Monday, November 02, 2026
BREAKING
• ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ • ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ  • ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ • ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ • ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ ​​ਮਹੀਨਾ, ਕਾਰ ਵਿਕਰੀ-UPI ਅਤੇ GST ਤੱਕ ਟੁੱਟੇ ਕਈ ਰਿਕਾਰਡ • ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ • BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ • ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ • PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ • IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਰਾਸ਼ਟਰੀ

ਜੰਮੂ-ਕਸ਼ਮੀਰ ਕੱਲ ਵੀ ਭਾਰਤ ਦਾ ਹਿੱਸਾ ਸੀ ਅਤੇ ਅੱਗੇ ਵੀ ਰਹੇਗਾ : ਫਾਰੂਕ ਅਬਦੁੱਲਾ

02 ਨਵੰਬਰ, 2026 05:41 PM

ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਨੇ ਐਤਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਕੱਲ ਵੀ ਭਾਰਤ ਦਾ ਹਿੱਸਾ ਸੀ, ਅੱਜ ਵੀ ਹੈ ਤੇ ਅੱਗੇ ਵੀ ਰਹੇਗਾ ਅਤੇ ਕੋਈ ਵੀ ਉਸ ਨੂੰ ਭਾਰਤ ਤੋਂ ਵੱਖ ਨਹੀਂ ਕਰ ਸਕਦਾ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਰਾਮਲੀਲਾ ਮੈਦਾਨ ’ਚ ‘ਇੰਡੀਆ’ ਗੱਠਜੋੜ ਦੀ ਰੈਲੀ ’ਚ ਇਹ ਵੀ ਕਿਹਾ ਕਿ ਮੁਸਲਮਾਨਾਂ ਨੂੰ ਵਾਰ-ਵਾਰ ‘ਪਾਕਿਸਤਾਨੀ’ ਕਹਿ ਕੇ ਨਿਸ਼ਾਨਾ ਬਣਾਇਆ ਜਾਂਦਾ ਹੈ ਪਰ ਉਨ੍ਹਾਂ ਨੇ ਦੇਸ਼ ਲਈ ਪਹਿਲਾਂ ਵੀ ਖੂਨ ਵਹਾਇਆ ਹੈ ਅਤੇ ਅੱਗੇ ਵੀ ਵਹਾਉਂਦੇ ਰਹਿਣਗੇ।


ਅਬਦੁੱਲਾ ਨੇ ਭਾਜਪਾ ਅਤੇ ਰਾਸ਼ਟਰੀ ਸਵੈਮਸੇਵਕ ਸੰਘ (ਆਰ. ਐੱਸ. ਐੱਸ.) ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਸੀਂ (ਮੁਸਲਮਾਨ) ਇਸੇ ਦੇਸ਼ ’ਚ ਹਾਂ ਅਤੇ ਇਸੇ ਦੇਸ਼ ਨੂੰ ਮਜ਼ਬੂਤ ਕਰਨਾ ਹੈ।’’ ਉਨ੍ਹਾਂ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਉੱਤਰ ਪ੍ਰਦੇਸ਼ ’ਚ 1 ਕਰੋੜ ਤੋਂ ਵੱਧ ਹਿੰਦੂਆਂ ਦੇ ਨਾਂ ਵੀ ਵੋਟਰ ਸੂਚੀ ’ਚੋਂ ਹਟਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਫਾਰੂਕ ਅਬਦੁੱਲਾ ਨੇ ਸਵਾਲ ਕੀਤਾ ਕਿ ਕੀ ਉਹ ਵੀ ਪਾਕਿਸਤਾਨੀ ਹਨ?


ਅਬਦੁੱਲਾ ਨੇ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਖ਼ਿਰ ਕਦੋਂ ਤੱਕ ਆਪਣੀਆਂ ਨਾਕਾਮੀਆਂ ਦਾ ਭਾਂਡਾ ਦੂਜਿਆਂ ਸਿਰ ਭੰਨਿਆ ਜਾਂਦਾ ਰਹੇਗਾ। ਨੈਸ਼ਨਲ ਕਾਨਫਰੰਸ ਦੇ ਆਗੂ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਕਿਸੇ ਵੀ ਭਾਰਤੀ ਨਾਗਰਿਕ ਦਾ ਵੋਟ ਦਾ ਅਧਿਕਾਰ ਨਾ ਖੋਹਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸੂਬਾ ਤਰੱਕੀ ’ਚ ਪਿੱਛੇ ਰਹਿ ਜਾਂਦਾ ਹੈ ਤਾਂ ਭਾਰਤ ਮਜ਼ਬੂਤ ਨਹੀਂ ਹੋਵੇਗਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ ! PM ਮੋਦੀ ਨੇ ਆਰਥਿਕ ਮਦਦ ਦਾ ਕੀਤਾ ਐਲਾਨ

ਕਰੰਟ ਦੀ ਲਪੇਟ 'ਚ ਆਉਣ ਨਾਲ 8 ਮਜ਼ਦੂਰਾਂ ਦੀ ਮੌਤ ! PM ਮੋਦੀ ਨੇ ਆਰਥਿਕ ਮਦਦ ਦਾ ਕੀਤਾ ਐਲਾਨ

ਹੋਰ ਵਧੇਗੀ ਭਾਰਤੀ Air Force ਦੀ ਤਾਕਤ ! ਫਰਾਂਸ ਤੋਂ 114 ਫਾਈਟਰ ਜੈੱਟ ਖਰੀਦਣ ਦੀ ਪ੍ਰਕਿਰਿਆ ਹੋਈ ਤੇਜ਼

ਹੋਰ ਵਧੇਗੀ ਭਾਰਤੀ Air Force ਦੀ ਤਾਕਤ ! ਫਰਾਂਸ ਤੋਂ 114 ਫਾਈਟਰ ਜੈੱਟ ਖਰੀਦਣ ਦੀ ਪ੍ਰਕਿਰਿਆ ਹੋਈ ਤੇਜ਼

ਹਵਾਈ ਫੌਜ ਹਮੇਸ਼ਾ ਜੰਗ ਲੜਨ ਤੇ ਜਿੱਤਣ ਲਈ ਰਹੇ ਤਿਆਰ : ਏਅਰ ਚੀਫ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ

ਹਵਾਈ ਫੌਜ ਹਮੇਸ਼ਾ ਜੰਗ ਲੜਨ ਤੇ ਜਿੱਤਣ ਲਈ ਰਹੇ ਤਿਆਰ : ਏਅਰ ਚੀਫ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ

ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ

ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ

ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਭਾਜਪਾ ਨੇ ਕਨਾਟ ਪਲੇਸ ਦੀਆਂ ਦੁਕਾਨਾਂ ਜ਼ਬਰਨ ਕਰਵਾਈਆਂ ਬੰਦ : ਰਾਹੁਲ ਗਾਂਧੀ

ਭਾਜਪਾ ਨੇ ਕਨਾਟ ਪਲੇਸ ਦੀਆਂ ਦੁਕਾਨਾਂ ਜ਼ਬਰਨ ਕਰਵਾਈਆਂ ਬੰਦ : ਰਾਹੁਲ ਗਾਂਧੀ

'ਹਾਲੇ ਟਲਿਆ ਨਹੀਂ ਦਿਮਾਗੀ ਨਕਸਲੀਆਂ ਦਾ ਖ਼ਤਰਾ, ਦੇਸ਼ ਨੂੰ ਵੰਡਣਾ ਚਾਹੁੰਦੀ ਐ ਵਿਰੋਧੀ ਧਿਰ..!' ; PM ਮੋਦੀ

'ਹਾਲੇ ਟਲਿਆ ਨਹੀਂ ਦਿਮਾਗੀ ਨਕਸਲੀਆਂ ਦਾ ਖ਼ਤਰਾ, ਦੇਸ਼ ਨੂੰ ਵੰਡਣਾ ਚਾਹੁੰਦੀ ਐ ਵਿਰੋਧੀ ਧਿਰ..!' ; PM ਮੋਦੀ

ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟ ਨਾਲ ਗਲੋਬਲ ਊਰਜਾ ਬਾਜ਼ਾਰ ’ਚ ਵਧ ਰਿਹਾ ਅਸੰਤੁਲਨ: ਜੈਸ਼ੰਕਰ

ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟ ਨਾਲ ਗਲੋਬਲ ਊਰਜਾ ਬਾਜ਼ਾਰ ’ਚ ਵਧ ਰਿਹਾ ਅਸੰਤੁਲਨ: ਜੈਸ਼ੰਕਰ