Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੈਗਾਬਲਿਨ ਦਵਾਈ 

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੈਗਾਬਲਿਨ ਦਵਾਈ 

19 ਨਵੰਬਰ, 2025 03:38 PM
ਮਨੋਰੰਜਨ ਕਾਲੀਆ 
 
ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕੀਤਾ ਹੈ ਕਿ ਪ੍ਰੈਗਬਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ
 
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਦਫ਼ਤਰ ਵੱਲੋਂ  ਜਾਰੀ ਹਦਾਇਤਾਂ ਰਾਹੀਂ ਦੱਸਿਆ ਗਿਆ ਹੈ ਕਿ ਇਸ ਦਵਾਈ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ‘ਤੇ ਮੈਡੀਕਲ ਸਪੈਸ਼ਲਿਸਟ/ ਸਾਈਕੈਟਰਿਸਟ/ ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਵਰਤੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੈਗਬਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 16 ਜਨਵਰੀ 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...