Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ

05 ਜੁਲਾਈ, 2026 04:56 PM

ਸ਼ੋਪੀਆਂ : ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੇ ਸੈਦਪੋਰਾ ਇਲਾਕੇ ਵਿਚ ਸ਼ਨੀਵਾਰ ਸ਼ਾਮ ਤੋਂ ਚੱਲ ਰਹੇ ਮੁਕਾਬਲੇ ਦੌਰਾਨ ਲਸ਼ਕਰ ਦੇ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਲਾਂਕਿ ਸੁਰੱਖਿਆ ਫੋਰਸਾਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਮਾਰੇ ਗਏ ਦੋਵਾਂ ਅੱਤਵਾਦੀਆਂ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਆਪ੍ਰੇਟਿਵ ਜ਼ਾਕਿਰ ਅਹਿਮਦ ਗਨੀ ਅਤੇ ਉਸ ਦੇ ਸਾਥੀ ਲਤੀਫ਼ ਭੱਟ ਵਜੋਂ ਹੋਈ 

ਸੁਰੱਖਿਆ ਫੋਰਸਾਂ ਨੂੰ ਖੁਫ਼ੀਆ ਸੂਤਰਾਂ ਤੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿਚ ਸੈਦਪੋਰਾ ਪਾਈਨ ਨੇੜੇ ਛਾਨਪੋਰਾ ਇਲਾਕੇ ਵਿਚ ਦੋਵਾਂ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਘੇਰਾਬੰਦੀ ਦੌਰਾਨ ਜਦੋਂ ਸੁਰੱਖਿਆ ਮੁਲਾਜ਼ਮ ਅੱਤਵਾਦੀਆਂ ਦੇ ਟਿਕਾਣੇ ਨੇੜੇ ਪਹੁੰਚੇ ਤਾਂ ਦੋਵਾਂ ਨੇ ਭਾਰੀ ਗੋਲੀਬਾਰੀ ਕਰ ਦਿੱਤੀ। ਮੁਕਾਬਲਾ 4 ਜੁਲਾਈ ਦੀ ਸ਼ਾਮ 7:45 ਵਜੇ ਸ਼ੁਰੂ ਹੋਇਆ ਸੀ। ਕੁਲਗਾਮ ਦੇ ਮੁਤਲਹਮ ਪਿੰਡ ਦੇ ਰਹਿਣ ਵਾਲੇ ਜ਼ਾਕਿਰ ਅਹਿਮਦ ਗਨੀ ਨੂੰ ਸੁਰੱਖਿਆ ਫੋਰਸਾਂ ਨੇ ਕੱਲ ਦੱਖਣੀ ਕਸ਼ਮੀਰ ਦੇ ਜ਼ਿਲਿਆਂ ਵਿਚ ਦੂਜੇ ਅੱਤਵਾਦੀਆਂ ਨਾਲ ਟਰੈਕ ਕੀਤਾ ਸੀ। ਜ਼ਾਕਿਰ ਦਾ ਨਾਂ ਪਾਕਿਸਤਾਨ ਨਾਲ ਜੁੜੇ ਕਈ ਅੱਤਵਾਦੀ ਹਮਲਿਆਂ ਨਾਲ ਵੀ ਜੁੜਿਆ ਹੋਇਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ