Wednesday, June 10, 2026
BREAKING
ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼ ਅਨਮਜੋਤ ਕੌਰ ਐਸ.ਡੀ.ਐਮ ਨਵਾਂਸ਼ਹਿਰ ਨੇ ਪਿੰਡ ਦੁਪਾਲਪੁਰ ਨਿਵਾਸੀ ਕੈਪਟਨ ਸਤਨਾਮ ਸਿੰਘ ਨੂੰ ਦਿੱਤਾ ਆਈ-ਕਾਰਡ  ਹੁਣ ਸਿਹਤ ਰਿਕਾਰਡ ਰਹਿਣਗੇ ਇੱਕ ਕਲਿੱਕ ਦੀ ਦੂਰੀ 'ਤੇ, ਬਣਵਾਓ ਆਭਾ ਆਈ.ਡੀ. : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੁਨਾਮ ਵਿੱਚ ਸੱਤ ਰੋਜ਼ਾ ਯੋਗ ਕੈਂਪ ਦਾ ਸ਼ੁਭ ਆਰੰਭ ਬਰਸਾਤਾਂ ਦੇ ਮੱਦੇਨਜ਼ਰ ਖਰੜ ਸ਼ਹਿਰ ਦੇ ਗੰਦੇ ਨਾਲਿਆਂ ਦੀ ਤੁਰੰਤ ਸਫ਼ਾਈ, ਖੁੱਲ੍ਹੀਆਂ ਤੇ ਟੁੱਟੀਆਂ ਡਰੇਨਾਂ ਉੱਤੇ ਨਵੇਂ ਢੱਕਣ ਲਗਾਏ ਜਾਣ : ਨਰਿੰਦਰ ਰਾਣਾ

ਪੰਜਾਬ

ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

10 ਜੂਨ, 2026 05:58 PM

ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਤੇ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।

ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਪ੍ਰੀਤਪਾਲ ਸਿੰਘ, ਭਗਵੰਤ ਸਿੰਘ ਧੰਗੇੜਾ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਹ ਜਥਾ 18 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਮਗਰੋਂ 19 ਜੂਨ ਨੂੰ ਵਾਪਸ ਪਰਤੇਗਾ।

ਇਸ ਮੌਕੇ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਭਾਵਨਾ ਸੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਉਨ੍ਹਾਂ ਦੇ ਸ਼ਹੀਦੀ ਅਸਥਾਨ ’ਤੇ ਨਤਮਸਤਕ ਹੋਵੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸ਼ਹੀਦੀ ਪੁਰਬ ਮੌਕੇ ਜਥਾ ਨਹੀਂ ਜਾ ਸਕਿਆ ਸੀ, ਪਰ ਗੁਰੂ ਸਾਹਿਬ ਦੀ ਰਹਿਮਤ ਨਾਲ ਇਸ ਵਾਰ ਜਥੇ ਨੂੰ ਪ੍ਰਵਾਨਗੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਇਹ ਜਥਾ ਹਰ ਸਾਲ ਭੇਜੇ ਜਾਣ ਨੂੰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਯਕੀਨੀ ਬਨਾਉਣ।

ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 11 ਜੂਨ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ, ਸ਼ੇਖੂਪੁਰਾ ਜਾਵੇਗਾ। 12 ਜੂਨ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ, ਜਿਥੋਂ 14 ਜੂਨ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇਗਾ। 15 ਜੂਨ ਨੂੰ ਜਥਾ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ, ਜਿਥੇ 16 ਜੂਨ ਨੂੰ ਸ਼ਹੀਦੀ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। 18 ਜੂਨ ਨੂੰ ਜਥਾ ਸ਼ਹੀਦੀ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ ਅਤੇ 19 ਜੂਨ ਨੂੰ ਜਥੇ ਦੀ ਦੇਸ਼ ਵਾਪਸੀ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰੀਡੰਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਜਗਜੀਤ ਸਿੰਘ, ਸ/ਸੁਪਰਵਾਈਜ਼ਰ ਕਰਮਜੀਤ ਸਿੰਘ ਸਮੇਤ ਹੋਰ ਵੀ ਸ਼ਰਧਾਲੂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਅਨਮਜੋਤ ਕੌਰ ਐਸ.ਡੀ.ਐਮ ਨਵਾਂਸ਼ਹਿਰ ਨੇ ਪਿੰਡ ਦੁਪਾਲਪੁਰ ਨਿਵਾਸੀ ਕੈਪਟਨ ਸਤਨਾਮ ਸਿੰਘ ਨੂੰ ਦਿੱਤਾ ਆਈ-ਕਾਰਡ 

ਅਨਮਜੋਤ ਕੌਰ ਐਸ.ਡੀ.ਐਮ ਨਵਾਂਸ਼ਹਿਰ ਨੇ ਪਿੰਡ ਦੁਪਾਲਪੁਰ ਨਿਵਾਸੀ ਕੈਪਟਨ ਸਤਨਾਮ ਸਿੰਘ ਨੂੰ ਦਿੱਤਾ ਆਈ-ਕਾਰਡ 

ਹੁਣ ਸਿਹਤ ਰਿਕਾਰਡ ਰਹਿਣਗੇ ਇੱਕ ਕਲਿੱਕ ਦੀ ਦੂਰੀ 'ਤੇ, ਬਣਵਾਓ ਆਭਾ ਆਈ.ਡੀ. : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਹੁਣ ਸਿਹਤ ਰਿਕਾਰਡ ਰਹਿਣਗੇ ਇੱਕ ਕਲਿੱਕ ਦੀ ਦੂਰੀ 'ਤੇ, ਬਣਵਾਓ ਆਭਾ ਆਈ.ਡੀ. : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸੁਨਾਮ ਵਿੱਚ ਸੱਤ ਰੋਜ਼ਾ ਯੋਗ ਕੈਂਪ ਦਾ ਸ਼ੁਭ ਆਰੰਭ

ਸੁਨਾਮ ਵਿੱਚ ਸੱਤ ਰੋਜ਼ਾ ਯੋਗ ਕੈਂਪ ਦਾ ਸ਼ੁਭ ਆਰੰਭ

ਬਰਸਾਤਾਂ ਦੇ ਮੱਦੇਨਜ਼ਰ ਖਰੜ ਸ਼ਹਿਰ ਦੇ ਗੰਦੇ ਨਾਲਿਆਂ ਦੀ ਤੁਰੰਤ ਸਫ਼ਾਈ, ਖੁੱਲ੍ਹੀਆਂ ਤੇ ਟੁੱਟੀਆਂ ਡਰੇਨਾਂ ਉੱਤੇ ਨਵੇਂ ਢੱਕਣ ਲਗਾਏ ਜਾਣ : ਨਰਿੰਦਰ ਰਾਣਾ

ਬਰਸਾਤਾਂ ਦੇ ਮੱਦੇਨਜ਼ਰ ਖਰੜ ਸ਼ਹਿਰ ਦੇ ਗੰਦੇ ਨਾਲਿਆਂ ਦੀ ਤੁਰੰਤ ਸਫ਼ਾਈ, ਖੁੱਲ੍ਹੀਆਂ ਤੇ ਟੁੱਟੀਆਂ ਡਰੇਨਾਂ ਉੱਤੇ ਨਵੇਂ ਢੱਕਣ ਲਗਾਏ ਜਾਣ : ਨਰਿੰਦਰ ਰਾਣਾ