Thursday, April 09, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਪੰਜਾਬ

ਠੰਡੇ ਬਸਤੇ ’ਚ ਪਿਆ ਸ੍ਰੀ ਅਨੰਦਪੁਰ ਸਾਹਿਬ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ

09 ਅਪ੍ਰੈਲ, 2026 05:31 PM

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ 'ਚ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ ਨੂੰ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਰੱਦ ਕਰ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਾਜੈਕਟ ਦੇ ਮੂਲ ਸੰਕਲਪ 'ਚ ਵੱਡੀਆਂ ਤਬਦੀਲੀਆਂ ਦੀ ਮੰਗ ਕੀਤੇ ਜਾਣ ਮਗਰੋਂ ਵਿਭਾਗ ਨੇ ਇਸ ਨੂੰ ਠੱਪ ਕਰਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੰਗ ਕੀਤੀ ਸੀ ਕਿ ਹੈਰੀਟੇਜ ਸਟ੍ਰੀਟ 'ਚ ਉਲੀਕੇ ਗਏ ਪ੍ਰਵੇਸ਼ ਦੁਆਰ ਨੂੰ ਹਟਾ ਦਿੱਤਾ ਜਾਵੇ। ਉਨ੍ਹਾਂ ਦੀ ਦਲੀਲ ਸੀ ਕਿ ਇਹ ਗੇਟ ਮੁੱਖ ਸੜਕ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ 'ਚ ਅੜਿੱਕਾ ਬਣੇਗਾ।

ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਸਫ਼ੈਦ ਸੰਗਮਰਮਰ ਵਿਛਾਉਣ ਦੇ ਵੀ ਖ਼ਿਲਾਫ਼ ਸੀ। ਅਧਿਕਾਰੀ ਚਾਹੁੰਦੇ ਹਨ ਕਿ ਤਖ਼ਤ ਸਾਹਿਬ ਨੂੰ ਜਾਣ ਵਾਲੀ ਸੜਕ ਪਹਿਲਾਂ ਵਾਂਗ ਵਾਹਨਾਂ ਦੀ ਆਵਾਜਾਈ ਦੇ ਯੋਗ ਬਣੀ ਰਹੇ ਅਤੇ ਇਸ ਨੂੰ ਪੈਦਲ ਮਾਰਗ 'ਚ ਨਾ ਬਦਲਿਆ ਜਾਵੇ। ਇਨ੍ਹਾਂ ਸੱਭਿਆਚਾਰਕ ਅਤੇ ਤਕਨੀਕੀ ਇਤਰਾਜ਼ਾਂ ਕਾਰਨ ਸੈਰ-ਸਪਾਟਾ ਵਿਭਾਗ ਨੇ ਫ਼ਿਲਹਾਲ ਇਸ ਅਹਿਮ ਪ੍ਰਾਜੈਕਟ ਨੂੰ ਅੱਗੇ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ। ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਵੱਲੋਂ ਸੁਝਾਈਆਂ ਤਬਦੀਲੀਆਂ ਦਾ ਮਤਲਬ ਸੀ ਕਿ ਅਸਲ ਸੰਕਲਪ ਦਾ ਲਗਭਗ 90 ਫ਼ੀਸਦੀ ਹਿੱਸਾ ਬਦਲਣਾ ਪੈਣਾ ਸੀ। ਸੂਤਰਾਂ ਮੁਤਾਬਕ ਕਿਉਂਕਿ ਇਹ ਤਬਦੀਲੀਆਂ ਪ੍ਰਾਜੈਕਟ ਦੇ ਮੂਲ ਸਰੂਪ ਨਾਲ ਪੂਰੀ ਤਰ੍ਹਾਂ ਸਮਝੌਤਾ ਕਰਨ ਵਰਗੀਆਂ ਸਨ, ਇਸ ਲਈ ਵਿਭਾਗ ਨੇ ਪ੍ਰਾਜੈਕਟ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ

ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ

ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ

ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ

ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ

ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ ਝਟਕਾ

ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ ਝਟਕਾ

ਲਾਲਜੀਤ ਭੁੱਲਰ ਦੀਆਂ ਵੱਧੀਆਂ ਮੁਸ਼ਕਲਾਂ, ਮਾਮਲੇ 'ਚ ਹੋਰ ਧਾਰਾ ਕੀਤੀ ਗਈ ਦਰਜ

ਲਾਲਜੀਤ ਭੁੱਲਰ ਦੀਆਂ ਵੱਧੀਆਂ ਮੁਸ਼ਕਲਾਂ, ਮਾਮਲੇ 'ਚ ਹੋਰ ਧਾਰਾ ਕੀਤੀ ਗਈ ਦਰਜ