Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਟਰੱਕ ਤੇ ਬੱਸ ਬਾਡੀ ਬਣਾਉਣ ਵਾਲਿਆਂ ਦੇ ਵਫ਼ਦ ਨਾਲ ਗਡਕਰੀ ਨੂੰ ਮਿਲੇ ਰਾਹੁਲ ਤੇ ਪ੍ਰਿਯੰਕਾ ਗਾਂਧੀ

18 ਮਾਰਚ, 2026 07:14 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਰਾਜਸਥਾਨ ਦੇ ਟਰੱਕ ਅਥੇ ਭੱਸ ਬਾਡੀ ਬਿਲਡਰ ਇਕਾਈ ਦੇ ਵਫ਼ਦ ਨਾਲ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਅਪੀਲ ਕੀਤੀ। ਗਡਕਰੀ ਨਾਲ ਮੁਲਾਕਾਤ ਤੋਂ ਪਹਿਲਾਂ ਵਫ਼ਦ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਇ ਗੱਲ ਦੀ ਚਿੰਤਾ ਜਤਾਈ ਸੀ ਕਿ ਸਰਕਾਰ ਦੇ ਨਵੇਂ ਮਾਪਦੰਡ ਅਤੇ ਜ਼ਿਆਦਾ ਫੀਸ ਕਈ ਛੋਟੇ ਨਿਰਮਾਤਾਵਾਂ ਨੂੰ ਕਾਰੋਬਾਰ ਤੋਂ ਬਾਹਰ ਕਰ ਸਕਦੇ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਨੂੰ ਖ਼ਤਰਾ ਹੋ ਸਕਦਾ ਹੈ।

ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਕਿਹਾ,''ਟਰੱਕ ਅਤੇ ਬੱਸ ਬਾਡੀ ਬਣਾਉਣ ਵਾਲਿਆਂ ਦੀ ਇਹ ਸਮੱਸਿਆ ਸੀ ਕਿ ਉਨ੍ਹਾਂ ਨੂੰ ਲਾਇਸੈਂਸ ਲਈ ਬਹੁਤ ਪੈਸੇ ਖਰਚ ਕਰਨੇ ਪੈਂਦੇ ਹਨ, ਨਾਲ ਹੀ ਇਸ 'ਚ ਸਮਾਂ ਵੀ ਬਹੁਤ ਲੱਗਦਾ ਹੈ। ਗਡਕਰੀ ਜੀ ਨੇ ਕਿਹਾ ਕਿ ਉਹ ਉਨ੍ਹਾਂ ਦੀ ਸਮੱਸਿਆ ਨੂੰ ਜਲਦੀ ਹੱਲ ਕਰਨਗੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ