Wednesday, November 11, 2026
BREAKING
• ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ      • ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ • ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ • ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ • ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ • ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ • ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਪੰਜਾਬ

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਲਈ ਗਾਇਕ ਲਖਵਿੰਦਰ ਸਿੰਘ ਲੱਖਾ ਸੂਰਾਪੁਰੀਆ ਤੇ ਜੈਸਮੀਨ ਖਾਨ ਦਾ ਡਿਊਟ ਗੀਤ ‘ਅੱਗ ਨਾ ਲਾਵਾਂ’ ਕੀਤਾ ਰਿਲੀਜ਼

18 ਸਤੰਬਰ, 2026 04:55 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਸਬੰਧੀ ਜਾਗਰੂਕਤਾ ਲਿਆਉਣ ਦੇ ਲਈ ਗਾਇਕ ਲਖਵਿੰਦਰ ਸਿੰਘ ਲੱਖਾ ਸੂਰਾਪੁਰੀਆ ਅਤੇ ਜੈਸਮੀਨ ਖਾਨ ਦੀ ਸੁਰੀਲੀ ਆਵਾਜ਼ ਵਿੱਚ ਡਿਊਟ ਗੀਤ ਅੱਗ ਨਾ ਲਾਵਾਂ ਨੂੰ ਅੱਜ ਗੁਲਪ੍ਰੀਤ ਸਿੰਘ ਔਲਖ ਡਿਪਟੀ ਕਮਿਸ਼ਨਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਰਿਲੀਜ਼ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਖਤਰਨਾਕ ਧੂੰਆਂ ਨਿਕਲਦਾ ਹੈ, ਜਿਸ ਨਾਲ ਹਵਾ ਗੰਦਲੀ ਹੁੰਦੀ ਹੈ ਅਤੇ ਸਾਹ ਦੀਆਂ ਬਿਮਾਰੀਆਂ ਵਧਦੀਆਂ ਹਨ।ਪਰਾਲੀ ਸਾੜਨ ਨਾਲ ਮਿੱਟੀ ਦੇ ਲਾਹੇਵੰਦ ਤੱਤ ਅਤੇ ਮਿੱਤਰ ਕੀੜੇ ਸੜ ਕੇ ਸੁਆਹ ਹੋ ਜਾਂਦੇ ਹਨ।ਪ੍ਰਦੂਸ਼ਿਤ ਹਵਾ ਇਨਸਾਨਾਂ, ਪਸ਼ੂਆਂ ਅਤੇ ਪੰਛੀਆਂ ਦੀ ਸਿਹਤ 'ਤੇ ਬੁਰਾ ਅਸਰ ਪਾਉਂਦੀ ਹੈ। ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਿਸਾਨ ਭਰਾ ਪਰਾਲੀ ਨੂੰ ਸੰਭਾਲਣ ਲਈ ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਮਸ਼ੀਨਾਂ ਦੀ ਵਰਤੋਂ ਕਰਨ।
ਇਸ ਮੌਕੇ ਡਾਕਟਰ ਲੇਖ ਰਾਜ ਮੁੱਖ ਖੇਤੀਬਾੜੀ ਅਫਸਰ ,ਜਸਵੀਰ ਸਿੰਘ ਪੀਏ ਟੂ ਡੀਸੀ, ਅਵਤਾਰ ਸਿੰਘ , ਜਸਪਾਲ ਸਿੰਘ ਲੌਗੀਆ, ਵਾਸਦੇਵ ਪਰਦੇਸੀ ਹਰਦੇਵ ਚਾਹਲ, ਦਿਲਵਰਜੀਤ ਦਿਲਵਰ ਆਦਿ ਸ਼ਾਮਿਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ