Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ

17 ਮਾਰਚ, 2026 06:36 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ 23 ਮਾਰਚ ਨੂੰ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਅੱਜ ਅਧਿਕਾਰੀਆਂ ਸਮੇਤ ਖਟਕੜ ਕਲਾਂ ਦਾ ਦੌਰਾ ਕੀਤਾ ਅਤੇ ਚੱਲ ਰਹਿਆਂ ਤਿਆਰੀਆਂ ਦਾ ਜਾਇਜਾ ਲਿਆ l

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਨੁਸਾਰ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਰਿਵਾਰ ਦਾ ਜੱਦੀ ਘਰ ਸਥਿਤ ਹੋਣ ਕਾਰਨ ਅਤੇ ਉਨ੍ਹਾਂ ਦੀ ਯਾਦ ’ਚ ਸਥਾਪਿਤ ਮਿਊਜ਼ੀਅਮ ਵਿਖੇ ਉਨ੍ਹਾਂ ਦੇ ਬੁੱਤ ਅਤੇ ਪਿਤਾ ਸਵ. ਕਿਸ਼ਨ ਸਿੰਘ ਦੀ ਯਾਦਗਾਰ ’ਤੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਹਰ ਸਾਲ ਦੇਸ-ਪ੍ਰਦੇਸ ਤੋਂ ਵੱਡੀ ਗਿਣਤੀ ’ਚ ਲੋਕ ਸ਼ਰਧਾ ਸੁਮਨ ਭੇਟ ਕਰਨ ਆਉਂਦੇ ਹਨ। ਇਸ ਵਾਰ 23 ਮਾਰਚ ਨੂੰ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਵੱਡੀ ਗਿਣਤੀ ’ਚ ਇਨ੍ਹਾਂ ਆਜ਼ਾਦੀ ਦੇ ਪ੍ਰਵਾਨਿਆਂ ਦੇ ਵੱਡੀ ਗਿਣਤੀ ’ਚ ਪ੍ਰਸ਼ੰਸਕਾਂ ਦੇ ਪੁੱਜਣ ਦੀ ਸੰਭਾਵਨਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਵੱਲੋਂ ਲੋੜੀਂਦੇ ਪ੍ਰਬੰਧਾਂ ਦੀ ਨਜ਼ਰਸਾਨੀ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊੂਜ਼ੀਅਮ ਦੇ ਬਾਹਰ ਸਥਿਤ ਬੁੱਤ ਅਤੇੇ ਪਿਤਾ ਸ. ਕਿਸ਼ਨ ਸਿੰਘ ਦੀ ਯਾਦਗਾਰ ਵਾਲੇ ਥਾਂ, ਪਿਛਲੇ ਪਾਸੇ ਸਥਿਤ ਰੈਲੀ ਗਰਾਊਂਡ, ਪਿੰਡ ’ਚ ਸਥਿਤ ਜੱਦੀ ਘਰ, ਮਾਤਾ ਵਿਦਿਆਵਤੀ ਪਾਰਕ ਅਤੇ ਸ਼ਹੀਦ-ਏ-ਆਜ਼ਮ ਤੇ ਪਰਿਵਾਰ ਨਾਲ ਜੁੜੀਆਂ ਹੋਰਨਾਂ ਥਾਂਵਾਂ ਦੀ ਮੁਕੰਮਲ ਸਾਫ਼-ਸਫ਼ਾਈ ਦੇ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੈਫ਼ਿਕ ਬੰਦੋਬਸਤ, ਪਿੰਡ ਨੂੰ ਜਾਦੀ ਸੜ੍ਹਕ, ਨਾਲ ਲੱਗਦੀ ਗ੍ਰੀਨ ਬੈਲਟ ਆਦਿ ਦਾ ਜਾਇਜ਼ਾ ਵੀ ਲਿਆ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਬਲਵੀਰ ਰਾਜ ਸਿੰਘ (ਜ )ਨੇ ਦੱਸਿਆ ਕਿ ਦੇਸ਼ ਦੇ ਮਹਾਨ ਸ਼ਹੀਦਾਂ ਪ੍ਰਤੀ ਦੇਸ਼ ਵਾਸੀਆਂ ਦੀ ਸ਼ਰਧਾ ਅਤੇੇ ਸਤਿਕਾਰ ਨੂੰ ਦੇਖਦੇ ਹੋਏ, ਉਨ੍ਹਾਂ ਦੀ ਖਟਕੜ ਕਲਾਂ ਵਿਖੇ ਆਮਦ ਨੂੰ ਸੁਖਾਵਾਂ ਬਣਾਉਣ ਲਈ ਇੱਥੇ ਹਰ ਤਰ੍ਹਾਂ ਦੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣਗੇ ਤਾਂ ਜੋ ਲੋਕ ਆਪਣੇ ਮਹਿਬੂਬ ਨੌਜੁਆਨ ਆਜ਼ਾਦੀ ਪ੍ਰਵਾਨਿਆਂ ਨੂੰ ਆਪਣੀ ਦਿਲੀ ਸ਼ਰਧਾ ਭੇਟ ਕਰ ਸਕਣ।
ਇਸ ਮੌਕੇ ਐਸ ਐਸ ਪੀ ਤੁਸ਼ਾਰ ਗੁਪਤਾ , ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਨੀਤ ਕੌਰ, ਐਸ ਡੀ ਐਮ ਬੰਗਾ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਤੇ ਹੋਰ ਅਧਿਕਾਰੀ ਸ਼ਾਮਿਲ ਹਨ l

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ