Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਟਰੈਫਿਕ ਨੂੰ ਲੈ ਕੇ ਸਰਗਰਮ ਹੋਈ ਨਗਰ ਕੌਂਸਲ

16 ਜੂਨ, 2025 05:34 PM

ਗੁਰਦਾਸਪੁਰ: ਗੁਰਦਾਸਪੁਰ ਸ਼ਹਿਰ ਵਿੱਚ ਨਗਰ ਕੌਂਸਲ ਵੱਲੋਂ ਇੱਕ ਵਾਰ ਫਿਰ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ।ਇਸ ਦੌਰਾਨ ਦੁਕਾਨਦਾਰ ਅਤੇ ਨਗਰ ਕੌਂਸਲ ਤੇ ਕਰਮਚਾਰੀਆਂ ਵਿੱਚ ਤਿੱਖੀ ਬਹਿਸ ਵੀ ਦੇਖਣ ਨੂੰ ਮਿਲੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ EO ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਐਸਐਸਪੀ ਅਦਿਤਿਆ ਵੱਲੋਂ ਸ਼ਹਿਰ ਵਿੱਚ ਪੈਦਲ ਚੱਲ ਕੇ ਟਰੈਫਿਕ ਦੀ ਸਮੱਸਿਆ ਨੂੰ ਦੇਖਿਆ ਗਿਆ ਸੀ ਤੇ ਉਹਨਾਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਦੁਕਾਨਦਾਰ ਆਪਣਾ ਸਮਾਨ ਅਤੇ ਗ੍ਰਾਹਕ ਵੀ ਆਪਣਾ ਵਾਹਨ ਯੈਲੋ ਲਾਈਨ ਦੇ ਅੰਦਰ ਲਗਾਉਣਗੇ ਤਾਂ ਟ੍ਰੈਫਿਕ ਦੀ ਸਮੱਸਿਆ ਨਹੀਂ ਆਵੇਗੀ। ਜੇਕਰ ਕੋਈ ਇਸ ਦੀ ਉਲੰਘਣਾ ਕਰੇਗਾ ਤੇ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ।

ਉੱਥੇ ਹੀ ਟਰੈਫਿਕ ਪੁਲਿਸ ਇਨਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਜੋ ਅੱਜ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਨੇ ਇਹ ਕਾਰਵਾਈ ਹਫਤੇ ਚ ਇੱਕ ਵਾਰ ਜਰੂਰ ਹੋਣੀ ਚਾਹੀਦੀ ਹੈ ਤਾਂ ਜੋ ਟਰੈਫਿਕ ਦੀ ਸਮੱਸਿਆ ਖਤਮ ਹੋ ਸਕੇ।ਉਹਨਾਂ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਦਿੱਤੇ ਗਏ ਸਮੇਂ ਤੋਂ ਦੇਰੀ ਨਾਲ ਆਉਣ ਨਾਲ ਪਹਿਲਾਂ ਹੀ ਦੁਕਾਨਦਾਰਾਂ ਨੇ ਆਪਣਾ ਸਮਾਨ ਚੁੱਕ ਕੇ ਅੰਦਰ ਰੱਖ ਲਿਆ ਸੀ। ਉਹਨਾਂ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸਖਤ ਐਕਸ਼ਨ ਲੈਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ