Sunday, May 31, 2026
BREAKING
ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਬਾਜ਼ਾਰ

ਟਾਟਾ ਮੋਟਰਸ ਪੈਸੰਜਰ ਵ੍ਹੀਕਲਸ ਨੇ ਲਾਂਚ ਕੀਤੀ ਨੈਕਸਟ ਜੈਨ ਟਿਆਗੋ ਅਤੇ ਟਿਆਗੋ EV

31 ਮਈ, 2026 06:16 PM

ਟਾਟਾ ਮੋਟਰਸ ਪੈਸੰਜਰ ਵ੍ਹੀਕਲਸ ਨੇ ਅੱਜ ਆਪਣੀ ਨੈਕਸਟ ਜੇਨ ਟਿਆਗੋ ਲਾਂਚ ਕੀਤੀ ਹੈ। ਕੰਪਨੀ ਨੇ ਇਸ ਹੈਚਬੈਕ ਨੂੰ ਇਕ ਨਵੇਂ ਅੰਦਾਜ਼ ’ਚ ਪੇਸ਼ ਕੀਤਾ ਹੈ, ਜੋ ਇਸ ਸੈਗਮੈਂਟ ’ਚ ਗਾਹਕਾਂ ਦੀਆਂ ਉਮੀਦਾਂ ਨੂੰ ਹੋਰ ਉੱਚਾ ਕਰ ਦਿੰਦੀ ਹੈ। ਇਹ ਨਵੀਂ ਕਾਰ ਪੈਟਰੋਲ, ਆਈ. ਸੀ. ਐੱਨ. ਜੀ. ਅਤੇ ਇਲੈਕਟ੍ਰਿਕ ਤਿੰਨਾਂ ਬਦਲਾਂ ’ਚ ਉਪਲਬਧ ਹੈ। ਇਸ ਦੇ ਪੈਟਰੋਲ ਮਾਡਲ ਦੀ ਸ਼ੁਰੂਆਤੀ ਕੀਮਤ ਸਿਰਫ਼ 4.69 ਲੱਖ ਰੁਪਏ ਅਤੇ ਇਲੈਕਟ੍ਰਿਕ ਮਾਡਲ ਦੀ ਸ਼ੁਰੂਆਤੀ ਕੀਮਤ 6.99 ਲੱਖ ਰੁਪਏ ਹੈ।

ਨਵੀਂ ਟਿਆਗੋ ਸਟਾਈਲ, ਜ਼ਰੂਰਤ ਅਤੇ ਐਡਵਾਂਸ ਟੈਕਨਾਲੋਜੀ ਦਾ ਇਕ ਬਿਹਤਰੀਨ ਸੁਮੇਲ ਹੈ। ਇਹ ਗਾਹਕਾਂ ਨੂੰ ਇਕ ਹੀ ਸ਼ਾਨਦਾਰ ਡਿਜ਼ਾਈਨ ਅਤੇ ਭਰੋਸੇ ਦੇ ਨਾਲ 2 ਵੱਖ-ਵੱਖ ਤਰ੍ਹਾਂ ਦੇ ਬਿਹਤਰੀਨ ਡ੍ਰਾਈਵਿੰਗ ਤਜ਼ਰਬੇ ਦਿੰਦੀ ਹੈ।

ਟਾਟਾ ਮੋਟਰਸ ਪੈਸੰਜਰ ਵ੍ਹੀਕਲਸ ਲਿਮਟਿਡ ਦੇ ਐੱਮ. ਡੀ. ਅਤੇ ਸੀ. ਈ. ਓ., ਸ਼ੈਲੇਸ਼ ਚੰਦਰਾ ਨੇ ਕਿਹਾ, ‘‘ਲੱਖਾਂ ਭਾਰਤੀ ਪਰਿਵਾਰਾਂ ਲਈ ਕਾਰ ਖਰੀਦਣ ਦੀ ਸ਼ੁਰੂਆਤ ਹਮੇਸ਼ਾ ਤੋਂ ਹੈਚਬੈਕ ਗੱਡੀਆਂ ਤੋਂ ਹੁੰਦੀ ਰਹੀ ਹੈ। ਇਸ ਦੇ ਬਾਵਜੂਦ ਲੰਬੇ ਸਮੇਂ ਤੱਕ ਇਸ ਸੈਗਮੈਂਟ ’ਤੇ ਇੰਡਸਟਰੀ ਨੇ ਬਹੁਤ ਘੱਟ ਧਿਆਨ ਦਿੱਤਾ, ਜਦਕਿ ਇਹ ਵਾਕਈ ਕਿਤੇ ਜ਼ਿਆਦਾ ਦਾ ਹੱਕਦਾਰ ਸੀ। ਨੈਕਸਟ ਜੈਨ ਟਿਆਗੋ ਗਾਹਕਾਂ ਨੂੰ ਉਮੀਦ ਤੋਂ ਕਿਤੇ ਜ਼ਿਆਦਾ ਦੇ ਕੇ ਇਸੇ ਕਮੀ ਨੂੰ ਪੂਰਾ ਕਰਦੀ ਹੈ।’’

Have something to say? Post your comment

ਅਤੇ ਬਾਜ਼ਾਰ ਖਬਰਾਂ

ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼

ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼

ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ ਉਦਯੋਗ ਦੀ ਉੱਡੇਗੀ ਨੀਂਦ

ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ ਉਦਯੋਗ ਦੀ ਉੱਡੇਗੀ ਨੀਂਦ

ਊਰਜਾ ਖੇਤਰ 'ਚ ਭਾਰਤ ਦਾ ਵੱਡਾ ਉਛਾਲ, 2026 ’ਚ 170 ਅਰਬ ਡਾਲਰ ਨਿਵੇਸ਼ ਦਾ ਅੰਦਾਜ਼ਾ

ਊਰਜਾ ਖੇਤਰ 'ਚ ਭਾਰਤ ਦਾ ਵੱਡਾ ਉਛਾਲ, 2026 ’ਚ 170 ਅਰਬ ਡਾਲਰ ਨਿਵੇਸ਼ ਦਾ ਅੰਦਾਜ਼ਾ

ਪੱਛਮੀ ਏਸ਼ੀਆ ਤਣਾਅ ਦਾ ਅਸਰ, ਏਅਰ ਇੰਡੀਆ ਨੇ ਤੇਲ ਅਵੀਵ ਉਡਾਣਾਂ ਜੁਲਾਈ ਤੱਕ ਰੋਕੀਆਂ

ਪੱਛਮੀ ਏਸ਼ੀਆ ਤਣਾਅ ਦਾ ਅਸਰ, ਏਅਰ ਇੰਡੀਆ ਨੇ ਤੇਲ ਅਵੀਵ ਉਡਾਣਾਂ ਜੁਲਾਈ ਤੱਕ ਰੋਕੀਆਂ

ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI

ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI

ਗਲੋਬਲ ਅਨਿਸ਼ਚਿਤਤਾ ਦਰਮਿਆਨ ਢਹਿ-ਢੇਰੀ ਹੋ ਗਿਆ ਭਾਰਤੀ ਸ਼ੇਅਰ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਟੁੱਟੇ

ਗਲੋਬਲ ਅਨਿਸ਼ਚਿਤਤਾ ਦਰਮਿਆਨ ਢਹਿ-ਢੇਰੀ ਹੋ ਗਿਆ ਭਾਰਤੀ ਸ਼ੇਅਰ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਟੁੱਟੇ

ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੇ ਭਾਅ

ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੇ ਭਾਅ

LIC ਵੱਲੋਂ ਵਿਆਹੇ ਜੋੜਿਆਂ ਲਈ 2 ਨਵੇਂ ਧਮਾਕੇਦਾਰ ਪਲਾਨ ਲਾਂਚ, ਦੋਵਾਂ ਨੂੰ ਮਿਲੇਗਾ ਇਕੱਠਾ ਲਾਈਫ ਕਵਰ

LIC ਵੱਲੋਂ ਵਿਆਹੇ ਜੋੜਿਆਂ ਲਈ 2 ਨਵੇਂ ਧਮਾਕੇਦਾਰ ਪਲਾਨ ਲਾਂਚ, ਦੋਵਾਂ ਨੂੰ ਮਿਲੇਗਾ ਇਕੱਠਾ ਲਾਈਫ ਕਵਰ

Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ ਵਾਪਸ ਕਰਨ ਦੇ ਹੁਕਮ

Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ ਵਾਪਸ ਕਰਨ ਦੇ ਹੁਕਮ

ਵਧਣਗੇ ਦਾਲਾਂ ਦੇ ਭਾਅ, ਟਾਇਰ ਅਤੇ ਵਾਹਨ ਪੁਰਜ਼ੇ ਵੀ ਹੋਣਗੇ ਮਹਿੰਗੇ

ਵਧਣਗੇ ਦਾਲਾਂ ਦੇ ਭਾਅ, ਟਾਇਰ ਅਤੇ ਵਾਹਨ ਪੁਰਜ਼ੇ ਵੀ ਹੋਣਗੇ ਮਹਿੰਗੇ