Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਜੈਕਾਰਿਆਂ ਦੀ ਗੂੰਜ ਨਾਲ ਸ਼ਹੀਦਾਂ ਦੀ ਧਰਤੀ ਤੋਂ ਰਵਾਨਾ ਹੋਇਆ ਸ਼ਹੀਦੀ ਨਗਰ ਕੀਰਤਨ

21 ਨਵੰਬਰ, 2025 06:20 PM

ਫ਼ਤਹਿਗੜ੍ਹ ਸਾਹਿਬ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੁਆਰਾ ਅਸਾਮ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਇਆ।

ਨਗਰ ਕੀਰਤਨ ਦੌਰਾਨ ਜਿੱਥੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਪੁੱਜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ, ਉੱਥੇ ਹੀ ਪੁਲਸ ਦੀ ਟੁਕੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰੀਆ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਨੀਵਰਸਿਟੀ ਦੇ ਚਾਂਸਲਰ ਡਾ ਪ੍ਰਿਤਪਾਲ ਸਿੰਘ , ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਮਜੀਤ ਸਿੰਘ ਚਨਾਰਥਲ ਨੇ ਦੱਸਿਆ ਕਿ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਇਸ ਨਗਰ ਕੀਰਤਨ ਦੀ ਆਰੰਭਤਾ ਹੋਈ ਹੈ ਜਿਸ ਵਿਚ ਇਲਾਕੇ ਦੀ ਸੰਗਤ ਨੇ ਵੱਧ ਚੜ੍ਹ ਕੇ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਕੀਤੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...