Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ

ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ

29 ਜੁਲਾਈ, 2026 05:30 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ 'ਚ ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਖੋਜਾਰਥਣ ਜੋਤੀ ਦੀ ਮੌਤ ਦੇ ਮਾਮਲੇ 'ਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵਰਕਸ ਵਿਭਾਗ ਦੇ ਐਗਜ਼ਿਕਿਊਟਿਵ ਇੰਜੀਨੀਅਰ (ਐਕਸੀਅਨ) ਅਨਿਲ ਠਾਕੁਰ ਅਤੇ ਕਾਰਜਕਾਰੀ ਸਬ-ਡਵੀਜ਼ਨਲ ਇੰਜੀਨੀਅਰ (ਇਲੈਕਟ੍ਰੀਕਲ) ਲਖਵਿੰਦਰ ਸਿੰਘ ਧਨੋਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦੋਵੇਂ ਅਧਿਕਾਰੀ ਜਾਂਚ ਪੂਰੀ ਹੋਣ ਜਾਂ ਅਗਲੇ ਹੁਕਮਾਂ ਤੱਕ ਮੁਅੱਤਲ ਰਹਿਣਗੇ।

ਇਸ ਦੌਰਾਨ ਦੋਵੇਂ ਅਹੁਦਿਆਂ ਦਾ ਵਾਧੂ ਚਾਰਜ ਰਜਿਸਟਰਾਰ ਕੋਲ ਰਹੇਗਾ। ਇਸ ਦੌਰਾਨ ਮਾਮਲੇ 'ਚ ਸੈਕਟਰ-11 ਥਾਣੇ 'ਚ ਲਾਪਰਵਾਹੀ ਕਾਰਨ ਮੌਤ ਦਾ ਕੇਸ ਵੀ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਵੱਲੋਂ ਜਾਂਚ ਜਾਰੀ ਹੈ। ਯੂਨੀਵਰਸਿਟੀ ਨੇ ਜੋਤੀ ਦੇ ਪਰਿਵਾਰ ਲਈ 16 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਉਸ ਦੇ ਆਈ. ਟੀ. ਆਈ. ਪਾਸ ਭਰਾ ਨੂੰ ਨਿਯਮਾਂ ਅਨੁਸਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਪੋਸਟਮਾਰਟਮ ਬਾਰੇ ਅਪਡੇਟ
ਤਾਜ਼ਾ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਲੰਬੀ ਗੱਲਬਾਤ ਤੋਂ ਬਾਅਦ ਜੋਤੀ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਸੀ। ਹਾਲਾਂਕਿ, ਇਸ ਖ਼ਬਰ ਦੇ ਲਿਖੇ ਜਾਣ ਤੱਕ ਪੋਸਟਮਾਰਟਮ ਰਿਪੋਰਟ ਜਨਤਕ ਨਹੀਂ ਕੀਤੀ ਗਈ ਅਤੇ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ