Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

02 ਜੂਨ, 2026 05:57 PM

ਭੋਪਾਲ : ਭੋਪਾਲ ਦੀ ਇਕ ਅਦਾਲਤ ਨੇ ਸਾਬਕਾ ਮਾਡਲ ਟਵਿਸ਼ਾ ਸ਼ਰਮਾ ਦੇ ਪਤੀ ਸਮਰਥ ਸਿੰਘ ਅਤੇ ਉਸ ਦੀ ਸੱਸ ਗਿਰੀਬਾਲਾ ਸਿੰਘ ਨੂੰ ਦਾਜ ਉਤਪੀੜਨ ਦੇ ਦੋਸ਼ 'ਚ ਸੀਬੀਆਈ (ਕੇਂਦਰੀ ਜਾਂਚ ਬਿਊਰੋ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਮੰਗਲਵਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ। ਟਵਿਸ਼ਾ ਦੀ ਲਾਸ਼ 12 ਮਈ ਨੂੰ ਭੋਪਾਲ ਸਥਿਤ ਉਸ ਦੇ ਸਹੁਰੇ ਘਰ 'ਚ ਫਾਹੇ ਨਾਲ ਲਟਕੀ ਮਿਲੀ ਸੀ। ਟਵਿਸ਼ਾ ਦੇ ਪਰਿਵਾਰ ਦੇ ਵਕੀਲ ਅੰਕੁਰ ਪਾਂਡੇ ਨੇ ਦੱਸਿਆ ਕਿ ਸੀਬੀਆਈ ਨੇ ਰਿਮਾਂਡ ਮਿਆਦ ਪੂਰੀ ਹੋਣ ਤੋਂ ਬਾਅਦ ਸਮਰਥ ਸਿੰਘ ਅਤੇ ਉਸ ਦੀ ਮਾਂ ਤੇ ਸੇਵਾਮੁਕਤ ਜ਼ਿਲ੍ਹਾ ਜੱਜ ਗਿਰੀਬਾਲਾ ਨੂੰ ਸ਼ੋਭਨਾ ਭਲਾਵੇ ਦੀ ਅਦਾਲਤ 'ਚ ਪੇਸ਼ ਕੀਤਾ, ਜਿਸ ਨੇ ਦੋਵਾਂ ਨੂੰ 16 ਜੂਨ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ।

ਇਸ ਤੋਂ ਇਕ ਦਿਨ ਪਹਿਲੇ ਸੋਮਵਾਰ ਨੂੰ ਸੀਬੀਆਈ ਨੇ ਟਵਿਸ਼ਾ ਸ਼ਰਮਾ ਦੀ ਮੌਤ ਦੀ ਜਾਂਚ ਦੇ ਸਿਲਸਿਲੇ 'ਚ ਡਮੀ ਦਾ ਇਸਤੇਮਾਲ ਕਰ ਕੇ ਉਸ ਦੇ ਸਹੁਰੇ ਘਰ 'ਚ ਅਪਰਾਧ ਦਾ ਦ੍ਰਿਸ਼ ਰੀਕ੍ਰਿਏਟ ਕੀਤਾ ਅਤੇ ਖੁਦਕੁਸ਼ੀ ਦੀ ਸਥਿਤੀ ਦਾ ਮੁਲਾਂਕਣ ਕੀਤਾ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਫੋਰੈਂਸਿਕ ਅਤੇ ਅਪਰਾਧ ਸਥਾਨ ਮਾਹਿਰਾਂ ਨਾਲ ਸੀਬੀਆਈ ਸਮਰਥ ਸਿੰਘ ਅਤੇ ਗਿਰੀਬਾਲਾ ਸਿੰਘ ਨੂੰ ਹਾਦਸੇ ਵਾਲੀ ਜਗ੍ਹਾ ਲੈ ਕੇ ਪਹੁੰਚੀ ਅਤੇ ਉਨ੍ਹਾਂ ਤੋਂ 12 ਮਈ ਦੀ ਰਾਤ ਦੀ ਘਟਨਾ ਦਾ ਵਿਸਤ੍ਰਿਤ ਵੇਰਵਾ ਦੇਣ ਲਈ ਕਿਹਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ