਹਿਲਾਂ ਤੋਂ ਜਵਾਬ ਦੇਣਾ ਨੁਕਸਾਨਦੇਹ ਹੋਵੇਗਾ।" ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ, "ਅਸੀਂ 18 ਮਹੀਨੇ ਪਹਿਲਾਂ ਦੇ ਮੁਕਾਬਲੇ ਅੱਜ ਵਧੇਰੇ ਮਜ਼ਬੂਤ ਸਥਿਤੀ ਵਿੱਚ ਹਾਂ"। ਉਨ੍ਹਾਂ ਨੇ ਅਮਰੀਕਾ ਦੇ ਇਸ ਕਦਮ ਨੂੰ CUSMA (ਕੈਨੇਡਾ-ਅਮਰੀਕਾ-ਮੈਕਸੀਕੋ ਸਮਝੌਤੇ) ਦੀ ਸਿੱਧੀ ਉਲੰਘਣਾ ਦੱਸਿਆ ਹੈ।


ਨਵੇਂ ਟੈਰਿਫ ਕਈ ਚੀਜ਼ਾਂ 'ਤੇ ਲਾਗੂ ਹੋਣਗੇ, ਜਿਨ੍ਹਾਂ ਵਿੱਚ ਸ਼ਹਿਦ, ਵਾਈਨ, ਸੀਮੈਂਟ, ਡੇਅਰੀ ਉਤਪਾਦ, ਕੁਝ ਲੱਕੜ ਦੇ ਉਤਪਾਦ ਅਤੇ ਹਾਕੀ ਸਟਿੱਕ ਸ਼ਾਮਲ ਹਨ। ਊਰਜਾ ਉਤਪਾਦ, ਪੋਟਾਸ਼, ਮੱਛੀ ਅਤੇ ਮਹੱਤਵਪੂਰਨ ਖਣਿਜ ਸ਼ਾਮਲ ਨਹੀਂ ਹਨ। ਹਾਲਾਂਕਿ ਅਮਰੀਕਾ-ਮੈਕਸੀਕੋ-ਕੈਨੇਡਾ ਸਮਝੌਤੇ (USMCA) ਦੇ ਤਹਿਤ ਪਹਿਲਾਂ ਆਯਾਤ ਟੈਰਿਫ ਤੋਂ ਸੁਰੱਖਿਅਤ ਵਸਤੂਆਂ 'ਤੇ ਵੀ ਟੈਰਿਫ ਲਗਾਏ ਜਾਣਗੇ। ਅਮਰੀਕਾ ਨੇ 2020 ਦੇ ਵਪਾਰ ਸਮਝੌਤੇ ਨੂੰ ਰੀਨਿਊ ਨਹੀਂ ਕੀਤਾ, ਜਿਸ ਨਾਲ ਨਵੀਂ ਗੱਲਬਾਤ ਸ਼ੁਰੂ ਹੋਈ ਜੋ 2036 ਤੱਕ ਚੱਲ ਸਕਦੀ ਹੈ। ਕਾਰਨੀ ਨੇ ਕਿਹਾ ਕਿ ਟੈਰਿਫ ਦੀ ਅਮਰੀਕੀ ਧਮਕੀ ਵੀ ਇੱਕ ਗੱਲਬਾਤ ਦੀ ਰਣਨੀਤੀ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ,"ਅਸੀਂ ਅਮਰੀਕਾ ਨੂੰ ਕਈ ਵਪਾਰਕ ਗੱਲਬਾਤਾਂ ਵਿੱਚ ਸ਼ਾਮਲ ਹੁੰਦੇ ਦੇਖਿਆ ਹੈ ਅਤੇ ਉਹਨਾਂ ਦੀ ਆਮ ਤੌਰ 'ਤੇ ਇੱਕ ਸਮਾਂ ਸੀਮਾ ਹੁੰਦੀ ਹੈ। ਆਮ ਤੌਰ 'ਤੇ, ਉਹ ਸਮਾਂ ਸੀਮਾ ਬਹੁਤ ਉੱਚ ਟੈਰਿਫ ਦੀ ਧਮਕੀ ਦੇ ਨਾਲ ਹੁੰਦੀ ਹੈ," ਕਾਰਨੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਅਮਰੀਕੀ ਅਧਿਕਾਰੀ ਇੱਕ ਵਪਾਰ ਸਮਝੌਤੇ 'ਤੇ ਪਹੁੰਚਣ ਲਈ ਉਤਸੁਕ ਹਨ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ