Sunday, February 22, 2026
BREAKING
ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ   ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ   ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਰਾਸ਼ਟਰੀ

ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਤਸਕਰ ਦੀ ਡੇਢ ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ

13 ਫ਼ਰਵਰੀ, 2026 06:01 PM

ਸ਼੍ਰੀਨਗਰ : ਜੰਮੂ ਅਤੇ ਕਸ਼ਮੀਰ ਪੁਲਸ ਨੇ ਸ਼ੁੱਕਰਵਾਰ ਨੂੰ ਕੁਲਗਾਮ ਜ਼ਿਲ੍ਹੇ 'ਚ ਨਸ਼ੀਲੇ ਪਦਾਰਥ ਤਸਕਰ ਦੀ 1.5 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਕੁਰਕ ਕੀਤੀਆਂ ਗਈਆਂ ਜਾਇਦਾਦਾਂ 'ਚ ਮਣੀਗਮ ਪਿੰਡ 'ਚ 6 ਦੁਕਾਨਾਂ, 5 ਗੋਦਾਮ, ਇਕ ਟੀਨ ਸ਼ੈੱਡ ਅਤੇ ਇਕ ਚਬੂਤਰਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਜਾਇਦਾਦਾਂ ਕੁਲਗਾਮ ਦੇ ਨਿਪੋਰਾ ਇਲਾਕੇ ਦੇ ਵਾਸੀ ਮੁਹੰਮਦ ਅਸ਼ਰਫ ਖੰਡੇ ਦੀ ਹੈ, ਜੋ ਵੱਡੇ ਪੈਮਾਨੇ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਇਹ ਸਾਬਿਤ ਹੋਣ ਤੋਂ ਬਾਅਦ ਕਿ ਇਹ ਜਾਇਦਾਦਾਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਦੇ ਧੰਦੇ ਤੋਂ ਇਕੱਠੀਆਂ ਕੀਤੀਆਂ ਗਈਆਂ ਹਨ, ਇਹ ਕਾਰਵਾਈ ਨਸ਼ੀਲੇ ਪਦਾਰਥ ਅਤੇ ਮਨੋਰੋਗ ਦਵਾਈਆਂ (ਐੱਨਡੀਪੀਐੱਸ) ਐਕਟ ਦੀ ਧਾਰਾ 68-ਐੱਫ ਦੇ ਅਧੀਨ ਕੀਤੀ ਗਈ। ਪੁਲਸ ਬੁਲਾਰੇ ਨੇ ਦੱਸਿਆ ਕਿ ਕੁਰਕ ਕੀਤੀ ਗਈ ਸੰਪਤੀ ਦਾ ਬਾਜ਼ਾਰ ਮੁੱਲ 1.5 ਕਰੋੜ ਰੁਪਏ ਹੈ। ਪੁਲਸ ਨੇ ਦੱਸਿਆ ਕਿ ਇਹ ਕਾਰਵਾਈ ਕੁਲਗਾਮ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਨਸ਼ਟ ਕਰਨ ਲਈ ਚਲਾਈਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ

ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ

Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ

Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ

ਬਾਜ਼ ਨਹੀਂ ਆ ਰਿਹਾ ਪਾਕਿਸਤਾਨ ! ਕੁਪਵਾੜਾ 'ਚ ਫ਼ਿਰ ਤੋੜਿਆ ਸੀਜ਼ਫਾਇਰ

ਬਾਜ਼ ਨਹੀਂ ਆ ਰਿਹਾ ਪਾਕਿਸਤਾਨ ! ਕੁਪਵਾੜਾ 'ਚ ਫ਼ਿਰ ਤੋੜਿਆ ਸੀਜ਼ਫਾਇਰ

ਗੁਆਨਾ ਦੇ ਉੱਪ ਰਾਸ਼ਟਰਪਤੀ ਨੇ ਅਯੁੱਧਿਆ 'ਚ ਰਾਮ ਮੰਦਰ 'ਚ ਕੀਤੇ ਦਰਸ਼ਨ

ਗੁਆਨਾ ਦੇ ਉੱਪ ਰਾਸ਼ਟਰਪਤੀ ਨੇ ਅਯੁੱਧਿਆ 'ਚ ਰਾਮ ਮੰਦਰ 'ਚ ਕੀਤੇ ਦਰਸ਼ਨ

ਭਾਰਤ-ਬ੍ਰਾਜ਼ੀਲ ਵਿਚਾਲੇ 10 ਅਹਿਮ ਸਮਝੌਤੇ, PM ਮੋਦੀ ਤੇ ਰਾਸ਼ਟਰਪਤੀ ਲੂਲਾ ਨੇ ਅੱਤਵਾਦ ਖਿਲਾਫ ਜਤਾਈ ਵਚਨਬੱਧਤਾ

ਭਾਰਤ-ਬ੍ਰਾਜ਼ੀਲ ਵਿਚਾਲੇ 10 ਅਹਿਮ ਸਮਝੌਤੇ, PM ਮੋਦੀ ਤੇ ਰਾਸ਼ਟਰਪਤੀ ਲੂਲਾ ਨੇ ਅੱਤਵਾਦ ਖਿਲਾਫ ਜਤਾਈ ਵਚਨਬੱਧਤਾ

ਯੋਗੀ ਸਰਕਾਰ ਦਾ ਵੱਡਾ ਤੋਹਫਾ, 2.51 ਲੱਖ ਕਿਸਾਨਾਂ ਨੂੰ ਵੰਡੇ 285 ਕਰੋੜ ਰੁਪਏ

ਯੋਗੀ ਸਰਕਾਰ ਦਾ ਵੱਡਾ ਤੋਹਫਾ, 2.51 ਲੱਖ ਕਿਸਾਨਾਂ ਨੂੰ ਵੰਡੇ 285 ਕਰੋੜ ਰੁਪਏ

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 6 ਜ਼ਖ਼ਮੀ

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 6 ਜ਼ਖ਼ਮੀ

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ ਚੱਲੇਗਾ ਕੈਸ਼!

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ ਚੱਲੇਗਾ ਕੈਸ਼!

ਅਸਾਮ 'ਚੋਂ ਹਰ ਘੁਸਪੈਠੀਏ ਨੂੰ ਬਾਹਰ ਕੱਢਿਆ ਜਾਵੇਗਾ: ਅਮਿਤ ਸ਼ਾਹ

ਅਸਾਮ 'ਚੋਂ ਹਰ ਘੁਸਪੈਠੀਏ ਨੂੰ ਬਾਹਰ ਕੱਢਿਆ ਜਾਵੇਗਾ: ਅਮਿਤ ਸ਼ਾਹ

AI ਇਮਪੈਕਟ ਸਮਿਟ 'ਚ ਹੰਗਾਮਾ: ਸਿਰਸਾ ਨੇ ਯੂਥ ਕਾਂਗਰਸ ਦੇ ਪ੍ਰਦਰਸ਼ਨ 'ਤੇ ਰਾਹੁਲ ਗਾਂਧੀ ਨੂੰ ਘੇਰਿਆ

AI ਇਮਪੈਕਟ ਸਮਿਟ 'ਚ ਹੰਗਾਮਾ: ਸਿਰਸਾ ਨੇ ਯੂਥ ਕਾਂਗਰਸ ਦੇ ਪ੍ਰਦਰਸ਼ਨ 'ਤੇ ਰਾਹੁਲ ਗਾਂਧੀ ਨੂੰ ਘੇਰਿਆ