Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਜੰਡਿਆਲਾ ਗੁਰੂ ਦਾ ਨੌਜਵਾਨ ਬੈਂਕ ਕਰਮਚਾਰੀ ਜਲੰਧਰ ਨੇੜੇ ਬੇਰਹਿਮੀ ਨਾਲ ਕਤਲ, ਲਾਇਸੈਂਸੀ ਪਿਸਤੌਲ ਤੇ ਦਸਤਾਵੇਜ਼ ਲੁੱਟੇ

24 ਦਸੰਬਰ, 2025 09:03 PM

ਜੰਡਿਆਲਾ ਗੁਰੂ (ਪ੍ਰਦੀਪ ਜੈਨ) : ਜੰਡਿਆਲਾ ਗੁਰੂ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ 36 ਸਾਲਾ ਨੌਜਵਾਨ ਰੋਬਨਦੀਪ ਸਿੰਘ ਪੁੱਤਰ ਜਗਜੀਤ ਸਿੰਘ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਰੋਬਨਦੀਪ ਸਿੰਘ ਇੱਕ ਪ੍ਰਾਈਵੇਟ ਬੈਂਕ ਵਿੱਚ ਨੌਕਰੀ ਕਰਦਾ ਸੀ , ਦੋ ਦਿਨ ਪਹਿਲਾਂ ਆਪਣੇ ਬੈਂਕ ਅਤੇ ਘਰੇਲੂ ਕੰਮਾਂ ਲਈ ਜੰਡਿਆਲਾ ਗੁਰੂ ਤੋਂ ਜਲੰਧਰ ਗਿਆ ਹੋਇਆ ਸੀ।
ਪਰਿਵਾਰ ਨੇ ਦੱਸਿਆ ਕਿ ਜਦੋਂ ਬੈਂਕ ਵੱਲੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਰੋਬਨਦੀਪ ਸਿੰਘ ਦੀ ਕਾਰ ਸਮੇਤ ਉਸ ਦੀ ਲਾਸ਼ ਜਲੰਧਰ ਨੇੜੇ ਕਰਤਾਰਪੁਰ ਇਲਾਕੇ ਵਿੱਚ ਮਿਲੀ ਹੈ। ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਬਨਦੀਪ ਸਿੰਘ ਕੋਲ ਉਸ ਦਾ ਆਪਣਾ ਲਾਇਸੈਂਸ ਵਾਲਾ ਪਿਸਤੌਲ ਵੀ ਸੀ, ਜੋ ਕਿ ਘਟਨਾ ਤੋਂ ਬਾਅਦ ਮੌਕੇ ਤੋਂ ਗਾਇਬ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਲੁਟੇਰਿਆਂ ਵੱਲੋਂ ਉਸ ਨੂੰ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਅਤੇ ਉਸ ਦੇ ਜਰੂਰੀ ਕਾਗਜ਼ਾਤ ਅਤੇ ਪਿਸਤੌਲ ਵੀ ਲੈ ਕੇ ਫਰਾਰ ਹੋ ਗਏ।
ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਨੇ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ