Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਠੇਕੇ ਤੇ ਹੈਡ ਗ੍ਰਨੇਡ ਸੁੱਟਣ ਵਾਲੇ ਆਰੋਪੀ ਦਾ ਪੁਲਿਸ ਨੇ ਕੀਤਾ ਐਨਕਾਉਟਰ

12 ਅਗਸਤ, 2025 09:05 PM

 ਨਵਾਂਸ਼ਹਿਰ (ਮਨੋਰੰਜਨ ਕਾਲੀਆ)-ਚਾਰ ਦਿਨ ਪਹਿਲਾ ਨਵਾਸ਼ਹਿਰ ਦੇ ਅੰਬੇਡਕਰ ਚੌਕ ਵਿੱਚ ਸਥਿਤ  ਇਕ ਸ਼ਰਾਬ ਦੇ ਠੇਕੇ ਤੇ ਹੈਡ ਗ੍ਰਨੇਡ ਸੁੱਟਣ ਵਾਲੇ ਇਕ ਆਰੋਪੀ ਦਾ ਮੰਗਲਵਾਰ ਨੂੰ  ਪੁਲਿਸ ਨਾਲ ਐਨਕਾਉਟਰ ਹੋ ਗਿਆ | ਗੋਲੀਵਾਰੀ ਦੇ ਦੌਰਾਨ ਆਰੋਪੀ ਦੇ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜਖਮੀ ਹੋ ਗਿਆ | ਜਿਸ ਨੂੰ  ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ | ਪੁਲਿਸ ਨੇ ਆਰੋਪੀ ਦੀ ਪਹਿਚਾਣ ਤੇ ਕੁੱਲ ਪੰਜ ਲੋਕਾ ਨੂੰ  ਗਿਰਫਤਾਰ ਕੀਤਾ ਹੈ |  ਇਨਾ ਵਿੱਚੋ ਤਿੰਨ ਨਬਾਲਿਗ ਦੱਸੇ ਜਾਦੇ ਹਨ | ਆਰੋਪੀਆ ਕੋਲੋ ਇਕ ਹੈਡ ਗ੍ਰਨੇਡ , ਇਕ 32 ਬੌਰ ਪਿਸਤੌਲ ਤੋ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ |  

 ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸਐਸਪੀ ਡਾ ਮਹਿਤਾਬ ਸਿੰਘ ਨੇ ਦੱਸਿਆ ਕਿ ਠੇਕੇ ਤੇ ਬੰਬ ਸੁੱਟਣ ਦੀ ਘਟਨਾ ਤੋ ਬਾਦ ਪੁਲਿਸ ਲਗਾਤਾਰ ਆਰੋਪੀਆ ਦੀ ਭਾਲ ਕਰ ਰਹੀ ਸੀ |  ਇਸ ਦੌਰਾਨ ਕਾਊਟਰ ਐਟੀਲੀਜੇਸ ਦੀ ਇਨਪੱੁਟ ਤੇ ਪੁਲਿਸ ਨੇ ਰਲ ਕੇ ਆਪ੍ਰੇਸ਼ਨ ਚਲਾਇਆ | ਇਨਾ ਵਿੱਚੋ ਇਕ ਆਰੋਪੀ  ਸੋਨੂੰ ਵਾਸੀ ਕਪੂਰਥਲਾ ਨੂੰ  ਕਾਬੂ ਕਰਕੇ ਜਦੋ ਬਹਿਰਾਮ ਥਾਣੇ ਦੇ ਮੂੰਨਾ ਫਰਾਲਾ ਰੋਡ ਤੇ ਹਥਿਆਰਾ ਦੀ ਬਰਾਮਦਗੀ ਲਈ ਲੈ ਕੇ ਗਏ ਤਾਂ ਉਸਨੇ ਉਥੇ ਛੁਪਾਈ ਗਈ ਪਿਸਤੌਲ ਨਾਲ  ਪੁਲਿਸ ਤੇ ਦੋ ਫਾਇਰ ਕੀਤੇ | ਜੋ ਕਿ ਪੁਲਿਸ ਕਰਮਚਾਰੀਆ ਨੂੰ  ਨਾ ਲਗੱਦੇ ਹੋਏ ਉਨਾ ਦੀ ਗੱਡੀ ਤੇ ਲੱਗੇ | ਪੁਲਿਸ ਨੇ ਜਵਾਬੀ ਕਾਰਵਾਈ ਦੌਰਾਨ ਇਕ ਗੋਲੀ ਸੋਨੂੰ ਦੀ ਲੱਤ ਵਿੱਚ ਲੱਗੀ ਤੇ ਉਹ ਜਖਮੀ ਹੋ ਗਿਆ |  ਐਸਐਸਪੀ ਮਹਿਤਾਬ ਸਿੰਘ ਨੇ ਦੱਸਿਆ ਕਿ ਇਸ ਦੀ ਪੁੱਛਗਿੱਛ ਤੇ ਪੁਲਿਸ ਨੇ ਦੋ ਲੋਕਾ ਨੂੰ  ਜੈਪੁਰ (ਰਾਜਸਥਾਨ) ਤੋ  ਗਿਰਫਤਾਰ ਕੀਤਾ ਹੈ | ਇਸ ਤੋ ਇਲਾਵਾ ਦੋ ਹੋਰ ਆਰੋਪੀਆ ਨੂੰ  ਵੀ ਗਿਰਫ੍ਰਤਾਰ ਕੀਤਾ ਗਿਆ ਹੈ | ਉਨਾ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਪੰਜ ਲੋਕਾ ਨੂੰ  ਗਿਰਫਤਾਰ ਕੀਤਾ ਗਿਆ ਹੈ ਜਿੰਨਾ ਵਿੱਚ ਤਿੰਨ ਨਬਾਲਿਗ ਦੱਸੇ ਜਾਦੇ ਹਨ |  ਇਕ ਬਾਲਕ ਆਰੋਪੀ ਦੀ ਪਹਿਚਾਣ ਰਿਤਿਕ ਦੇ ਰੂਪ ਵਿੱਚ ਹੋਈ |  ਇਨਾ ਨੇ ਨਵਾਂਸ਼ਹਿਰ ਵਿੱਚ ਵਾਰਦਾਤ ਨੂੰ   ਪਾਕਿਸਤਾਨ ਵਿੱਚ ਬੈਠੇ  ਰਿੰਦਾ ਅਤੇ ਈਸ਼ਾਨ ਅਖਤਰ ਦੇ ਇਸ਼ਾਰੇ  ਤੇ ਅੰਜਾਮ ਦਿੱਤਾ |  ਇਸ ਤਰਾ ਇਸਦੀਆ ਕੜੀਆ ਪਾਕਿਸਤਾਨ ਨਾਲ ਜੁੜਦੀਆ ਹਨ | ਉਨਾ ਦੱਸਿਆ ਕਿ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਨਾ ਆਰੋਪੀਆ ਨੂੰ   ਪੈਸੇ ਦੇ ਲਾਲਚ ਦੇਕੇ  ਤਾ ਨਹੀ ਇਸ ਘਟਨਾ ਨੂੰ  ਅੰਜਾਮ ਦਿੱਤਾ ਗਿਆ | ਉਨਾ ਦੱਸਿਆ ਕਿ ਆਰੋਪੀਆ ਨੂੰ  ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ |  ਰਿਮਾਂਡ ਦੇ ਦੌਰਾਨ ਜਿੰਨਾ ਤੋ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ