Monday, March 02, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦਰਿਆ ਦੇ ਬੰਨ ਦਾ ਦੌਰਾ

20 ਜੂਨ, 2025 04:17 PM

ਸ਼ਹੀਦ ਭਗਤ ਸਿੰਘ ਨਗਰ   (ਮਨੋਰੰਜਨ ਕਾਲੀਆ)   : ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਸਤਲੁਜ ਦਰਿਆ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ।

  ਸਤਲੁਜ ਦਰਿਆ ਦੇ ਬੰਨ ਦੇ ਨਿਰੀਖਣ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਦਰਿਆ ਅਤੇ ਬੰਨ ਦੇ ਨੇੜੇ ਸਫ਼ਾਈ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਤਾਜੋਵਾਲ ਅਤੇ ਲਾਲੇਵਾਲ ਕੰਪਲੈਕਸ ਵਿਖੇ ਬੰਨ ਦੇ ਦੁਆਲੇ ਜਾਲ ਵਿੱਚ ਲਾਏ ਗਏ ਪੱਥਰ ਦੇ ਕੰਮ ਦੀ ਸਮੀਖਿਆ ਦੌਰਾਨ ਪਿੰਡ ਦੇ ਮੋਹਤਵਰਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਹ ਕੰਮ ਮੁਕੰਮਲ ਹੋਣ ਨਾਲ ਬੰਨ ਨੂੰ ਨਵੀਂ ਮਜ਼ਬੂਤੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਇਲਾਕੇ ਪਹਿਲਾਂ ਹੜ੍ਹਾਂ ਦੀ ਮਾਰ ਝਲਦੇ ਰਹੇ ਹਨ ਪਰ ਮੌਜੂਦਾ ਸਮੇਂ ਬੰਨ ਨਾਲ ਪੱਥਰ ਲੱਗਣ ਕਰਕੇ ਹੜ੍ਹਾਂ ਤੋਂ ਬਚਾਅ ਰਹੇਗਾ।

  ਫਾਂਬੜਾ ਇਲਾਕੇ ‘ਚ ਲੋਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਡਰੇਨ ਦੀ ਮੁਕੰਮਲ ਸਫ਼ਾਈ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਿੰਡ ਸ਼ਹਿਬਾਜਪੁਰ ਵਿਖੇ ਰਾਹੋਂ ਡਰੇਨ ‘ਚੋਂ ਸਰਕੰਡਾ, ਬੂਟੀ, ਜਾਲਾ ਅਤੇ ਸਫ਼ਾਈ ਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਥਾਵਾਂ ‘ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਉਂਦੇ ਸਮੇਂ ਵਿੱਚ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹਰ ਲੋੜੀਂਦੇ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਪਿੰਡ ਬੁਰਜ, ਪਠਲਾਵਾ, ਸੋਨਾ ਅਤੇ ਬਰਨਾਲਾ ਕਲਾਂ ਵਿਖੇ ਵੀ ਡਰੇਨਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ