Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਟੀ-20 'ਚ ਕੌਣ ਰਿਹਾ ਭਾਰਤ ਦਾ ਸਭ ਤੋਂ ਸਫਲ ਕਪਤਾਨ? ਜਾਣੋ ਕੌਣ ਹੈ ਨੰਬਰ ਇੱਕ 'ਤੇ

26 ਜੂਨ, 2026 07:50 PM

ਸ਼੍ਰੇਅਸ ਅਈਅਰ ਭਾਰਤ ਦੇ ਨਵੇਂ ਟੀ-20 ਟੀਮ ਦੇ ਕਪਤਾਨ ਬਣ ਗਏ ਹਨ । ਉਹ 26 ਜੂਨ ਸ਼ੁੱਕਰਵਾਰ ਤੋਂ ਆਇਰਲੈਂਡ ਵਿਰੁੱਧ ਕਪਤਾਨ ਵਜੋਂ ਆਪਣੀ ਪਹਿਲੀ ਟੀ-20 ਸੀਰੀਜ਼ ਖੇਡੇਗਾ । ਇਸ ਤੋਂ ਪਹਿਲਾ, ਸੂਰਿਆਕੁਮਾਰ ਯਾਦਵ ਭਾਰਤ ਟੀਮ ਟੀ-20 ਕਪਤਾਨ ਸਨ ਅਤੇ ਉਨ੍ਹਾਂ ਨੇ 'ਮੈਨ ਇਨ ਬਲੂ' ਨੂੰ 2026 ਟੀ-20 ਵਿਸ਼ਵ ਕੱਪ ਖਿਤਾਬ ਜਿਤਾਇਆ ਸੀ। ਹਾਲਾਂਕਿ, ਭਾਰਤ ਦੇ ਸਭ ਤੋਂ ਸਫਲ ਕਪਤਾਨਾਂ ਦੀ ਚਰਚਾ ਕਰਦੇ ਸਮੇਂ, ਜੋ ਨਾਮ ਤੁਰੰਤ ਮਨ ਵਿੱਚ ਆਉਂਦੇ ਹਨ ਉਹ ਹੈ ਐਮ.ਐਸ. ਧੋਨੀ, ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਹੈ।

ਐਮ.ਐਸ ਧੋਨੀ ਭਾਰਤ ਦੇ ਸ਼ੁਰੂਆਤੀ ਕਪਤਾਨਾਂ ਵਿੱਚੋਂ ਇੱਕ ਸਨ । ਉਨ੍ਹਾਂ ਦੀ ਅਗੁਵਾਈ ਵਿੱਚ, ਭਾਰਤ ਟੀਮ ਨੇ 2007 ਵਿੱਚ ਪਹਿਲਾ ਟੀ-20 ਵਿਸ਼ਵ ਕੱਪ ਜਿੱਤਿਆ ਸੀ । ਧੋਨੀ ਤੋਂ ਬਾਅਦ, ਰੋਹਿਤ ਸ਼ਰਮਾ ਅਤੇ ਸੂਰਿਆਕੁਮਾਰ ਯਾਦਵ ਕਪਤਾਨ ਬਣੇ ਜਿਨ੍ਹਾਂ ਨੇ ਭਾਰਤ ਨੂੰ ਟੀ-20 ਵਿਸ਼ਵ ਕੱਪ ਜਿਤਾਇਆ । ਹਾਲਾਂਕਿ ਕੋਹਲੀ ਨੇ ਲੰਬੇ ਸਮੇਂ ਤੱਕ ਟੀ-20 ਫਾਰਮੈਂਟ ਵਿੱਚ ਵੀ ਭਾਰਤ ਦੀ ਕਪਤਾਨੀ ਕੀਤੀ, ਪਰ ਉਹ ਵਿਸ਼ਵ ਕੱਪ ਖਿਤਾਬ ਜਿੱਤਣ ਵਿੱਚ ਅਸਮਰੱਥ ਰਹੇ। ਆਓ ਜਾਣਦੇ ਹਾਂ ਕਿ ਭਾਰਤ ਦਾ ਸਭ ਤੋਂ ਸਫਲ ਟੀ-20 ਟੀਮ ਦਾ ਕਪਤਾਨ ਕੌਣ ਹੈ ।

ਭਾਰਤ ਦੇ ਸਭ ਤੋਂ ਸਫਲ ਕਪਤਾਨ ਜਿੱਤ ਦੇ ਹਿਸਾਬ ਨਾਲ
ਘੱਟੋ-ਘੱਟ 10 ਟੀ-20 ਮੈਚਾਂ ਵਿੱਚ ਭਾਰਤ ਦੀ ਕਪਤਾਨੀ ਕਰਨ ਵਾਲੇ ਖਿਡਾਰੀਆਂ ਵਿੱਚੋਂ, ਰੋਹਿਤ ਸ਼ਰਮਾ ਜਿੱਤ ਦਿਵਾਉਣ ਦੇ ਮਾਮਲੇ ਵਿੱਚ ਸਭ ਤੋਂ ਸਫਲ ਕਪਤਾਨ ਹੈ । 'ਹਿੱਟਮੈਨ' ਦੀ ਜਿੱਤ ਦੀ ਪ੍ਰਤੀਸਤਾ 79.03 ਹੈ। ਸੂਰਿਆਕੁਮਾਰ ਯਾਦਵ ਸੂਚੀ ਵਿੱਚ ਦੂਜੇ ਸਥਾਨ 'ਤੇ ਹੈ।

ਸਭ ਤੋਂ ਸਫਲ ਕਪਤਾਨਾਂ ਦੀ ਸੂਚੀ
ਰੋਹਿਤ ਸ਼ਰਮਾ -               79.03% (62 ਵਿੱਚੋਂ 49 ਮੈਚ ਜਿੱਤੇ)
ਸੂਰਿਆਕੁਮਾਰ ਯਾਦਵ -    76.92% (52 ਵਿੱਚੋਂ 40 ਮੈਚ ਜਿੱਤੇ)
ਹਾਰਦਿਕ ਪੰਡਯਾ -          62.5% (16 ਵਿੱਚੋਂ 10 ਮੈਚ ਜਿੱਤੇ)
ਵਿਰਾਟ ਕੋਹਲੀ -             60% (50 ਵਿੱਚੋਂ 30 ਮੈਚ ਜਿੱਤੇ)
ਐਮ.ਐਸ ਧੋਨੀ -             56.94% (72 ਵਿੱਚੋਂ 41 ਮੈਚ ਜਿੱਤੇ)

ਸ਼੍ਰੇਅਸ ਅਈਅਰ ਬਣੇ 14ਵੇਂ ਕਪਤਾਨ 
ਅਈਅਰ ਭਾਰਤੀ ਟੀਮ ਦੇ 14ਵੇਂ ਟੀ-20 ਕਪਤਾਨ ਬਣ ਗਏ ਹਨ । ਵਰਿੰਦਰ ਸਹਿਵਾਗ ਭਾਰਤ ਦੇ ਪਹਿਲੇ ਟੀ-20 ਕਪਤਾਨ ਸਨ । ਉਨ੍ਹਾਂ ਨੇ 2006 ਵਿੱਚ ਟੀਮ ਦੀ ਅਗੁਵਾਈ ਕੀਤੀ ਸੀ । ਉਨ੍ਹਾਂ ਨੇ ਸਿਰਫ਼ ਇੱਕ ਮੈਚ ਵਿੱਚ ਭਾਰਤ ਦੀ ਕਪਤਾਨੀ ਕੀਤੀ, ਜਿਸ ਵਿੱਚ ਮੈਨ ਇਨ ਬਲੂ ਨੇ ਜਿੱਤ ਪ੍ਰਾਪਤ ਕੀਤੀ । ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ 14ਵੇਂ ਕਪਤਾਨ, ਸ਼੍ਰੇਅਸ ਅਈਅਰ ਟੀਮ ਲਈ ਕਿਵੇਂ ਦਾ ਪ੍ਰਦਰਸ਼ਨ ਕਰਦੇ ਹਨ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ