Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਟਰੰਪ ਨੇ ਆਪਣੇ Birthday 'ਤੇ ਖ਼ਰਚ'ਤਾ 567 ਕਰੋੜ! UFC ਦਾ ਕੀਤਾ ਆਯੋਜਨ

15 ਜੂਨ, 2026 06:38 PM

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਜੰਗ ਖਤਮ ਕਰਨ ਵਾਲੇ ਇੱਕ ਇਤਿਹਾਸਕ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਵੱਡੇ ਈਰਾਨ ਸੌਦੇ ਦਾ ਐਲਾਨ ਕਰਨ ਦੇ ਨਾਲ-ਨਾਲ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਆਪਣਾ 80ਵਾਂ ਜਨਮਦਿਨ ਮਨਾਇਆ। ਇਸ ਵਾਰ ਰਾਸ਼ਟਰਪਤੀ ਟਰੰਪ ਦਾ ਜਨਮਦਿਨ ਇਸ ਲਈ ਵੀ ਖਾਸ ਰਿਹਾ ਕਿਉਂਕਿ ਇਸੇ ਸਾਲ ਅਮਰੀਕਾ ਆਪਣੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਦੋਹਰੇ ਅਤੇ ਇਤਿਹਾਸਿਕ ਮੌਕੇ ਨੂੰ ਯਾਦਗਾਰ ਬਣਾਉਣ ਲਈ ਵ੍ਹਾਈਟ ਹਾਊਸ ਦੇ ਮੈਦਾਨ ਵਿਚ ਇਕ ਸ਼ਾਨਦਾਰ ਆਯੋਜਨ ਕੀਤਾ ਗਿਆ। ਮੈਦਾਨ ਵਿਚ ਅਲਟੀਮੇਟ ਫਾਈਟਿੰਗ ਚੈਂਪੀਅਨਸ਼ਿਪ (UFC) ਕੇਜ ਫਾਈਟ ਦਾ ਆਯੋਜਨ ਕੀਤਾ ਗਿਆ, ਜਿਸ ਦਾ ਟਰੰਪ ਨੇ ਪਰਿਵਾਰ ਸਮੇਤ ਆਨੰਦ ਮਾਣਿਆ।


ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਵ੍ਹਾਈਟ ਹਾਊਸ ਦੇ ਮੈਦਾਨ ਵਿੱਚ ਇੱਕ UFC ਫਾਈਟ ਨਾਈਟ ਦਾ ਆਯੋਜਨ ਕੀਤਾ। ਉਨ੍ਹਾਂ ਦੇ ਪ੍ਰਸ਼ਾਸਨ ਦੇ ਮੁੱਖ ਨੇਤਾ ਅਤੇ ਟਰੰਪ ਸਮਰਥਕ ਇਸ ਸਮਾਗਮ ਵਿਚ ਸ਼ਾਮਲ ਹੋਏ, ਨਾਲ ਹੀ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਮੌਜੂਦ ਸੀ। CNN ਨੇ ਰਿਪੋਰਟ ਦਿੱਤੀ ਕਿ ਇਸ ਫਾਈਟ ਨਾਈਟ ਨੇ ਟਰੰਪ ਸਮਰਥਕਾਂ ਵਿੱਚ ਉਤਸ਼ਾਹ ਪੈਦਾ ਕੀਤਾ। ਫਾਈਟ ਦੌਰਾਨ ਫਸਟ ਲੇਡੀ ਮੇਲਾਨੀਆ ਟਰੰਪ ਰਾਸ਼ਟਰਪਤੀ ਦੇ ਕੋਲ ਬੈਠੀ ਸੀ, ਬੈਰਨ ਟਰੰਪ ਉਨ੍ਹਾਂ ਦੋਵਾਂ ਦੇ ਪਿੱਛੇ ਬੈਠੇ ਸਨ।


ਆਉਟਲੇਟ ਦੇ ਅਨੁਸਾਰ ਡੋਨਾਲਡ ਟਰੰਪ ਜੂਨੀਅਰ ਅਤੇ ਉਨ੍ਹਾਂ ਦੀ ਪਤਨੀ, ਬੈਟੀਨਾ ਟਰੰਪ, ਏਰਿਕ ਟਰੰਪ ਅਤੇ ਲਾਰਾ ਟਰੰਪ, ਇਵਾਂਕਾ ਟਰੰਪ ਅਤੇ ਉਨ੍ਹਾਂ ਦੇ ਪਤੀ, ਜੇਰੇਡ ਕੁਸ਼ਨਰ, ਅਤੇ ਟਿਫਨੀ ਟਰੰਪ ਆਪਣੇ ਪਤੀ, ਮਾਈਕਲ ਬੋਲੋਸ ਨਾਲ ਰਿੰਗਸਾਈਡ 'ਤੇ ਨਜ਼ਰ ਆਏ। ਰਾਸ਼ਟਰਪਤੀ ਦੇ ਕਈ ਪੋਤੇ-ਪੋਤੀਆਂ ਨੇ ਵੀ ਮਿਕਸਡ ਮਾਰਸ਼ਲ ਆਰਟਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਤੀਜੀ ਫਾਈਟ ਦੀ ਸਮਾਪਤੀ ਤੋਂ ਬਾਅਦ ਭੀੜ ਵਿੱਚੋਂ ਕੁਝ ਲੋਕਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਲਈ "ਹੈਰੀ ਬਰਥਡੇਅ" ਗੀਤ ਵੀ ਗਾਇਆ।


ਈਵੈਂਟ 'ਤੇ ਲਗਭਗ 60 ਮਿਲੀਅਨ ਡਾਲਰ ਦਾ ਖਰਚ
UFC ਨੇ ਇਸ ਈਵੈਂਟ 'ਤੇ ਲਗਭਗ 60 ਮਿਲੀਅਨ ਡਾਲਰ (567 ਕਰੋੜ ਰੁਪਏ) ਖਰਚ ਕੀਤੇ ਹਨ, ਜਿਸ ਨਾਲ ਇਹ ਹੁਣ ਤੱਕ ਦਾ ਸਭ ਤੋਂ ਮਹਿੰਗਾ UFC ਈਵੈਂਟ ਬਣ ਗਿਆ ਹੈ। ਇਸ ਫਾਈਟ ਕਾਰਡ ਵਿੱਚ ਕੁੱਲ ਸੱਤ ਮੁਕਾਬਲੇ ਹੋਣਗੇ, ਜਿਨ੍ਹਾਂ ਵਿੱਚੋਂ ਪੰਜ ਪਹਿਲਾਂ ਹੀ ਹੋ ਚੁੱਕੇ ਹਨ। ਮੁੱਖ ਮੁਕਾਬਲਾ ਲਾਈਟਵੇਟ ਚੈਂਪੀਅਨ ਇਲੀਆ ਟੋਪੁਰੀਆ ਅਤੇ ਅੰਤਰਿਮ ਚੈਂਪੀਅਨ ਜਸਟਿਨ ਗੈਥਜੇ ਵਿਚਕਾਰ ਹੈ। ਰਾਸ਼ਟਰਪਤੀ ਡੋਨਾਲਡ ਟਰੰਪ, ਉਨ੍ਹਾਂ ਦੀ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ, ਵਿਸ਼ੇਸ਼ ਮਹਿਮਾਨ ਅਤੇ ਹਜ਼ਾਰਾਂ ਫੌਜੀ ਕਰਮਚਾਰੀ ਮੁਕਾਬਲੇ ਦੇਖਣ ਲਈ ਮੌਜੂਦ ਹਨ।


ਪਹਿਲੇ ਮੁਕਾਬਲੇ ਵਿੱਚ ਬੋ ਨਿੱਕਲ ਨੇ ਪਹਿਲੇ ਦੌਰ ਵਿੱਚ ਕਾਇਲ ਡੌਕੌਸ ਨੂੰ ਨਾਕਆਊਟ ਕੀਤਾ। ਆਪਣੀ ਜਿੱਤ ਤੋਂ ਤੁਰੰਤ ਬਾਅਦ ਬੋ ਨਿੱਕਲ ਰਿੰਗ ਤੋਂ ਬਾਹਰ ਆਇਆ ਅਤੇ ਰਾਸ਼ਟਰਪਤੀ ਟਰੰਪ ਕੋਲ ਪਹੁੰਚਿਆ। ਦੋਵਾਂ ਨੇ ਹੱਥ ਮਿਲਾਏ ਅਤੇ ਸੰਖੇਪ ਵਿੱਚ ਗੱਲ ਕੀਤੀ। ਪ੍ਰੋਗਰਾਮ ਵਿੱਚ ਲਗਭਗ 4,300 ਲੋਕ ਮੌਜੂਦ ਹਨ। 85,000 ਲੋਕਾਂ ਲਈ ਇੱਕ ਵੱਖਰਾ ਪ੍ਰਸ਼ੰਸਕ ਜ਼ੋਨ ਸਥਾਪਤ ਕੀਤਾ ਗਿਆ। ਬਹੁਤ ਸਾਰੇ ਅਮਰੀਕੀ ਅਧਿਕਾਰੀਆਂ ਅਤੇ ਖੁਦ ਟਰੰਪ ਨੇ ਇਸ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਹੈ। ਟਰੰਪ ਨੇ ਇਸਨੂੰ "ਧਰਤੀ ਦਾ ਸਭ ਤੋਂ ਵੱਡਾ ਪ੍ਰਦਰਸ਼ਨ" ਕਿਹਾ। ਇਸ ਪ੍ਰੋਗਰਾਮ ਵਿੱਚ ਕੁੱਲ 14 ਲੜਾਕੂ ਹਿੱਸਾ ਲੈਣਗੇ। ਮਾਹਿਰਾਂ ਦੇ ਅਨੁਸਾਰ ਯੂਐਫਸੀ ਬ੍ਰਾਂਡ ਇਸ ਪ੍ਰੋਗਰਾਮ ਤੋਂ ਸਭ ਤੋਂ ਵੱਧ ਲਾਭ ਉਠਾ ਸਕਦਾ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ