Wednesday, November 18, 2026
BREAKING
• ਕੈਮਰਨ ਬੈਨਕ੍ਰਾਫ਼ਟ ਦਾ ਵੱਡਾ ਖ਼ੁਲਾਸਾ; ਕਿਹਾ- 'ਸੈਂਡਪੇਪਰ ਗੇਟ' ਸਾਜ਼ਿਸ਼ ਬਾਰੇ ਪੂਰੀ AUS ਟੀਮ ਨੂੰ ਸੀ ਜਾਣਕਾਰੀ • OPEN AI ਭਾਰਤ ’ਚ ਖੋਜਕਾਰਾਂ ਨੂੰ 12 ਮਹੀਨਿਆਂ ਲਈ ਮੁਫਤ ਦੇਵੇਗੀ ਚੈਟ GPT ਪਲੱਸ • ਸਾਈਬਰ ਠੱਗੀ ਰੋਕਣ ਲਈ NPCI ਨੇ ਗੂਗਲ ਨਾਲ ਮਿਲਾਇਆ ਹੱਥ, ਐਂਡ੍ਰਾਇਡ ਫੋਨ ਦੀਆਂ ਖਾਮੀਆਂ ਹੋਣਗੀਆਂ ਦੂਰ • ਭਾਰਤ ਦੇ ਸਮਾਰਟਫੋਨ ਤੋਂ ਇਲਾਵਾ ਹੋਰ ਇਲੈਕਟ੍ਰਾਨਿਕਸ ਨਿਰਯਾਤ ਵਿੱਚ 56.5% ਦਾ ਜ਼ਬਰਦਸਤ ਉਛਾਲ • ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ • ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ • ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ • PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ • ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ • IPL 'ਚ MS ਧੋਨੀ ਦੇ ਭਵਿੱਖ ਨੂੰ ਲੈ ਕੇ ਵੱਡਾ ਫ਼ੈਸਲਾ, CSK ਮਾਲਕ ਨੇ ਕੀਤਾ ਖ਼ੁਦ ਐਲਾਨ

ਪੰਜਾਬ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

18 ਨਵੰਬਰ, 2026 05:48 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਕ ਵੇਸਟ ਜਨਰੇਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਰਵਿੰਦ ਕੁਮਾਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲਕ ਵੇਸਟ ਜਨਰੇਟਰਾਂ ਨੂੰ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਤਹਿਤ ਜਾਰੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਅਨੁਸਾਰ ਸੈਂਟਰਲਾਈਜਡ ਪੋਰਟਲ ਤੇ ਬਲਕ ਵੇਸਟ ਜਨਰੇਟਰਜ ਲਈ ਆਪਣੇ ਆਪ ਨੂੰ ਰਜਿਸਟਰ ਕਰਕੇ ਕੂੜੇ ਦੇ ਸੁਚੱਜੇ ਨਿਪਟਾਰੇ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਪੱਧਰ 'ਤੇ ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡ ਕਰਨਾ ਬੇਹੱਦ ਜ਼ਰੂਰੀ ਹੈ। ਨਵੇਂ ਨਿਯਮਾਂ ਅਨੁਸਾਰ ਘਰੇਲੂ ਅਤੇ ਸਮੁਦਾਇਕ ਪੱਧਰ 'ਤੇ ਕੂੜੇ ਦੀ ਚਾਰ ਸ਼੍ਰੇਣੀਆਂ ਵਿੱਚ ਸੈਗਰੀਗੇਸ਼ਨ ਕੀਤੀ ਜਾਵੇਗੀ। ਇਸ ਵਿੱਚ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਕੂੜਾ ਅਤੇ ਵਿਸ਼ੇਸ਼ ਧਿਆਨ ਦੇਣ ਵਾਲਾ ਕੂੜਾ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਬਲਕ ਵੇਸਟ ਜਨਰੇਟਰਾਂ ਦੀ ਇਸ ਪ੍ਰਕਿਰਿਆ ਵਿੱਚ ਅਹਿਮ ਜ਼ਿੰਮੇਵਾਰੀ ਹੈ ਅਤੇ ਉਹ ਆਪਣੇ ਅਦਾਰਿਆਂ ਵਿੱਚ ਕੂੜੇ ਨੂੰ ਸਰੋਤ ਪੱਧਰ 'ਤੇ ਹੀ ਵੱਖ-ਵੱਖ ਕਰਨ ਦੀ ਵਿਵਸਥਾ ਕਰਨੀ ਯਕੀਨੀ ਬਣਾਉਣ ਅਤੇ ਇਸਦੇ ਸਬੰਧੀ ਜਰੂਰੀ ਰਿਕਾਰਡ ਕੀਪਿੰਗ ਵੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਆਡਿਟ ਕਰਨ ਸਮੇਂ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਗਿੱਲੇ ਕੂੜੇ ਦੀ ਪ੍ਰੋਸੈਸਿੰਗ ਅਤੇ ਸੁੱਕੇ ਕੂੜੇ ਦੀ ਰੀਸਾਈਕਲਿੰਗ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਲੈਂਡਫਿਲ ਸਾਈਟਾਂ 'ਤੇ ਪੈਣ ਵਾਲੇ ਬੋਝ ਨੂੰ ਘਟਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਲਕ ਵੇਸਟ ਜਨਰੇਟਰਾਂ ਨੂੰ ਨਵੇਂ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਨਿਯਮਾਂ ਦੀ ਪਾਲਣਾ ਦੀ ਨਿਯਮਤ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਉਣ ਲਈ ਸਰਕਾਰੀ ਵਿਭਾਗਾਂ, ਵਪਾਰਕ ਅਦਾਰਿਆਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਸੁਖਬੀਰ ਬਾਦਲ ਨੇ ਦੂਜੀ ਵਾਰ ਰੱਦ ਕੀਤੀ 'ਬੱਸ ਯਾਤਰਾ', PM ਮੋਦੀ ਦੇ ਪੰਜਾਬ ਆਉਣ ਦੀ ਚਰਚਾ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਪਹਿਲਾਂ ਦਿੱਤੀ ਲਿਫ਼ਟ, ਫ਼ਿਰ ਮਾਰ'ਤੀ ਗੋਲ਼ੀ ! CCTV ਫੁਟੇਜ ਨੇ ਖੋਲ੍ਹੇ ਵੱਡੇ ਰਾਜ਼

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਠੰਡ ਬਾਰੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਪੰਜਾਬ ’ਚ ਨਸ਼ੇ ਨੂੰ ਹੱਲਾਸ਼ੇਰੀ ਦੇਣ ਲਈ ਕਾਂਗਰਸ ਤੇ ‘ਆਪ’ ਦੋਵੇਂ ਜ਼ਿੰਮੇਵਾਰ : ਹਰਸਿਮਰਤ ਬਾਦਲ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ

ਰਾਹੁਲ ਗਾਂਧੀ ਵਿਦੇਸ਼ੀ ਮੰਚਾਂ ਤੋਂ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਬਦਨਾਮ ਕਰ ਰਹੇ ਹਨ : ਚੁੱਘ