Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਜੰਡਪੁਰ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ।

28 ਜੁਲਾਈ, 2025 01:58 PM

ਪ੍ਰੀਤ ਪੱਤੀ
ਖਰੜ: ਪਿੰਡ ਜੰਡਪੁਰ ਵਿਖੇ ਪਿੰਡ ਦੀਆਂ ਔਰਤਾਂ, ਛੋਟੀਆਂ ਬੱਚੀਆਂ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿੱਚ ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਸਵਰਨਜੀਤ ਕੌਰ ਤੇ ਵਾਰਡ ਦੇ ਕੌਂਸਲਰ ਗੋਵਿੰਦਰ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਸਮਾਗਮ ਦਾ ਉਦਘਾਟਨ ਕੀਤਾ ਇਸ ਮੌਕੇ ਸਵਰਨਜੀਤ ਕੌਰ ਵੱਲੋਂ ਕਿਹਾ ਗਿਆ ਤੀਆਂ ਦਾ ਤਿਉਹਾਰ "ਧੀਆਂ ਦਾ ਤਿਉਹਾਰ"ਹੁੰਦਾ ਹੈ ਇੱਕ ਪੁਰਾਣੀ ਬੋਲੀ ਹੈ ਸੌਣ ਵੀਰ ਇਕੱਠੀਆਂ ਕਰੇ ਭਾਦੋ ਚੰਦਰੀ ਵਿਛੋੜੇ ਪਾਵੇ ਇਹ ਖਾਸ ਕਰਕੇ ਧੀਆਂ ਲਈ ਹੀ ਬੋਲੀ ਹੈ ਕਿ ਧੀਆਂ ਸੌਣ ਦੇ ਮਹੀਨੇ ਪੇਕੇ ਆਉਂਦੀਆਂ ਹਨ ਤੇ ਉਸ ਤੋਂ ਬਾਅਦ ਆਪਣੇ ਸਹੁਰੇ ਘਰ ਚਲੀਆਂ ਜਾਂਦੀਆਂ ਹਨ। ਤੀਆਂ ਮੌਕੇ ਧੀਆਂ ਆਪਣੇ ਪੇਕੇ ਘਰ ਚਾਂਈ ਚਾਂਈ ਆਉਂਦੀਆਂ ਹਨ ਤੇ ਸਹੇਲੀਆਂ ਆਪਸ ਵਿੱਚ ਦੁੱਖ ਸੁੱਖ ਸਾਂਝਾ ਕਰਦੀਆਂ ਹਨ ।ਤ੍ਰਿੰਜਣ ਪਾਉਂਦੀਆਂ ਹਨ ।ਸਾਨੂੰ ਅਜਿਹੇ ਤਿਉਹਾਰ ਹਰੇਕ ਪਿੰਡ ਵਿੱਚ ਮਨਾਉਣੇ ਚਾਹੀਦੇ ਹਨ ਤਾਂ ਕਿ ਸਾਡੀਆਂ ਬੱਚੀਆਂ ਆਪਣੇ ਪੰਜਾਬੀ ਵਿਰਸੇ ਨਾਲ ਜੁੜੀਆਂ ਰਹਿਣ ਤੇ ਸਾਡੇ ਪੁਰਾਣੇ ਰੀਤੀ ਰਿਵਾਜਾਂ ਦਾ ਸਾਡੀਆਂ ਬੱਚੀਆਂ ਨੂੰ ਪਤਾ ਲੱਗ ਸਕੇ ਇਸ ਮੌਕੇ ਔਰਤਾਂ ਵੱਲੋਂ ਗਿੱਧਾ ਪੇਸ਼ ਕਰਕੇ ਮੇਲੇ ਨੂੰ ਸਿਖਰ ਤੇ ਪਹੁੰਚਾਇਆ ਗਿਆ। ਔਰਤਾਂ ਨੇ ਪਿੰਗਾਂ ਝੂਲ ਕੇ ਬੋਲੀਆਂ ਪਾਈਆਂ ਸਮਾਗਮ ਵਿੱਚ ਮੁੱਖ ਪ੍ਰਬੰਧਕ ਗਿਆਨੀ ਰਣਧੀਰ ਸਿੰਘ ਫੌਜੀ ਗਿਆਨੀ ਰਘਵੀਰ ਸਿੰਘ ਬੱਲੀ ਅਮਰਜੀਤ ਸਿੰਘ ਮੇਰੇ ਨਾਲ ਖਾਸ ਤੌਰ ਤੇ ਰੇਨੂ ਕਰਬਲ, ਪਿੰਕੀ ਵਰਮਾ ਜਸਵਿੰਦਰ ਕੌਰ , ਸੁਰਿੰਦਰ ਕੌਰ , ਜਸਵੀਰ ਕੌਰ, ਪ੍ਰੀਤਮ ਕੌਰ, ਅਵਤਾਰ ਕੌਰ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'