Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਟਰੇਨਾਂ 'ਚ ਸਮਾਨ ਲੱਦ ਕੇ ਲਿਜਾਣ ਵਾਲੇ ਸਾਵਧਾਨ! ਰੇਲਵੇ ਵਲੋਂ ਸਖ਼ਤ ਚਿਤਾਵਨੀ ਜਾਰੀ, ਪੜ੍ਹੋ ਨਵੇਂ ਹੁਕਮ

08 ਜੂਨ, 2026 06:48 PM

ਫਿਰੋਜ਼ਪੁਰ : ਭਾਰਤੀ ਰੇਲਵੇ ਵੱਲੋਂ ਰੇਲ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਅਤ ਸਫ਼ਰ ਨੂੰ ਯਕੀਨੀ ਬਣਾਉਣ ਲਈ ਸਾਮਾਨ (ਲਗੇਜ) ਲੈ ਕੇ ਜਾਣ ਸਬੰਧੀ ਸਖ਼ਤ ਨਿਯਮ ਨਿਰਧਾਰਿਤ ਕੀਤੇ ਗਏ ਹਨ। ਰੇਲਵੇ ਵਿਭਾਗ ਅਨੁਸਾਰ ਵੱਖ-ਵੱਖ ਸ਼੍ਰੇਣੀਆਂ ਦੇ ਕੋਚਾਂ 'ਚ ਸਮਾਨ ਦੀ ਵੱਧ ਤੋਂ ਵੱਧ ਸੀਮਾ ਤੈਅ ਕੀਤੀ ਗਈ ਹੈ। ਜੇਕਰ ਕੋਈ ਯਾਤਰੀ ਇਸ ਤੈਅ ਸੀਮਾ ਤੋਂ ਵੱਧ ਸਮਾਨ ਲੈ ਕੇ ਜਾਂਦਾ ਹੈ ਤਾਂ ਉਸ ਨੂੰ ਨਿਯਮਾਂ ਮੁਤਾਬਕ ਭਾਰੀ ਜੁਰਮਾਨਾ ਭਰਨਾ ਪੈ ਸਕਦਾ ਹੈ। ਕੋਚ ਦੀ ਸ਼੍ਰੇਣੀ ਅਨੁਸਾਰ ਰੇਲਵੇ ਵੱਲੋਂ ਵੱਖ-ਵੱਖ ਸ਼੍ਰੇਣੀਆਂ (ਕਲਾਸਾਂ) ਲਈ ਸਮਾਨ ਦਾ ਵਜ਼ਨ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਚ ਦੀ ਸ਼੍ਰੇਣੀ ਫਸਟ ਏ. ਸੀ. ’ਚ 70 ਕਿੱਲੋਗ੍ਰਾਮ, ਸੈਕਿੰਡ ਏ. ਸੀ. ’ਚ 50 ਕਿੱਲੋਗ੍ਰਾਮ, ਥਰਡ ਏ. ਸੀ. ’ਚ 40 ਕਿੱਲੋਗ੍ਰਾਮ, ਸਪਲੀਪਰ ਕਲਾਸ ’ਚ 40 ਕਿੱਲੋਗ੍ਰਾਮ ਅਤੇ ਸੈਕਿੰਡ ਕਲਾਸ ’ਚ 35 ਕਿੱਲੋਗ੍ਰਾਮ ਹੈ।

ਰੇਲਵੇ ਪ੍ਰਸ਼ਾਸਨ ਨੇ ਕਿਹਾ ਕਿ ਜੇਕਰ ਕਿਸੇ ਯਾਤਰੀ ਕੋਲ ਨਿਰਧਾਰਿਤ ਸੀਮਾ ਤੋਂ ਜ਼ਿਆਦਾ ਸਮਾਨ ਹੈ ਤਾਂ ਉਹ ਪਰੇਸ਼ਾਨ ਹੋਣ ਦੀ ਬਜਾਏ ਉਸ ਵਾਧੂ ਸਮਾਨ ਨੂੰ ਰੇਲਵੇ ਦੇ ‘ਲਗੇਜ ਵੈਨ’ (ਪਾਰਸਲ ਵੈਨ) 'ਚ ਬੁੱਕ ਕਰਵਾ ਕੇ ਭੇਜ ਸਕਦੇ ਹਨ। ਅਜਿਹਾ ਨਾ ਕਰਨ ’ਤੇ ਅਤੇ ਚੈਕਿੰਗ ਦੌਰਾਨ ਫੜ੍ਹੇ ਜਾਣ ’ਤੇ ਯਾਤਰੀ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪਵੇਗਾ। ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਦੇ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਨੇ ਸਮੂਹ ਰੇਲ ਯਾਤਰੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਆਪਣੀ ਯਾਤਰਾ ਦੌਰਾਨ ਤੈਅ ਕੀਤੇ ਗਏ ਨਿਯਮਾਂ ਅਤੇ ਵਜ਼ਨ ਦੀ ਸੀਮਾ ਦੇ ਅੰਦਰ ਹੀ ਸਮਾਨ ਲੈ ਕੇ ਚੱਲਣ।

ਨਿਯਮਾਂ ਅਨੁਸਾਰ ਸਮਾਨ ਲੈ ਕੇ ਚੱਲਣ ਨਾਲ ਨਾ ਸਿਰਫ਼ ਤੁਹਾਡਾ ਆਪਣਾ ਸਫ਼ਰ ਸੁਰੱਖਿਅਤ ਅਤੇ ਸੁਖਾਵਾਂ ਰਹੇਗਾ, ਸਗੋਂ ਰੇਲਗੱਡੀ 'ਚ ਸਫ਼ਰ ਕਰ ਰਹੇ ਹੋਰਨਾਂ ਯਾਤਰੀਆਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ। ਰੇਲਵੇ ਹਮੇਸ਼ਾ ਤੁਹਾਡੇ ਸੁਖਦ ਅਤੇ ਸੁਰੱਖਿਅਤ ਸਫ਼ਰ ਦੀ ਕਾਮਨਾ ਕਰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ