Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

'ਜੰਗ ਵਿਚਾਲੇ ਭਾਰਤ ਨੇ ਨਹੀਂ ਛੱਡਿਆ ਨਾਗਰਿਕਾਂ ਦਾ ਸਾਥ ! 3.75 ਲੱਖ ਭਾਰਤੀਆਂ ਨੂੰ ਕੀਤਾ ਰੈਸਕਿਊ' : PM ਮੋਦੀ

23 ਮਾਰਚ, 2026 06:01 PM

ਨਵੀਂ ਦਿੱਲੀ : ਪੱਛਮੀ ਏਸ਼ੀਆ (West Asia) 'ਚ ਚੱਲ ਰਹੀ ਭਿਆਨਕ ਜੰਗ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ 'ਚ ਦੇਸ਼ ਵਾਸੀਆਂ ਅਤੇ ਖਾਸ ਕਰਕੇ ਵਿਦੇਸ਼ਾਂ 'ਚ ਬੈਠੇ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਜੰਗ ਸ਼ੁਰੂ ਹੋਣ ਤੋਂ ਹੁਣ ਤੱਕ 3,75,000 ਤੋਂ ਵੱਧ ਭਾਰਤੀ ਸੁਰੱਖਿਅਤ ਆਪਣੇ ਵਤਨ ਪਰਤ ਆਏ ਹਨ।

ਕੋਰੋਨਾ ਵਾਂਗ ਇਕਜੁੱਟ ਹੋ ਕੇ ਲੜਾਂਗੇ ਜੰਗ
ਪ੍ਰਧਾਨ ਮੰਤਰੀ ਨੇ ਕਿਹਾ,"ਜਿਸ ਤਰ੍ਹਾਂ ਅਸੀਂ ਕੋਰੋਨਾ ਸੰਕਟ ਦਾ ਸਾਹਮਣਾ ਇਕਜੁੱਟ ਹੋ ਕੇ ਕੀਤਾ ਸੀ, ਉਸੇ ਤਰ੍ਹਾਂ ਇਸ ਜੰਗੀ ਸੰਕਟ ਦਾ ਮੁਕਾਬਲਾ ਵੀ ਸਾਰਿਆਂ ਨੂੰ ਮਿਲ ਕੇ ਕਰਨਾ ਹੋਵੇਗਾ।" ਉਨ੍ਹਾਂ ਭਰੋਸਾ ਦਿੱਤਾ ਕਿ ਖਾੜੀ ਦੇਸ਼ਾਂ 'ਚ ਵਸਦੇ ਲਗਭਗ 1 ਕਰੋੜ ਭਾਰਤੀਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਭਾਰਤੀ ਮਿਸ਼ਨ ਲਗਾਤਾਰ ਉੱਥੇ ਫਸੇ ਮਜ਼ਦੂਰਾਂ ਅਤੇ ਸੈਲਾਨੀਆਂ ਦੀ ਮਦਦ ਕਰ ਰਹੇ ਹਨ ਅਤੇ 24/7 ਐਮਰਜੈਂਸੀ ਹੈਲਪਲਾਈਨਾਂ ਰਾਹੀਂ ਲੋਕਾਂ ਨੂੰ ਤਾਜ਼ਾ ਜਾਣਕਾਰੀ ਦਿੱਤੀ ਜਾ ਰਹੀ ਹੈ।

ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸੁਰੱਖਿਆ
ਪ੍ਰਧਾਨ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਸਿਰਫ਼ ਈਰਾਨ ਤੋਂ ਹੀ ਹੁਣ ਤੱਕ 1,000 ਭਾਰਤੀ ਵਾਪਸ ਆ ਚੁੱਕੇ ਹਨ, ਜਿਨ੍ਹਾਂ 'ਚ 700 ਮੈਡੀਕਲ ਵਿਦਿਆਰਥੀ ਸ਼ਾਮਲ ਹਨ। ਜੰਗ ਦੀ ਸਥਿਤੀ ਨੂੰ ਦੇਖਦਿਆਂ, CBSE ਨੇ ਪ੍ਰਭਾਵਿਤ ਦੇਸ਼ਾਂ 'ਚ ਚੱਲ ਰਹੇ ਭਾਰਤੀ ਸਕੂਲਾਂ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਪੀਐੱਮ ਨੇ ਭਰੋਸਾ ਦਿੱਤਾ ਕਿ ਬੱਚਿਆਂ ਦੀ ਪੜ੍ਹਾਈ 'ਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ।

ਪੀੜਤ ਪਰਿਵਾਰਾਂ ਨਾਲ ਹਮਦਰਦੀ
ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬਦਕਿਸਮਤੀ ਨਾਲ ਇਸ ਜੰਗ ਦੌਰਾਨ ਕੁਝ ਭਾਰਤੀਆਂ ਦੀ ਜਾਨ ਗਈ ਹੈ ਅਤੇ ਕੁਝ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ ਅਤੇ ਜ਼ਖ਼ਮੀਆਂ ਦੇ ਵਧੀਆ ਇਲਾਜ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਾਡੇ ਦੂਤਘਰ (Missions) ਦਿਨ-ਰਾਤ ਮਜ਼ਦੂਰਾਂ ਅਤੇ ਸੈਲਾਨੀਆਂ ਦੀ ਮਦਦ 'ਚ ਜੁਟੇ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ