Friday, September 25, 2026
BREAKING
• ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ • ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ • ਪੰਜਾਬ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੀ ਹੋਵੇਗੀ NIA ਜਾਂਚ • ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ • ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ • ਭੁੱਲਰ ਨੂੰ ਦੇਖਦੇ ਹੀ ਸ਼ਿਕਾਇਤਕਰਤਾ ਨੇ ਕੀਤੀ ਪਛਾਣ, ਕਿਹਾ-ਕੇਸ ਨਿਪਟਾਉਣ ਲਈ ਮੰਗੇ ਸੀ ਪੈਸੇ • ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ • Chandigarh ’ਚ ਪੁਲੀਸ ਹੈੱਡ ਕਾਂਸਟੇਬਲ Nitin Kumar ਦੀ ਗੋਲੀ ਮਾਰ ਕੇ ਹੱਤਿਆ; ਪੁੱਤਰ ਹਿਰਾਸਤ ’ਚ • 'ਮੇਕ ਇਨ ਇੰਡੀਆ' ਉਮੀਦਾਂ 'ਤੇ ਖਰਾ ਨਹੀਂ ਉਤਰਿਆ : ਜੈਰਾਮ ਰਮੇਸ਼ • ਖੇਤ 'ਚੋਂ 1.53 ਕਿਲੋ ਹੈਰੋਇਨ ਬਰਾਮਦ, ਕੀਮਤ ਦੱਸੀ ਜਾ ਰਹੀ 7.50 ਕਰੋੜ

ਰਾਸ਼ਟਰੀ

ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਰਜੇ ਦੀ ਬਹਾਲੀ ਲਈ CM ਉਮਰ ਅਬਦੁੱਲਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ

25 ਸਤੰਬਰ, 2026 06:55 PM

ਸ਼੍ਰੀਨਗਰ : ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਵਿਧਾਨਸਭਾ ਵਿਚ ਇਕ ਮਤਾ ਪੇਸ਼ ਕੀਤਾ, ਜਿਸ ਵਿਚ ਜੰਮੂ-ਕਸ਼ਮੀਰ ਦੇ ਪੂਰਨ ਰਾਜ ਦਾ ਦਰਜਾ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਮਤੇ ਦੇ ਪੇਸ਼ ਕਰਦੇ ਸਾਰ ਹੀ ਹੰਗਾਮਾ ਹੋਣਾ ਸ਼ੁਰੂ ਹੋ ਗਿਆ, ਕਿਉਂਕਿ ਇਸ ਵਿਚ ਜੂਸ 2000 ਵਿਚ ਤਤਕਾਲੀ ਜੰਮੂ-ਕਸ਼ਮੀਰ ਰਾਜ ਦੀ ਨੈਸ਼ਨਲ ਕਾਨਫਰੰਸ ਸਰਕਾਰ ਦੁਆਰਾ ਪਾਸ ਕੀਤੇ ਗਏ ਖੁਦਮੁਖਤਿਆਰੀ ਮਤੇ ਦਾ ਹਲਾਵਾ ਦਿੱਤਾ ਗਿਆ ਸੀ।

ਪ੍ਰਸਤਾਵ ਵਿਚ ਕਿਹਾ ਗਿਆ ਕਿ 26 ਜੂਨ 2000 ਅਤੇ 6 ਨਵੰਬਰ 2024 ਨੂੰ ਸਦਨ ਦੁਆਰਾ ਪਾਸ ਕੀਤੇ ਗਏ ਮਤਿਆਂ ਤੋਂ ਇਲਾਵਾ ਸਦਨ ਭਾਰਤ ਸਰਕਾਰ ਦੁਆਰਾ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਤੁਰੰਤ ਅਤੇ ਜਲਦੀ ਬਹਾਲ ਕਰਨ ਦੀ ਮੰਗ ਕਰਦਾ ਹੈ। ਨਾਲ ਹੀ ਇਸ ਮਤੇ ਨੂੰ ਭਾਰਤ ਸਰਕਾਰ ਨੂੰ ਭੇਜਣ ਦਾ ਸੰਕਲਪ ਲੈਂਦਾ ਹੈ। ਦਰਅਸਲ ਫਾਰੂਕ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ 26 ਜੂਨ, 2000 ਨੂੰ ਇਕ ਮਤਾ ਪਾਸ ਕੀਤਾ ਸੀ, ਜਿਸ ਵਿਚ 9 ਅਗਸਤ, 1953 ਤੋਂ ਪਹਿਲਾਂ ਮੌਜੂਦ ਪ੍ਰਣਾਲੀ ਦੇ ਅਨੁਸਾਰ ਵਧੇਰੇ ਖੁਦਮੁਖਤਿਆਰੀ ਦੀ ਬਹਾਲੀ ਦੀ ਮੰਗ ਕੀਤੀ ਗਈ ਸੀ। 6 ਨਵੰਬਰ, 2024 ਨੂੰ ਵਿਧਾਨ ਸਭਾ ਨੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਦੀ ਮੰਗ ਕਰਦੇ ਹੋਏ ਇਕ ਮਤਾ ਪਾਸ ਕੀਤਾ।

ਇਸ ਦੌਰਾਨ ਜਦੋਂ ਮੁੱਖ ਮੰਤਰੀ ਨੇ ਸਦਨ ਵਿਚ ਮਤਾ ਪੇਸ਼ ਕੀਤਾ ਤਾਂ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਮੇਜ਼ ਥਪਥਪਾਉਂਦੇ ਹੋਏ ਇਸ ਦਾ ਸਵਾਗਤ ਕੀਤਾ। ਹਾਲਾਂਕਿ ਸਾਲ 2000 ਦੇ ਖੁਦਮੁਖਤਿਆਰੀ ਮਤੇ ਦੇ ਹਵਾਲੇ ਨੂੰ ਲੈ ਕੇ ਭਾਜਪਾ ਮੈਂਬਰਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਹ ਸਦਨ ਵਿਚ ਖੁਦਮੁਖਤਿਆਰੀ ਦੇ ਮੁੱਦੇ 'ਤੇ ਚਰਚਾ ਨਹੀਂ ਹੋਣ ਦੇਣਗੇ। ਭਾਜਪਾ ਵਿਧਾਇਕ ਸਪੀਕਰ ਦੇ ਪੋਡੀਅਮ ਨੇੜੇ ਚਲੇ ਗਏ ਅਤੇ ਮਤੇ ਦੀਆਂ ਕਾਪੀਆਂ ਪਾੜ ਦਿੱਤੀਆਂ। ਭਾਜਪਾ ਵਿਧਾਇਕ ਆਰ.ਐਸ. ਪਠਾਨੀਆ ਨੇ ਕਿਹਾ, "ਅਸੀਂ ਸਦਨ ਵਿੱਚ ਖੁਦਮੁਖਤਿਆਰੀ ਦੇ ਮੁੱਦੇ 'ਤੇ ਚਰਚਾ ਨਹੀਂ ਹੋਣ ਦੇਵਾਂਗੇ।" ਹੰਗਾਮੇ ਦੌਰਾਨ ਕਈ ਵਿਧਾਇਕਾਂ ਵਿਚਕਾਰ ਗਰਮਾ-ਗਰਮ ਬਹਿਸ ਹੋਈ ਅਤੇ ਸਦਨ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੇਕ ਇਨ ਇੰਡੀਆ' ਉਮੀਦਾਂ 'ਤੇ ਖਰਾ ਨਹੀਂ ਉਤਰਿਆ : ਜੈਰਾਮ ਰਮੇਸ਼

'ਮੇਕ ਇਨ ਇੰਡੀਆ' ਉਮੀਦਾਂ 'ਤੇ ਖਰਾ ਨਹੀਂ ਉਤਰਿਆ : ਜੈਰਾਮ ਰਮੇਸ਼

ਖੇਤ 'ਚੋਂ 1.53 ਕਿਲੋ ਹੈਰੋਇਨ ਬਰਾਮਦ, ਕੀਮਤ ਦੱਸੀ ਜਾ ਰਹੀ 7.50 ਕਰੋੜ

ਖੇਤ 'ਚੋਂ 1.53 ਕਿਲੋ ਹੈਰੋਇਨ ਬਰਾਮਦ, ਕੀਮਤ ਦੱਸੀ ਜਾ ਰਹੀ 7.50 ਕਰੋੜ

Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ

Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ

'Make In India' ਦੇ 12 ਸਾਲ: ਮੋਦੀ ਨੇ ਉਤਪਾਦਨ, ਨਿਵੇਸ਼ ਅਤੇ ਨਿਰਯਾਤ ਵਧਾਉਣ 'ਤੇ ਦਿੱਤਾ ਜ਼ੋਰ

'Make In India' ਦੇ 12 ਸਾਲ: ਮੋਦੀ ਨੇ ਉਤਪਾਦਨ, ਨਿਵੇਸ਼ ਅਤੇ ਨਿਰਯਾਤ ਵਧਾਉਣ 'ਤੇ ਦਿੱਤਾ ਜ਼ੋਰ

ਪਿਛਲੇ 12 ਸਾਲਾਂ 'ਚ ਪਿੰਡਾਂ ਦੇ ਬੁਨਿਆਦੀ ਢਾਂਚੇ 'ਚ ਹੋਇਆ ਜ਼ਿਕਰਯੋਗ ਸੁਧਾਰ : PM ਮੋਦੀ

ਪਿਛਲੇ 12 ਸਾਲਾਂ 'ਚ ਪਿੰਡਾਂ ਦੇ ਬੁਨਿਆਦੀ ਢਾਂਚੇ 'ਚ ਹੋਇਆ ਜ਼ਿਕਰਯੋਗ ਸੁਧਾਰ : PM ਮੋਦੀ

'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'

'ਪਟੀਸ਼ਨਾਂ ਨੂੰ ਵੱਡੀ ਬੈਂਚ ਨੂੰ ਸੌਂਪਣ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਜੱਜ ਇਕਮਤ ਨਹੀਂ'

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

'ਘਰ ਛੱਡਣ ਦੇ ਆਧਾਰ ’ਤੇ ਹੋਏ ਤਲਾਕ ਦੇ ਬਾਵਜੂਦ ਔਰਤ ਮੰਗ ਸਕਦੀ ਹੈ ਗੁਜ਼ਾਰਾ ਭੱਤਾ': ਇਲਾਹਾਬਾਦ ਹਾਈ ਕੋਰਟ

UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ

UNSC 'ਚ ਸਥਾਈ ਸੀਟ ਲਈ ਭਾਰਤ ਨੂੰ ਮਿਲਿਆ 4 ਯੂਰਪੀ ਦੇਸ਼ਾਂ ਦਾ ਸਮਰਥਨ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ

ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ