Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਟਾਈਗਰ ਸ਼ਰੌਫ਼ ਤੇ ਹਰਨਾਜ਼ ਸੰਧੂ ਨੇ 'ਬਾਹਲੀ ਸੋਹਣੀ' ਗੀਤ 'ਤੇ ਮਚਾਈ ਧਮਾਲ, ਇਸ ਦਿਨ ਰਿਲੀਜ਼ ਹੋਵੇਗੀ 'ਬਾਗੀ 4'

22 ਅਗਸਤ, 2025 05:32 PM

ਮੁੰਬਈ : ਟਾਈਗਰ ਸ਼ਰੌਫ਼ ਅਤੇ ਸਾਬਕਾ ਮਿਸ ਯੂਨੀਵਰਸ ਹਰਨਾਜ਼ ਸੰਧੂ ਪਹਿਲੀ ਵਾਰ ਇਕੱਠੇ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੇ ਹਨ। ਸਾਜਿਦ ਨਾਡੀਆਡਵਾਲਾ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਫ਼ਿਲਮ ‘ਬਾਗੀ 4’ ਵਿੱਚ ਦੋਵਾਂ ਦੀ ਜੋੜੀ ਰੋਮਾਂਸ ਦਾ ਨਵਾਂ ਰੰਗ ਭਰਨ ਲਈ ਤਿਆਰ ਹੈ। ਫ਼ਿਲਮ ਦਾ ਨਵਾਂ ਡਾਂਸ ਟਰੈਕ ‘ਬਾਹਲੀ ਸੋਹਣੀ’ ਹੁਣ ਜਾਰੀ ਹੋ ਗਿਆ ਹੈ, ਜਿਸ ਵਿੱਚ ਦੋਵਾਂ ਨੇ ਡਾਂਸ ਫਲੋਰ 'ਤੇ ਧਮਾਲ ਮਚਾ ਦਿੱਤੀ।

ਫਰਾਹ ਖਾਨ ਵੱਲੋਂ ਕੋਰੀਓਗ੍ਰਾਫ ਕੀਤਾ ਗਿਆ ਇਹ ਗੀਤ ਮਨੀ ਮੌਦਗਿੱਲ, ਬਾਦਸ਼ਾਹ ਅਤੇ ਨਿਖਿਤਾ ਗਾਂਧੀ ਨੇ ਗਾਇਆ ਹੈ। ਗੀਤ ਦੇ ਬੋਲ ਅਤੇ ਸੰਗੀਤ ਮਨੀ ਮੌਡਗਿੱਲ ਅਤੇ ਬਾਦਸ਼ਾਹ ਨੇ ਦਿੱਤਾ ਹੈ। ਗੀਤ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਦੇ ਹੋਏ ਟਾਈਗਰ ਨੇ ਲਿਖਿਆ – “ਜਦੋਂ ਬੀਟ ਡ੍ਰਾਪ ਹੁੰਦੀ ਹੈ ਤੇ ਵਾਈਬ ਹਿੱਟ ਕਰਦੀ ਹੈ... ਇਹ ਸਿਰਫ ਮਿਊਜ਼ਿਕ ਨਹੀਂ ਰਹਿੰਦਾ, ਇਹ ਹੈ #BahliSohni”।

ਫ਼ਿਲਮ ਵਿੱਚ ਹਰਨਾਜ਼ ਸੰਧੂ ਮੁੱਖ ਨਾਇਕਾ ਦੇ ਤੌਰ 'ਤੇ ਦਿਖਾਈ ਦੇਵੇਗੀ, ਜਦਕਿ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵੀ 'ਬਾਗੀ' ਯੂਨੀਵਰਸ ਦਾ ਹਿੱਸਾ ਬਣ ਰਹੀ ਹੈ। ਸੰਜੈ ਦੱਤ ਫ਼ਿਲਮ ਵਿੱਚ ਇਕ ਖ਼ਤਰਨਾਕ ਵਿਲੇਨ ਦੀ ਭੂਮਿਕਾ ਨਿਭਾ ਰਹੇ ਹਨ। ‘ਬਾਗੀ 4’ ਦਾ ਨਿਰਦੇਸ਼ਨ ਏ. ਹਰਸ਼ ਨੇ ਕੀਤਾ ਹੈ ਅਤੇ ਸਕ੍ਰੀਨਪਲੇ ਸਾਜਿਦ ਨਾਡੀਆਡਵਾਲਾ ਨੇ ਲਿਖਿਆ ਹੈ। ਜੁਲਾਈ ਵਿੱਚ ਟਾਈਗਰ ਨੇ ਫ਼ਿਲਮ ਦਾ ਸ਼ੂਟ ਖਤਮ ਹੋਣ ਦਾ ਐਲਾਨ ਕੀਤਾ ਸੀ ਅਤੇ ਆਪਣੀ ਫ਼ਿਟਨੈੱਸ ਟ੍ਰਾਂਸਫਾਰਮੇਸ਼ਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ। ਫ਼ਿਲਮ ਦਾ ਪਹਿਲੀ ਕਿਸਤ 2016 ਵਿੱਚ ਆਈ ਸੀ, ਉਸ ਤੋਂ ਬਾਅਦ ‘ਬਾਗੀ 2’ (2018) ਅਤੇ ‘ਬਾਗੀ 3’ (2020) ਰਿਲੀਜ਼ ਹੋਈ। ਹੁਣ ‘ਬਾਗੀ 4’ 5 ਸਤੰਬਰ 2025 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ