Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਪੰਜਾਬ

ਡਾਕਟਰ ਰਵਜੋਤ ਕੈਬਨਿਟ ਮੰਤਰੀ ਅਤੇ ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਕੀਤਾ ਚੋਣ ਪ੍ਰਚਾਰ।

01 ਨਵੰਬਰ, 2025 07:45 PM

ਨਵਾਂਸ਼ਹਿਰ (. ਮਨੋਰੰਜਨ ਕਾਲੀਆ )  ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਜਿੰਮਨੀ ਚੋਣ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਵਲੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਲਾਨਿੰਗ ਬੋਰਡ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਪਿੰਡ ਝਾਮਕੇ ਕਲਾਂ  ਵਿਖੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨਾਲ ਜਾ ਕੇ  ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ।  ਪਿੰਡ ਦੇ ਲੋਕਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਸ਼ੁਰੂ ਕੀਤੇ ਕੰਮਾਂ ਬਾਰੇ ਡਿਟੇਲ ਵਿੱਚ ਜਾਣਕਾਰੀ ਦਿੱਤੀ ਗਈ। ਪੰਜਾਬ ਸਰਕਾਰ ਨੋਜਵਾਨ ਪੀੜੀ ਨੂੰ ਰੋਜ਼ਗਾਰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਰੋਜ਼ਗਾਰ ਮੁਹੱਈਆ ਕਰਵਾਏਗੀ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਬਾਰੇ ਦੱਸਿਆ ਗਿਆ ਅਤੇ ਆਉਣ ਵਾਲੇ ਟਾਈਮ ਵਿੱਚ ਸਰਕਾਰ ਜੋ ਕੰਮ ਕਰਨ ਜਾ ਰਹੀ ਹੈ ਉਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪਿੰਡ ਵਾਸੀਆਂ ਨੇ ਖੁੱਲ ਕੇ ਪਾਰਟੀ ਦਾ ਸਾਥ ਦੇਣ ਦਾ ਵਾਇਦਾ ਕੀਤਾ ਅਤੇ ਕਿਹਾ ਕਿ ਆਪ ਦਾ ਕੈਂਡੀਡੇਟ ਆ ਰਹੀ ਚੋਣ ਵਿੱਚ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਸਮੇਂ ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਪੰਚਾਇਤ ਮੈਂਬਰ ਅਲਾਵਾ ਪਾਰਟੀ ਦੇ ਵਰਕਰ  ਵੀ ਮੌਜੂਦ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ