Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਜੰਮੂ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਟਾਂਡਾ ਪਹੁੰਚਣ 'ਤੇ ਸੰਤ ਬਾਬਾ ਗੁਰਦਿਆਲ ਸਿੰਘ ਵੱਲੋਂ ਨਿੱਘਾ ਸਵਾਗਤ

18 ਨਵੰਬਰ, 2025 06:39 PM

ਟਾਂਡਾ ਉੜਮੁੜ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਾਆਈ ਦਿਵਸ ਨੂੰ ਸਮਰਪਿਤ ਪਟਨ ਕਸ਼ਮੀਰ ਤੋਂ  15 ਨਵੰਬਰ ਨੂੰ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਤਪ ਅਸਥਾਨ ਸੱਚਖੰਡ ਵਾਸੀ  ਸੰਤ ਬਾਬਾ ਬਲਵੰਤ ਸਿੰਘ ਜੀ ਦਾਰਾਪੁਰ ਟਾਂਡਾ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾਈ ਸ਼ਾਨੋ ਸ਼ੌਕਤ ਨਾਲ ਫੁੱਲਾਂ ਦੀ ਵਰਖਾ ਕਰਦੇ ਹੋਏ ਸ਼ਾਨਦਾਰ ਸਵਾਗਤ ਕੀਤਾ ਗਿਆ ਰਾਤ ਦਾ ਵਿਸ਼ਰਾਮ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਅੱਜ ਸਵੇਰੇ ਅਗਲੇ ਪੜਾਅ ਗੜਦੀਵਾਲ ਵਾਸਤੇ ਰਵਾਨਾ ਹੋਇਆ।

ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਵਿਸ਼ਾਲ ਨਗਰ ਕੀਰਤਨ ਨੂੰ ਫੁੱਲਾਂ ਦੀ ਵਰਖਾ ਕਰਦੇ ਹੋਏ ਅਗਲੇ ਪੜਾਅ ਲਈ ਰਵਾਨਾ ਕੀਤਾ।  ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ  ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾ ਤੋਂ ਹੁੰਦਾ  ਹੋਇਆ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। 

ਇਸ ਮੌਕੇ ਸ਼੍ਰੋਮਣੀ ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਕਮਲਜੀਤ ਸਿੰਘ ਤੁਲੀ, ਰੋਟਰੀ ਕਲੱਬ ਟਾਂਡਾ ਦੇ ਪ੍ਰਧਾਨ ਦੀਪਕ, ਸੇਵਾਦਾਰ ਗੁਰਦੀਪ ਸਿੰਘ ਮੂਮ, ਜੋਰਾਵਰ ਸਿੰਘ, ਸਰਬਜੀਤ ਸਿੰਘ ਮੋਮੀ , ਕੁਲਵਿੰਦਰ ਸਿੰਘ ਕਿੰਦਾ, ਕਸ਼ਮੀਰ ਸਿੰਘ ਬਬਲੂ, ਅਰਜਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ