Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ

17 ਮਾਰਚ, 2026 06:30 PM

ਮਿਡਲ ਈਸਟ (ਪੱਛਮੀ ਏਸ਼ੀਆ) ਵਿਚ ਜਾਰੀ ਜੰਗ 18ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਇਸ ਜੰਗ ਵਿਚ ਹਜ਼ਾਰਾਂ ਲੋਕ ਮਾਰੇ ਗਏ ਹਨ ਅਤੇ ਲੱਖਾਂ ਪ੍ਰਭਾਵਿਤ ਹੋਏ ਹਨ। ਇਹ ਟਕਰਾਅ ਵਿਸ਼ਵ ਤੇਲ ਅਤੇ ਗੈਸ ਬਾਜ਼ਾਰ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਇਸ ਦੌਰਾਨ ਇਜ਼ਰਾਇਲੀ ਡਿਫੈਂਸ ਫੋਰਸ (IDF) ਨੇ ਇੱਕ ਵੱਡਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਈਰਾਨ 'ਤੇ ਕੀਤੇ ਗਏ ਹਵਾਈ ਹਮਲੇ ਵਿਚ ਚੋਟੀ ਦੇ ਈਰਾਨੀ ਅਧਿਕਾਰੀ ਅਲੀ ਲਾਰੀਜਾਨੀ ਨੂੰ ਨਿਸ਼ਾਨਾ ਬਣਾਇਆ ਗਿਆ। ਰਿਪੋਰਟਾਂ ਅਨੁਸਾਰ ਇਹ ਸਪੱਸ਼ਟ ਨਹੀਂ ਹੈ ਕਿ ਈਰਾਨ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਲਾਰੀਜਾਨੀ ਹਮਲੇ ਵਿੱਚ ਮਾਰੇ ਗਏ ਜਾਂ ਜ਼ਖਮੀ ਹੋਏ ਹਨ।
  
ਈਰਾਨੀ ਲੀਡਰਸ਼ਿਪ ਨੂੰ ਵੱਡਾ ਝਟਕਾ 

ਸਰੋਤਾਂ ਅਨੁਸਾਰ ਇਜ਼ਰਾਈਲੀ ਰੱਖਿਆ ਬਲਾਂ (IDF) ਨੇ ਈਰਾਨ ਦੇ ਚੋਟੀ ਦੇ ਅਧਿਕਾਰੀ ਲਾਰੀਜਾਨੀ ਨੂੰ ਨਿਸ਼ਾਨਾ ਬਣਾ ਕੇ ਵੱਡੀ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ। ਅਲੀ ਲਾਰੀਜਾਨੀ ਈਰਾਨ ਦੀ ਰਾਜਨੀਤੀ ਵਿੱਚ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਹਸਤੀ ਹਨ ਅਤੇ ਉਹ ਸਰਵਉੱਚ ਨੇਤਾ ਦੇ ਸਲਾਹਕਾਰ ਵਜੋਂ ਅਹਿਮ ਭੂਮਿਕਾ ਨਿਭਾ ਰਹੇ ਹਨ। ਇਜ਼ਰਾਈਲ ਵੱਲੋਂ ਦਿੱਤਾ ਗਿਆ ਇਹ ਸਿੱਧਾ ਝਟਕਾ ਈਰਾਨੀ ਸੱਤਾ ਦੇ ਗਲਿਆਰਿਆਂ ਵਿੱਚ ਹੜਕੰਪ ਮਚਾ ਸਕਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ