Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

'ਟੋਲ ਟੈਕਸ ਘਟਾਓ ਜਾਂ ਸਹੂਲਤਾਂ ਦਿਓ', ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮਿਲੇ ਡਾ. ਅਮਰ ਸਿੰਘ

11 ਅਗਸਤ, 2025 09:04 PM

ਹਲਵਾਰਾ : ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਸਰਹਿੰਦ ਤੋਂ ਲੁਧਿਆਣਾ ਤੱਕ ਕੌਮੀ ਰਾਜ ਮਾਰਗ ਨੰਬਰ 44 ’ਤੇ ਰਾਹਗੀਰਾਂ ਨੂੰ ਲਾਜ਼ਮੀ ਸਹੂਲਤਾਂ ਬਿਨਾ ਹੀ ਪਿਛਲੇ 15 ਸਾਲਾਂ ਤੋਂ ਭਾਰੀ ਟੋਲ ਟੈਕਸ ਵਸੂਲ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮੰਗ-ਪੱਤਰ ਸੌਂਪ ਕੇ ਟੋਲ ਕੰਪਨੀ ਨੂੰ ਨਿਯਮ ਅਨੁਸਾਰ ਸਹੂਲਤਾਂ ਮੁਹੱਈਆ ਕਰਨ ਜਾਂ ਟੋਲ ਟੈਕਸ ਵਿੱਚ ਰਾਹਤ ਦੇਣ ਦੀ ਮੰਗ ਕੀਤੀ।

ਡਾ. ਅਮਰ ਸਿੰਘ ਨੇ ਧਿਆਨ ਵਿੱਚ ਲਿਆਂਦਾ ਕਿ ਟੋਲ ਇਕੱਤਰ ਕਰਨ ਵਾਲੀ ਕੰਪਨੀ ਦੀ ਜ਼ਿੰਮੇਵਾਰੀ ਹੈ ਕਿ ਕੌਮੀ ਮਾਰਗ ਨਾਲ 50 ਫੀਸਦੀ ਸਰਵਿਸ ਸੜਕਾਂ ਬਣਾਈਆਂ ਜਾਣ, ਪਰ ਇਹ ਕੰਮ ਪੂਰਾ ਨਹੀਂ ਕੀਤਾ ਗਿਆ। ਮਾਰਗ ’ਤੇ ਟਰੈਫਿਕ ਅਤੇ ਡਾਕਟਰੀ ਸਹਾਇਤਾ ਪੋਸਟਾਂ ਦੀ ਅਣਹੋਂਦ, ਕਈ ਇਲਾਕਿਆਂ ਵਿੱਚ ਰੌਸ਼ਨੀ ਦੀ ਕਮੀ, ਅਤੇ ਪ੍ਰਵੇਸ਼-ਨਿਕਾਸ ਰੈਂਪ ਨਾ ਹੋਣ ਕਾਰਨ ਵੱਧ ਰਹੇ ਹਾਦਸਿਆਂ ਬਾਰੇ ਵੀ ਉਨ੍ਹਾਂ ਨੇ ਚਿੰਤਾ ਜਤਾਈ।

ਉਨ੍ਹਾਂ ਕਿਹਾ ਕਿ ਪੁਲਾਂ ਨੂੰ ਨਵੀਂ 6 ਲੇਨ ਚੌੜਾਈ ਅਨੁਸਾਰ ਅਪਗ੍ਰੇਡ ਨਹੀਂ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ, ਪਿੰਡ ਕੋਟਲਾ ਸ਼ਮਸ਼ਪੁਰ ਵਿੱਚ ਸੜਕ ਹੇਠਾਂ ਲੰਘਣ ਵਾਲਾ ਰਸਤਾ ਤੇ ਖੰਟ ਅਤੇ ਘੁਲਾਲ ਵਿੱਚ ਢਲਾਣ ਵਾਲੇ ਫੁੱਟ-ਓਵਰ ਪੁਲ ਬਣਾਉਣ ਦੀ ਵੀ ਮੰਗ ਕੀਤੀ ਗਈ।

ਕੇਂਦਰ ਵੱਲੋਂ ਭਰੋਸਾ
ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਯਕੀਨ ਦਵਾਇਆ ਕਿ ਸਾਰੇ ਮਸਲਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ ਅਤੇ ਯਾਤਰੀਆਂ ਦੀ ਸੁਰੱਖਿਆ ਤੇ ਸਹੂਲਤਾਂ ਲਈ ਲਾਜ਼ਮੀ ਕਦਮ ਲਏ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ