Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਜੰਮੂ ਕਸ਼ਮੀਰ : ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਜਾਇਦਾਦ ਕੁਰਕ

29 ਮਾਰਚ, 2026 08:35 PM

ਜੰਮੂ : ਜੰਮੂ ਕਸ਼ਮੀਰ ਪੁਲਸ ਨੇ ਸ਼ਨੀਵਾਰ ਨੂੰ ਰਿਆਸੀ ਜ਼ਿਲ੍ਹੇ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲਈਟੀ) ਲਈ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਅਚੱਲ ਜਾਇਦਾਦ ਕੁਰਕ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਮੁਹੰਮਦ ਕਾਸਿਮ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀ ਰੋਕਥਾਮ ਐਕਟ (ਯੂਏਪੀਏ) ਦੀ ਧਾਰਾ 25 ਦੇ ਅਧੀਨ ਕੁਰਕੀ ਦੀ ਇਹ ਕਾਰਵਾਈ ਅੱਤਵਾਦੀ ਸਮਰਥਕ ਤੰਤਰ ਨੂੰ ਖਤਮ ਕਰਨ ਦੀ ਮੁਹਿੰਮ ਦਾ ਹਿੱਸਾ ਸੀ। ਉਨ੍ਹਾਂ ਦੱਸਿਆ ਕਿ 2024 'ਚ ਮਹੋਰੇ ਥਾਣੇ 'ਚ ਯੂਏਪੀਏ, ਆਰਮਜ਼ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੇ ਅਧੀਨ ਦਰਜ ਕੀਤੀ ਗਈ ਐੱਫਆਈਆਰ 'ਚ ਕਾਸਿਮ ਨਾਮਜ਼ਦ ਹੈ।

ਬੁਲਾਰੇ ਨੇ ਦੱਸਿਆ ਕਿ ਪੁਲਸ ਅਤੇ ਮਾਲੀਆ ਅਧਿਕਾਰੀਆਂ ਦੀ ਇਕ ਸੰਯੁਕਤ ਟੀਮ ਨੇ ਮਹੋਰੇ ਸਬ-ਡਿਵੀਜ਼ਨ 'ਚ ਕਾਸਿਮ ਖੇਤਰ ਦੇ ਅੰਗਰਾਲਾ ਪਿੰਡ ਦਾ ਦੌਰਾ ਕੀਤਾ ਅਤੇ ਲਗਭਗ ਤਿੰਨ ਮਰਲਾ ਜ਼ਮੀਨ ਲਈ ਕਾਨੂੰਨੀ ਕੁਰਕੀ ਪ੍ਰਕਿਰਿਆ ਨੂੰ ਅੰਜਾਮ ਦਿੱਤਾ। ਰਿਆਸੀ ਦੇ ਸੀਨੀਅਰ ਪੁਲਸ ਸੁਪਰਡੈਂਟ ਪਰਮੀਰ ਸਿੰਘ ਨੇ ਦੇਸ਼ ਦੀ ਸੁਰੱਖਿਆ, ਸ਼ਾਂਤੀ ਅਤੇ ਪ੍ਰਭੂਸੱਤਾ ਨੂੰ ਖ਼ਤਰੇ 'ਚ ਪਾਉਣ ਵਾਲੀਆਂ ਗਤੀਵਿਧੀਆਂ 'ਚ ਸ਼ਾਮਲ ਸਾਰੇ ਵਿਅਕਤੀਆਂ ਅਤੇ ਨੈੱਟਵਰਕ ਖ਼ਿਲਾਫ਼ ਦ੍ਰਿੜਤਾ ਨਾਲ ਕਾਰਵਾਈ ਕਰਨ ਦੀ ਅਟੁੱਟ ਵਚਨਬੱਧਤਾ ਨੂੰ ਦੋਹਰਾਇਆ। ਉਨ੍ਹਾਂ ਕਿਹਾ,''ਖੇਤਰ 'ਚ ਅੱਤਵਾਦ ਨੂੰ ਮਦਦ ਪ੍ਰਦਾਨ ਕਰਨ ਵਾਲੇ ਢਾਂਚੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦੇ ਅਧੀਨ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ