Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਟੈਸਟ ਸੀਰੀਜ਼ ਤੋਂ ਪਹਿਲਾਂ ਕੋਚ ਗੌਤਮ ਗੰਭੀਰ ਦੀ ਭਾਰਤੀ ਖਿਡਾਰੀਆਂ ਨੂੰ ਸਲਾਹ ; ''ਹਰ ਗੇਂਦ 'ਤੇ ਪੇਸ਼ ਕਰੋ ਚੁਣੌਤੀ...''

13 ਜੂਨ, 2025 05:53 PM

ਭਾਰਤ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਆਪਣੀ ਟੀਮ ਨੂੰ ‘ਕੰਫਰਟ ਜ਼ੋਨ’ ’ਚੋਂ ਬਾਹਰ ਨਿਕਲਣ ਅਤੇ ਸੰਨਿਆਸ ਲੈ ਚੁੱਕੇ ਸਟਾਰ ਖਿਡਾਰੀਆਂ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਆਰ. ਅਸ਼ਵਿਨ ਦੀ ਗੈਰ-ਮੌਜੂਦਗੀ ’ਚ ਇੰਗਲੈਂਡ ਖਿਲਾਫ ਅਗਲੀ ਟੈਸਟ ਲੜੀ ਨੂੰ ਯਾਦਗਾਰ ਬਣਾਉਣ ਨੂੰ ਕਿਹਾ।

ਭਾਰਤ 2007 ਤੋਂ ਬਾਅਦ ਇੰਗਲੈਂਡ ’ਚ ਆਪਣੀ ਪਹਿਲੀ ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗਾ। ਦੋਨੋਂ ਟੀਮਾਂ ਵਿਚਾਲੇ 5 ਮੈਚਾਂ ਦੀ ਟੈਸਟ ਲੜੀ 20 ਜੂਨ ਤੋਂ ਲੀਡਜ਼ ’ਚ ਪਹਿਲੇ ਟੈਸਟ ਨਾਲ ਸ਼ੁਰੂ ਹੋਵੇਗੀ।

ਗੰਭੀਰ ਨੇ ਅਸ਼ਵਿਨ, ਰੋਹਿਤ ਅਤੇ ਕੋਹਲੀ ਦੇ ਹਾਲ ਹੀ ’ਚ ਸੰਨਿਆਸ ਦਾ ਜ਼ਿਕਰ ਕਰਦਿਆਂ ਕਿਹਾ ਇਸ ਦੌਰੇ ਨੂੰ ਦੇਖਣ ਦੇ 2 ਤਰੀਕੇ ਹਨ। ਇਕ ਤਾਂ ਇਹ ਕਿ ਅਸੀਂ ਆਪਣੇ 3 ਸਭ ਤੋਂ ਜ਼ਿਆਦਾ ਤਜੁਰਬੇਕਾਰ ਖਿਡਾਰੀਆਂ ਤੋਂ ਬਿਨਾਂ ਹਾਂ ਜਾਂ ਸਾਨੂੰ ਦੇਸ਼ ਲਈ ਕੁਝ ਖਾਸ ਕਰਨ ਦਾ ਇਹ ਸ਼ਾਨਦਾਰ ਮੌਕਾ ਮਿਲਿਆ ਹੈ।

ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਨੇ ਕਿਹਾ ਕਿ ਉਹ ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਮੌਜੂਦਾ ਟੀਮ ’ਚ ਕੁਝ ਖਾਸ ਹਾਸਲ ਕਰਨ ਲਈ ‘ਜਨੂੰਨ ਅਤੇ ਪ੍ਰਤੀਬੱਧਤਾ’ ਮਹਿਸੂਸ ਕਰ ਸਕਦੇ ਹਨ। ਜਦੋਂ ਮੈਂ ਇਸ ਸਮੂਹ ਨੂੰ ਦੇਖਦਾ ਹਾਂ ਤਾਂ ਮੈਨੂੰ ਕੁਝ ਖਾਸ ਕਰਨ ਦੀ ਭੁੱਖ, ਜਨੂੰਨ ਅਤੇ ਪ੍ਰਤੀਬੱਧਤਾ ਦਿਸਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਤਿਆਗ ਕਰਦੇ ਹਾਂ ਤਾਂ ਸਾਨੂੰ ਆਪਣੇ ਕੰਫਰਟ ਜ਼ੋਨ ’ਚੋਂ ਬਾਹਰ ਆਉਂਦੇ ਹਾਂ। ਜੇਕਰ ਅਸੀਂ ਹਰ ਦਿਨ ਨਹੀਂ ਬਲਕਿ ਹਰ ਸੈਸ਼ਨ, ਹਰ ਘੰਟੇ ਅਤੇ ਹਰ ਗੇਂਦ ’ਤੇ ਚੁਣੋਤੀ ਪੇਸ਼ ਕਰਨੀ ਸ਼ੁਰੂ ਕਰਦੇ ਹਾਂ ਤਾਂ ਮੈਨੂੰ ਲੱਗਦਾ ਹੈ ਕਿ ਅਸੀਂ ਇਸ ਨੂੰ ਇਕ ਯਾਦਗਾਰੀ ਦੌਰਾ ਬਣਾ ਸਕਦੇ ਹਾਂ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ