Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ ਬੁਲੇਟ ਪਰੂਫ਼ ਜੈਕਟਾਂ ਸਣੇ ਮੁਲਜ਼ਮ ਗ੍ਰਿਫ਼ਤਾਰ

05 ਅਗਸਤ, 2026 05:30 PM

ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੈਲੀਫ਼ੋਰਨੀਆ ਸਥਿਤ 'ਟਰੰਪ ਨੈਸ਼ਨਲ ਗੋਲਫ਼ ਕੋਰਸ' 'ਚ ਆਯੋਜਿਤ ਹੋਣ ਵਾਲੇ ਇੱਕ ਫੰਡਰੇਜ਼ਿੰਗ ਪ੍ਰੋਗਰਾਮ ਤੋਂ ਸਿਰਫ਼ ਦੋ ਦਿਨ ਪਹਿਲਾਂ ਪੁਲਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਗੋਲਫ਼ ਕੋਰਸ 'ਚ ਸੁਰੱਖਿਆ ਇੰਤਜ਼ਾਮਾਂ ਦੀ ਰੇਕੀ ਕਰ ਰਿਹਾ ਸੀ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਕੁਝ ਮਹੀਨੇ ਪਹਿਲਾਂ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਕ ਡਿਨਰ ਪ੍ਰੋਗਰਾਮ ਦੌਰਾਨ ਫਾਇਰਿੰਗ ਹੋ ਗਈ ਸੀ।


ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਾਨੀਨ ਜੌਹਨ ਤਾਏਲੇ (38) ਵਜੋਂ ਹੋਈ ਹੈ। ਉਹ ਗੋਲਫ਼ ਕੋਰਸ ਦੇ ਆਲੇ-ਦੁਆਲੇ ਦੀਆਂ ਫੋਟੋਆਂ ਅਤੇ ਵੀਡੀਓਜ਼ ਬਣਾ ਰਿਹਾ ਸੀ। ਮੁਲਜ਼ਮ ਕੋਲੋਂ 16 ਰਾਊਂਡ ਵਾਲੀ ਮੈਗਜ਼ੀਨ ਬਰਾਮਦ ਹੋਈ, ਜਦਕਿ ਉਸ ਦੀ ਗੱਡੀ 'ਚੋਂ ਇੱਕ ਲੋਡਿਡ ਪਿਸਤੌਲ ਵੀ ਬਰਾਮਦ ਹੋਈ ਹੈ। ਉਸ ਦੇ ਘਰ 'ਚ ਛਾਪੇਮਾਰੀ ਦੌਰਾਨ ਪੁਲਸ ਨੇ ਇੱਕ ਮੋਡੀਫਾਈਡ AR-ਸਟਾਈਲ ਰਾਈਫਲ, ਕਈ ਹਥਿਆਰ, ਬੁਲੇਟਪਰੂਫ ਜੈਕੇਟ ਅਤੇ ਅਜੀਬ ਨੋਟਸ ਵਾਲੀਆਂ ਕੁਝ ਨੋਟਬੁੱਕਸ ਜ਼ਬਤ ਕੀਤੀਆਂ ਹਨ।


ਮੁਲਜ਼ਮ 'ਤੇ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਚੋਰੀ ਸਣੇ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ ਅਦਾਲਤ 'ਚ ਆਪਣੇ ਆਪ ਨੂੰ ਬੇਗੁਨਾਹ ਦੱਸਿਆ ਹੈ ਅਤੇ ਅਦਾਲਤ ਨੇ ਉਸ ਦੀ ਜ਼ਮਾਨਤ ਰਾਸ਼ੀ 2,50,000 ਡਾਲਰ ਤੈਅ ਕੀਤੀ ਹੈ।


ਫਿਲਹਾਲ ਲਾਸ ਐਂਜਲੇਸ ਸ਼ੈਰਿਫ਼ ਡਿਪਾਰਟਮੈਂਟ ਅਤੇ ਸੀਕ੍ਰੇਟ ਸਰਵਿਸ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਨਤਾ ਲਈ ਕੋਈ ਸਿੱਧਾ ਖ਼ਤਰਾ ਨਹੀਂ ਹੈ, ਪਰ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ