Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਜੰਮੂ 'ਚ ਫੜ੍ਹੇ ਗਏ 2 ਪਾਕਿਸਤਾਨੀ ਅੱਤਵਾਦੀ! 16 ਸਾਲਾਂ ਤੋਂ ਫਰਾਰ ਅਬੂ ਹਰੇਰਾ ਵੀ ਆਇਆ ਕਾਬੂ

07 ਅਪ੍ਰੈਲ, 2026 06:20 PM

ਸ਼੍ਰੀਨਗਰ : ਜੰਮੂ ਕਸ਼ਮੀਰ ਪੁਲਸ ਨੇ ਲਸ਼ਕਰ-ਏ-ਤੋਇਬਾ (ਐੱਲਈਟੀ) ਦੇ ਇਕ ਅੰਤਰਰਾਜੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਪਿਛਲੇ 16 ਸਾਲਾਂ ਤੋਂ ਫਰਾਰ ਅਬਦੁੱਲਾ ਉਰਫ਼ ਅਬੂ ਹੁਰੈਰਾ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ, ਅਬਦੁੱਲਾ ਤੋਂ ਇਲਾਵਾ ਇਕ ਹੋਰ ਪਾਕਿਸਤਾਨੀ ਅੱਤਵਾਦੀ ਉਸਮਾਨ ਉਰਫ਼ ਖੁਬੈਬ ਨੂੰ ਵੀ ਇਸ ਵੱਡੀ ਮੁਹਿੰਮ 'ਚ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ 'ਚ ਜੰਮੂ ਕਸ਼ਮੀਰ ਪੁਲਸ ਨਾਲ ਕੇਂਦਰੀ ਏਜੰਸੀਆਂ ਵੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਨੇ ਜੰਮੂ ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਸਮੇਤ 19 ਥਾਵਾਂ 'ਤੇ ਛਾਪੇ ਮਾਰੇ ਅਤੇ ਅਪਰਾਧ 'ਚ ਇਸਤੇਮਾਲ ਹੋਣ ਵਾਲੀ ਸਮੱਗਰੀ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਜਾਂਚ 'ਚ ਡੂੰਘਾਈ ਤੱਕ ਫੈਲੇ ਲਸ਼ਕਰ-ਏ-ਤੋਇਬਾ ਦੇ ਨੈੱਟਵਰਕ ਦਾ ਖੁਲਾਸਾ ਹੋਇਆ, ਜੋ ਅੱਤਵਾਦੀਆਂ ਨੂੰ ਮਦਦ ਪ੍ਰਦਾਨ ਕਰ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ 5 ਲੋਕਾਂ 'ਚੋਂ ਤਿੰਨ ਮੁਹੰਮਦ ਨਕੀਬ ਭੱਟ, ਆਦਿਲ ਰਾਸ਼ਿਦ ਭੱਟ ਅਤੇ ਗੁਲਾਮ ਮੁਹੰਮਦ ਮੀਰ ਉਰਫ਼ ਮਾਮਾ ਸ਼੍ਰੀਨਗਰ ਦੇ ਵਾਸੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 'ਤੇ ਅੱਤਵਾਦੀਆਂ ਨੂੰ ਸ਼ਰਨ ਅਤੇ ਭੋਜਨ ਸਮੇਤ ਰਸਦ ਮਦਦ ਦੇਣ ਦਾ ਦੋਸ਼ ਹੈ। ਅਧਿਕਾਰੀਆਂ ਅਨੁਸਾਰ, ਜਾਂਚ ਤੋਂ ਸੰਕੇਤ ਮਿਲੇ ਹਨ ਕਿ ਇਕ ਵਿਦੇਸ਼ੀ ਅੱਤਵਾਦੀ ਜਾਅਲੀ ਦਸਤਾਵੇਜ਼ ਅਤੇ ਪਛਾਣ 'ਚ ਸਰਗਰਮ ਲਸ਼ਕਰ ਨੈੱਟਵਰਕ ਦੀ ਮਦਦ ਲਈ ਗਈ। ਦੱਸਇਆ ਗਿਆ ਹੈ ਕਿ ਅੱਤਵਾਦੀ ਕਰੀਬ 16 ਸਾਲ ਪਹਿਲਾਂ ਘੁਸਪੈਠ ਕਰ ਕੇ ਭਾਰਤ ਆਏ ਸਨ ਅਤੇ ਇਸ ਦੌਰਾਨ ਕਸ਼ਮੀਰ ਘਾਟੀ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸਰਗਰਮ ਰਹੇ। ਇੰਨੇ ਸਾਲਾਂ ਤੱਕ ਇਨ੍ਹਾਂ ਨੇ ਕਰੀਬ 40 ਵਿਦੇਸ਼ੀ ਅੱਤਵਾਦੀਆਂ ਨੂੰ ਨਿਰਦੇਸ਼ਿਤ ਕੀਤਾ, ਜਿਨ੍ਹਾਂ 'ਚੋਂ ਜ਼ਿਆਦਾਤਰ ਨੂੰ ਸੁਰੱਖਿਆ ਫ਼ੋਰਸਾਂ ਨੇ ਮਾਰ ਸੁੱਟਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ