Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪੱਧਰੀ ਮੈਗਾ ਦਾਖਲਾ ਮੁਹਿੰਮ ਦੀ ਕੀਤੀ ਸੁਰੂਆਤ

28 ਜਨਵਰੀ, 2026 05:45 PM

ਨਵਾਂਸਹਿਰ (ਮਨੋਰੰਜਨ ਕਾਲੀਆ) : ਵਿਦਿਅਕ ਸ਼ੈਸ਼ਨ 2026-27 ਲਈ ਜ਼ਿਲ੍ਹਾ ਪੱਧਰੀ ਮੈਗਾ ਦਾਖਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਸਕੂਲ ਆਫ ਐਮੀਨੈਂਸ (ਐਸ.ਓ.ਈ) ਨਵਾਂਸਹਿਰ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਗਈ ਹੈ ਤੇ ਅੱਜ ਸਾਡੇ ਸਰਕਾਰੀ ਸਕੂਲ ਸਮੇਂ ਦੇ ਹਾਣੀ ਬਣ ਗਏ ਹਨ ਤੇ ਇਹਨਾਂ ਸਕੂਲਾਂ ਵਿੱਚ ਮੁਫਤ ਸਿੱਖਿਆ ਦਿੱਤੀ ਜਾ ਰਹੀ ਹੈ ਬੱਚਿਆ ਨੂੰ ਮੁਫਤ ਕਿਤਾਬਾਂ , ਮੁਫਤ ਵਰਦੀਆਂ ਅਤੇ ਮੁਫਤ ਮਿਡਲ ਡੇ ਮੀਲ ਦੀ ਸਹੂਲਤ ਹੈ। ਇਸ ਤੋਂ ਇਲਾਵਾ ਬੱਚਿਆ ਨੂੰ ਸਰਕਾਰ ਵਲੋਂ ਵਜੀਫੇ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਦਰਜਾ ਸਿੱਖਿਆ ਪ੍ਰਾਪਤ ਅਧਿਆਪਕ ਕੰਮ ਰਹੇ ਹਨ ਅਤੇ ਬੱਚਿਆ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਬੱਚਿਆਂ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਬਿਹਤਰ ਤੇ ਵਧੀਆ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਆਈ.ਆਈ.ਟੀ ਅਤੇ ਵੱਡੇ ਮੈਡੀਕਲਾਂ ਕਾਲਜਾਂ ਵਿੱਚ ਦਾਖਲਾ ਪ੍ਰਾਪਤ ਕਰ ਹਰੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ਼ਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ ਤੇ ਨਰਸਰੀ ਜਮਾਤਾਂ ਦੀ ਸੁਰੂਆਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਜ਼ਿਲ੍ਹੇ ਦੀ ਦਾਖਲਾ ਮੁਹਿੰਮ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਇਹ ਦਾਖਲਾ ਵੈਨ ਜਿਲ੍ਹੇ ਦੇ ਸਾਰੇ ਬਲਾਕਾਂ ਦੇ ਵੱਖ ਵੱਖ ਪਿੰਡਾਂ ਵਿੱਚ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਦੱਸੇਗੀ ਅਤੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰੇਗੀ।

ਇਸ ਤੋਂ ਪਹਿਲਾਂ ਜਿਲ੍ਹਾ ਸਿੱਖਿਆ ਅਫਸਰ ਅਨੀਤਾ ਸਰਮਾ ਵਲੋਂ ਡਿਪਟੀ ਕਮਿਸ਼ਨਰ ਨੂੰ ਜੀ ਆਇਆ ਆਖਿਆਂ ਅਤੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆ ਬਾਰੇ ਦੱਸਿਆ ਅਤੇ ਕਿਹਾ ਕਿ ਇਸ ਵਾਰ ਸਕੂਲਾਂ ਨੂੰ 10 ਫੀਸਦੀ ਦਾਖਲਾ ਵਧਾਉਣ ਲਈ ਟੀਚਾ ਦਿੱਤਾ ਗਿਆ ਹੈ। ਉਪ ਜਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਵਲੋਂ ਮੁੱਖ ਮਹਿਮਾਨ ਅਤੇ ਬਾਕੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਐਸ.ਓ.ਈ ਨਵਾਂਸਹਿਰ, ਪ੍ਰਿੰ. ਡਾ.ਸੁਰਿੰਦਰ ਪਾਲ ਅਗਨੀਹੋਤਰੀ, ਪ੍ਰਿੰ. ਰਜਨੀਸ਼ ਕੁਮਾਰ, ਪ੍ਰਿੰ. ਰਾਜਨ ਭਾਰਦਵਾਜ , ਬੀ.ਐਨ.ਓ ਗੁਰਪ੍ਰੀਤ ਸਿੰਘ, ਪਰਮਿੰਦਰ ਭੰਗਲ ਸਟੇਟ ਅਵਾਰਡੀ, ਬੀ.ਐਨ.ਓ ਅਮਨਪ੍ਰੀਤ ਸਿੰਘ ਜੌਹਰ, ਬੀ.ਐਨ.ਓ ਲਲਿਤਾ ਕੁਮਾਰੀ, ਸਤਨਾਮ ਸਿੰਘ ਡੀ.ਆਰ.ਸੀ ਪ੍ਰਾਇਮਰੀ, ਅਵਤਾਰ ਸਿੰਘ ਬੀ.ਪੀ.ਈ.ਓ ਨਵਾਂਸਹਿਰ, ਗੁਰਪਾਲ ਸਿੰਘ ਬੀ.ਪੀ.ਈ.ਓ ਔੜ, ਜਗਦੀਪ ਸਿੰਘ ਬੀ.ਪੀ.ਈ.ਓ ਬੰਗਾ, ਕੁਲਦੀਪ ਸਿੰਘ ਔਲੀਆਪੁਰ ਬੀ.ਐਨ.ਓ ਬਲਾਚੌਰ, ਰਮਨ ਕੁਮਾਰ ਬੀ.ਅੇਨ.ਓ ਨਵਾਂਸਹਿਰ, ਨਵੀਨ ਗੁਲਾਟੀ, ਦਿਨੇਸ ਗੌਤਮ, ਸੁਰੇਸ ਕੁਮਾਰ ਸ਼ਾਸਤਰੀ, ਨੀਲ ਕਮਲ ਬੀ.ਆਰ.ਸੀ, ਅਮਨਦੀਪ ਸਿੰਘ ਸੀ.ਐਚ.ਟੀ, ਜਸਵਿੰਦਰ ਕੌਰ ਸੀ.ਐਚ.ਟੀ, ਰਾਮ ਲਾਲ ਐਚ.ਟੀ, ਜਸਵਿੰਦਰ ਸਿੰਘ ਸੁਪਰਡੈਂਟ, ਰਾਮ ਤੀਰਥ ਸਿੰਘ ਸੀ.ਐਚ.ਟੀ, ਹੰਸ ਰਾਜ ਸੀ.ਐਚ.ਟੀ, ਬਲੜਰਿ ਕੌਰ ਸੀ.ਐਚ.ਟੀ.ਅਵਤਾਰ ਕੌਰ ਸੀ.ਐਚ.ਟੀ, ਕਵਿਤਾ ਸੱਭਰਵਾਲ,ਡਿੰਪੀ ਖੁਰਾਨਾ, ਡੌਲੀ ਧੀਮਾਨ, ਦਵਿੰਦਰ ਕੁਮਾਰ ਸੀ.ਐਚ.ਟੀ, ਗੁਰਦਿਆਲ ਮਾਨ ਬੀ.ਆਰ.ਸੀ, ਬਰਿੰਦਰ ਕੁਮਾਰ, ਪਰਮਿਦਰ ਸਿੰਘ, ਅਸਵਨੀ ਕੁਮਾਰ ਸੀ.ਐਚ.ਟੀ, ਰਾਮ ਲਾਲ, ਨੀਮਲ ਕੁਮਰੀ ਮਜਾਰਾਂ ਕਲਾਂ, ਨੀਲਮ ਕੁਮਾਰੀ ਮਹਾਲੋਂ ਆਦਿ ਸਮੇਤ ਜਿਲ੍ਹੇ ਦੇ ਸਮੂਹ ਅਧਿਆਪਕ ਅਤੇ ਅਧਿਕਾਰੀ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ