Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

ਜੈ ਸ਼ਾਹ ਨੇ ਆਈਸੀਸੀ ਮੁਖੀ ਦਾ ਅਹੁਦਾ ਸੰਭਾਲਿਆ

01 ਦਸੰਬਰ, 2024 07:33 PM

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਸਕੱਤਰ ਜੈ ਸ਼ਾਹ ਨੇ ਐਤਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਇਸ ਗਲੋਬਲ ਸੰਸਥਾ ਦੀ ਅਗਵਾਈ ਕਰਨ ਵਾਲੇ ਪੰਜਵੇਂ ਭਾਰਤੀ ਹਨ। 36 ਸਾਲਾ ਸ਼ਾਹ ਪਿਛਲੇ ਪੰਜ ਸਾਲਾਂ ਤੋਂ ਬੀਸੀਸੀਆਈ ਸਕੱਤਰ ਹਨ। ਉਹ ਆਈਸੀਸੀ ਬੋਰਡ ਆਫ਼ ਡਾਇਰੈਕਟਰਜ਼ ਦੀ ਸਰਬਸੰਮਤ ਪਸੰਦ ਹਨ। ਸ਼ਾਹ ਨੇ ਨਿਊਜ਼ੀਲੈਂਡ ਦੇ ਵਕੀਲ ਗ੍ਰੇਗ ਬਾਰਕਲੇ ਦੀ ਥਾਂ ਲਈ, ਜੋ ਲਗਾਤਾਰ ਤੀਜੀ ਵਾਰ ਅਹੁਦੇ 'ਤੇ ਬਣੇ ਰਹਿਣ ਵਿਚ ਦਿਲਚਸਪੀ ਨਹੀਂ ਰੱਖਦੇ ਸਨ।

ਸ਼ਾਹ ਤੋਂ ਪਹਿਲਾਂ ਕਾਰੋਬਾਰੀ ਮਰਹੂਮ ਜਗਮੋਹਨ ਡਾਲਮੀਆ, ਸਿਆਸਤਦਾਨ ਸ਼ਰਦ ਪਵਾਰ, ਵਕੀਲ ਸ਼ਸ਼ਾਂਕ ਮਨੋਹਰ ਅਤੇ ਉਦਯੋਗਪਤੀ ਐੱਨ ਸ਼੍ਰੀਨਿਵਾਸਨ ਉਨ੍ਹਾਂ ਭਾਰਤੀਆਂ 'ਚ ਸ਼ਾਮਲ ਹਨ, ਜਿਨ੍ਹਾਂ ਨੇ ਵਿਸ਼ਵ ਕ੍ਰਿਕਟ ਸੰਸਥਾ ਦੀ ਅਗਵਾਈ ਕੀਤੀ ਹੈ। ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦਾ ਕਾਰਜਕਾਲ ਚੁਣੌਤੀਆਂ ਨਾਲ ਸ਼ੁਰੂ ਹੋਵੇਗਾ ਕਿਉਂਕਿ ਆਈਸੀਸੀ ਨੂੰ ਪਾਕਿਸਤਾਨ ਵਿੱਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ 'ਹਾਈਬ੍ਰਿਡ ਮਾਡਲ' ਨੂੰ ਲਾਗੂ ਕਰਨ ਲਈ ਇੱਕ ਸਵੀਕਾਰਯੋਗ ਹੱਲ ਲੱਭਣ ਦੀ ਲੋੜ ਹੈ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ