Saturday, June 27, 2026
BREAKING
SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ' 'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ ਰਾਮ ਮੰਦਰ ਮੁੱਦੇ ਦੀ ਹੋਣੀ ਚਾਹੀਦੀ ਹੈ ਨਿਰਪੱਖ ਜਾਂਚ, ਤਾਂ ਜੋ ਲੋਕਾਂ ਦੀ ਆਸਥਾ ਬਣੀ ਰਹੇ : ਕਾਂਗਰਸ 3 ਦਿਨਾਂ ਦੌਰੇ 'ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! 'ਗੋਲਡਨ ਜੁਬਲੀ ਨੈਸ਼ਨਲ ਡੇ' 'ਚ ਚੀਫ ਗੈਸਟ ਵਜੋਂ ਹੋਣਗੇ ਸ਼ਾਮਲ

ਬਾਜ਼ਾਰ

ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ

27 ਜੂਨ, 2026 05:41 PM

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਧਮਕੀ ਦਿੱਤੀ ਹੈ ਕਿ ਜੋ ਵੀ ਦੇਸ਼ ਅਮਰੀਕੀ ਕੰਪਨੀਆਂ ਦੀਆਂ ਡਿਜੀਟਲ ਸੇਵਾਵਾਂ ’ਤੇ ਟੈਕਸ ਲਾਏਗਾ, ਉਸ ਦੇ ਇੰਪੋਰਟ ’ਤੇ 100 ਫੀਸਦੀ ਟੈਰਿਫ ਲਾ ਦਿੱਤਾ ਜਾਵੇਗਾ। ਟਰੰਪ ਨੇ ਸੋਸ਼ਲ ਮੀਡੀਆ ਪੋਸਟ ਵਿਚ ਯੂਰਪੀਅਨ ਦੇਸ਼ਾਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਅਮਰੀਕੀ ਕੰਪਨੀਆਂ ’ਤੇ ਬਹੁਤ ਜਲਦ ਟੈਕਸ ਲਗਾਉਣ ਬਾਰੇ ਚਰਚਾ ਕਰ ਰਹੇ ਹਨ।

ਟਰੰਪ ਨੇ ਲਿਖਿਆ ਕਿ ਕਿਰਪਾ ਕਰ ਕੇ ਇਸ ਬਿਆਨ ਨੂੰ ਇਸ ਗੱਲ ਦਾ ਸੰਕੇਤ ਮੰਨਿਆ ਜਾਵੇ ਕਿ ਜੋ ਵੀ ਦੇਸ਼ ਅਜਿਹਾ ਟੈਕਸ ਲਾਏਗਾ, ਉਸ ਨੂੰ ਅਮਰੀਕਾ ਭੇਜੇ ਜਾਣ ਵਾਲੇ ਸਾਰੇ ਸਾਮਾਨ ’ਤੇ ਤੁਰੰਤ 100 ਫੀਸਦੀ ਟੈਕਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਵਾਂ ਟੈਕਸ ਪਹਿਲਾਂ ਤੋਂ ਤੈਅ ਕੀਤੇ ਗਏ ਕਿਸੇ ਵੀ ਵਪਾਰਕ ਸਮਝੌਤੇ ਦੀ ਜਗ੍ਹਾ ਲੈ ਲਵੇਗਾ। ਟਰੰਪ ਨੇ ਕਿਹਾ ਕਿ ਜੋ ਵੀ ਦੇਸ਼ ਅਜਿਹਾ ਟੈਕਸ ਲਾਏਗਾ, ਉਸ ’ਤੇ ਜੁਰਮਾਨਾ ਲਾਇਆ ਜਾਵੇਗਾ। ਉਨ੍ਹਾਂ ਨੇ ਪੋਸਟ ਵਿਚ ਖਾਸ ਤੌਰ ’ਤੇ ਯੂਰਪੀਅਨ ਦੇਸ਼ਾਂ ਦਾ ਜ਼ਿਕਰ ਕੀਤਾ।

Have something to say? Post your comment

ਅਤੇ ਬਾਜ਼ਾਰ ਖਬਰਾਂ

ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ

ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ

ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ

ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ

ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ ਕੀਮਤ 'ਚ ਭਾਰੀ ਵਾਧਾ

ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ ਕੀਮਤ 'ਚ ਭਾਰੀ ਵਾਧਾ

ਚੀਨ ਤੋਂ ਵਧਦੀ ਸਟੇਨਲੈੱਸ ਸਟੀਲ ਦਰਾਮਦ ’ਤੇ ਉਦਯੋਗ ਦੀ ਚਿੰਤਾ, ਹਜ਼ਾਰਾਂ ਨੌਕਰੀਆਂ ਤੇ ਨਿਵੇਸ਼ ’ਤੇ ਮੰਡਰਾਇਆ ਖਤਰਾ

ਚੀਨ ਤੋਂ ਵਧਦੀ ਸਟੇਨਲੈੱਸ ਸਟੀਲ ਦਰਾਮਦ ’ਤੇ ਉਦਯੋਗ ਦੀ ਚਿੰਤਾ, ਹਜ਼ਾਰਾਂ ਨੌਕਰੀਆਂ ਤੇ ਨਿਵੇਸ਼ ’ਤੇ ਮੰਡਰਾਇਆ ਖਤਰਾ

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ

Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ

Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ

ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 109 ਅੰਕ ਮਜ਼ਬੂਤ ਹੋ ਕੇ 77,100 'ਤੇ ਹੋਇਆ ਬੰਦ

ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 109 ਅੰਕ ਮਜ਼ਬੂਤ ਹੋ ਕੇ 77,100 'ਤੇ ਹੋਇਆ ਬੰਦ

ਭਾਰਤ ਦੀ GDP ਵਾਧਾ ਦਰ ਘਟੇਗਾ, ਵਧੇਗੀ ਮਹਿੰਗਾਈ ਦਰ, ਮਹਿੰਗੇ ਕਰਜ਼ੇ ਲਈ ਰਹੋ ਤਿਆਰ

ਭਾਰਤ ਦੀ GDP ਵਾਧਾ ਦਰ ਘਟੇਗਾ, ਵਧੇਗੀ ਮਹਿੰਗਾਈ ਦਰ, ਮਹਿੰਗੇ ਕਰਜ਼ੇ ਲਈ ਰਹੋ ਤਿਆਰ

ਸ਼ੇਅਰ ਬਾਜ਼ਾਰਾਂ 'ਚ ਸ਼ਾਨਦਾਰ ਰਿਕਵਰੀ : ਸੈਂਸੈਕ 790 ਅੰਕ ਹੋਇਆ ਮਜ਼ਬੂਤ ਤੇ ਨਿਫਟੀ 24,000 ਦੇ ਪਾਰ ਬੰਦ

ਸ਼ੇਅਰ ਬਾਜ਼ਾਰਾਂ 'ਚ ਸ਼ਾਨਦਾਰ ਰਿਕਵਰੀ : ਸੈਂਸੈਕ 790 ਅੰਕ ਹੋਇਆ ਮਜ਼ਬੂਤ ਤੇ ਨਿਫਟੀ 24,000 ਦੇ ਪਾਰ ਬੰਦ