Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਮਨੋਰੰਜਨ

ਜੰਗ ਦੀ ਤਿਆਰੀ ! ਗ੍ਰੀਨਲੈਂਡ ਮਾਮਲੇ 'ਚ ਆਰਕਟਿਕ ਪਹੁੰਚ ਰਹੀਆਂ ਯੂਰਪੀ ਦੇਸ਼ਾਂ ਦੀਆਂ ਫੌਜਾਂ

17 ਜਨਵਰੀ, 2026 08:24 PM

ਡੈਨਮਾਰਕ, ਗ੍ਰੀਨਲੈਂਡ ਅਤੇ ਅਮਰੀਕਾ ਦੇ ਨੁਮਾਇੰਦਿਆਂ ਵਿਚਾਲੇ ਹੋਈ ਗੱਲਬਾਤ ’ਚ ਗ੍ਰੀਨਲੈਂਡ ਦੇ ਭਵਿੱਖ ਨੂੰ ਲੈ ਕੇ ‘ਬੁਨਿਆਦੀ ਅਸਹਿਮਤੀ’ ਉਜਾਗਰ ਹੋਣ ਦੇ ਮੱਦੇਨਜ਼ਰ ਕਈ ਯੂਰਪੀ ਦੇਸ਼ਾਂ ਦੇ ਫੌਜੀ ਡੈਨਮਾਰਕ ਦੇ ਸਮਰਥਨ ’ਚ ਆਰਕਟਿਕ ਟਾਪੂ ਪਹੁੰਚ ਰਹੇ ਹਨ। 

ਇਹ ਅਸਹਿਮਤੀ ਵੀਰਵਾਰ ਨੂੰ ਉਦੋਂ ਹੋਰ ਸਪੱਸ਼ਟ ਹੋ ਗਈ, ਜਦੋਂ ‘ਵ੍ਹਾਈਟ ਹਾਊਸ’ (ਅਮਰੀਕਾ ਦੇ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਅਤੇ ਦਫ਼ਤਰ) ਨੇ ਡੈਨਮਾਰਕ ਅਤੇ ਗ੍ਰੀਨਲੈਂਡ ਦੇ ਅਧਿਕਾਰੀਆਂ ਨਾਲ ਹੋਰ ਗੱਲਬਾਤ ਦੀਆਂ ਯੋਜਨਾਵਾਂ ਨੂੰ ਗ੍ਰੀਨਲੈਂਡ ਨੂੰ ਅਮਰੀਕਾ ਵੱਲੋਂ ਹਾਸਲ ਕਰਨ ਲਈ ‘ਪ੍ਰਾਪਤੀ ਸਮਝੌਤੇ ’ਤੇ ਤਕਨੀਕੀ ਗੱਲਬਾਤ’ ਦੱਸਿਆ।

ਇਹ ਡੈਨਮਾਰਕ ਦੇ ਵਿਦੇਸ਼ ਮੰਤਰੀ ਲਾਰਸ ਲੋਕੇ ਰਾਸਮੁਸੇਨ ਦੇ ਉਸ ਬਿਆਨ ਤੋਂ ਕਾਫ਼ੀ ਅਲੱਗ ਸੀ, ਜਿਸ ’ਚ ਉਨ੍ਹਾਂ ਇਸ ਨੂੰ ਅਜਿਹਾ ਕਾਰਜ ਸਮੂਹ ਦੱਸਿਆ ਸੀ ਜੋ ਦੇਸ਼ਾਂ ਵਿਚਕਾਰ ਮਤਭੇਦਾਂ ਨੂੰ ਸੁਲਝਾਉਣ ਦੇ ਤਰੀਕਿਆਂ ’ਤੇ ਚਰਚਾ ਕਰੇਗਾ। ਬੁੱਧਵਾਰ ਨੂੰ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਡੈਨਮਾਰਕ ਨੇ ਐਲਾਨ ਕੀਤਾ ਸੀ ਕਿ ਉਹ ਗ੍ਰੀਨਲੈਂਡ ’ਚ ਆਪਣੀ ਫ਼ੌਜੀ ਮੌਜੂਦਗੀ ਵਧਾਏਗਾ। ਫਰਾਂਸ, ਜਰਮਨੀ, ਬ੍ਰਿਟੇਨ, ਨਾਰਵੇ, ਸਵੀਡਨ ਅਤੇ ਨੀਦਰਲੈਂਡ ਸਮੇਤ ਕਈ ਯੂਰਪੀ ਸਹਿਯੋਗੀਆਂ ਨੇ ਪ੍ਰਤੀਕਾਤਮਕ ਸੰਖਿਆ ’ਚ ਫੌਜੀ ਭੇਜਣਾ ਸ਼ੁਰੂ ਕਰ ਦਿੱਤਾ ਹੈ ਜਾਂ ਅਗਲੇ ਕੁਝ ਦਿਨਾਂ ’ਚ ਅਜਿਹਾ ਕਰਨ ਦਾ ਵਾਅਦਾ ਕੀਤਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'