Friday, September 04, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਚੰਡੀਗੜ੍ਹ

ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ

08 ਮਈ, 2026 07:10 PM

ਚੰਡੀਗੜ੍ਹ : ਮਈ ’ਚ ਇਨ੍ਹੀਂ ਦਿਨੀਂ 40 ਡਿਗਰੀ ਤੋਂ ਉੱਪਰ ਦੀ ਗਰਮੀ ਤੋਂ ਰਾਹਤ ਪਾਉਣ ਲਈ ਲੋਕ ਪਹਾੜਾਂ ਵੱਲ ਨਿਕਲ ਜਾਂਦੇ ਹਨ ਪਰ ਇਸ ਵਾਰ ਪਹਾੜਾਂ ਵਰਗਾ ਠੰਡਾ ਮੌਸਮ ਚੰਡੀਗੜ੍ਹ ’ਚ ਹੀ ਮਿਲ ਰਿਹਾ ਹੈ। ਮਈ ’ਚ ਮਾਰਚ ਦੇ ਮਹੀਨੇ ਵਰਗੀ ਹਲਕੀ ਠੰਡਕ ਵਾਲਾ ਖ਼ੁਸ਼ਨੁਮਾ ਮੌਸਮ ਬਣਿਆ ਹੋਇਆ ਹੈ। ਵੀਰਵਾਰ ਨੂੰ ਸ਼ਹਿਰ ’ਚ ਦਿਨ ਦਾ ਪਾਰਾ ਡਿੱਗ ਕੇ 30 ਡਿਗਰੀ ਅਤੇ ਮੋਹਾਲੀ ’ਚ 29 ਡਿਗਰੀ ਤੱਕ ਹੇਠਾਂ ਆ ਗਿਆ। ਅਜਿਹਾ ਇਸ ਲਈ ਹੋਇਆ ਕਿਉਂਕਿ ਪਿਛਲੇ ਦਿਨੀਂ ਹੋਈ ਬਾਰਸ਼ ਤੇ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਟ੍ਰਾਈਸਿਟੀ ਮੌਸਮ ’ਚ ਇਹ ਵੱਡਾ ਬਦਲਾਅ ਆਇਆ ਹੈ। ਰਾਤ ਦਾ ਤਾਪਮਾਨ ਵੀ 20 ਡਿਗਰੀ ਤੋਂ ਉੱਪਰ ਨਹੀਂ ਜਾ ਰਿਹਾ ਹੈ। ਲੋਕਾਂ ਲਈ ਰਾਹਤ ਵਾਲੀ ਗੱਲ ਹੈ ਕਿ 12 ਮਈ ਤੱਕ ਟ੍ਰਾਈਸਿਟੀ ਦੇ ਮੌਸਮ ’ਚ ਠੰਡਕ ਬਣੀ ਰਹੇਗੀ।

ਆਲੇ-ਦੁਆਲੇ ਚੱਲ ਰਹੇ ਹਨ੍ਹੇਰੀ-ਤੂਫ਼ਾਨ ਨਾਲ ਡਿੱਗਿਆ ਪਾਰਾ : ਡਾ. ਪਾਲ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਦੱਸਦੇ ਹਨ ਕਿ ਆਸਪਾਸ ਦੇ ਸੂਬਿਆਂ ’ਚ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਤਾਪਮਾਨ ਡਿੱਗਿਆ ਹੈ। ਹਿਮਾਲਚ ’ਚ ਸ਼ਿਮਲਾ ਸਣੇ ਲਗਭਗ ਸਾਰੇ ਸ਼ਹਿਰਾਂ ’ਚ ਰੋਜ਼ਾਨਾ ਚੰਗੀ ਬਾਰਸ਼ ਤੇ ਹਨ੍ਹੇਰੀ ਚੱਲ ਰਹੀ ਹੈ। ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਨੇ ਮੌਸਮ ਠੰਡਾ ਕਰ ਦਿੱਤਾ ਹੈ। ਪੰਜਾਬ-ਹਰਿਆਣਾ ’ਚ ਲਗਾਤਾਰ ਹਨ੍ਹੇਰੀ-ਤੂਫ਼ਾਨ ਨਾਲ ਬਾਰਸ਼ ਹੋ ਰਹੀ ਹੈ। ਇਨ੍ਹਾਂ ਦੋਹਾਂ ਪ੍ਰਭਾਵਾਂ ਕਾਰਨ ਆਉਣ ਵਾਲੇ ਦਿਨਾਂ ’ਚ ਵੀ ਤਾਪਮਾਨ ਜ਼ਿਆਦਾ ਨਹੀਂ ਵਧੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ