Sunday, October 04, 2026
BREAKING
• ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ • ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ

ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ

04 ਅਕਤੂਬਰ, 2026 06:11 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਮੇਰੀ ਸੋਚ ਸੀ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਪੰਜਾਬ ਜਾਵਾਂ। ਪਰਗਟ ਸਿੰਘ ਨੇ ਕਿਹਾ ਕਿ ਆਸ਼ੀਰਵਾਦ ਲੈਣ ਆਇਆ ਹਾਂ ਹੁਣ ਪੰਜਾਬ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ।

ਉਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨਾਲ ਜ਼ਰੂਰ ਮਿਲਾਂਗਾ, ਨਾਰਾਜ਼ਗੀ ਦੀ ਕੋਈ ਗੱਲ ਨਹੀਂ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਪ੍ਰਗਟ ਸਿੰਘ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਿਵਾਸ ਸਥਾਨ 'ਤੇ ਪਹੁੰਚੇ। ਉਨ੍ਹਾਂ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।

ਸੋਸ਼ਲ ਮੀਡੀਆ 'ਤੇ ਪ੍ਰਗਟ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦੇ ਹੋਏ ਲਿਖਿਆ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਸਰਦਾਰ ਮਨਮੋਹਨ ਸਿੰਘ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ