Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ

08 ਜੂਨ, 2026 06:14 PM

ਪਟਿਆਲਾ : ਮੋਹਾਲੀ ਵਿਚ ਬੇਰਹਿਮੀ ਨਾਲ ਕਤਲ ਕੀਤੀ ਗਈ ਪਟਿਆਲਾ ਦੀ ਡਿੰਪਲ ਨਾਮ ਦੀ ਲੜਕੀ ਨੂੰ ਇਨਸਾਫ ਦਿਵਾਉਣ ਲਈ ਸ਼ਹਿਰ ਦੇ ਅਨਾਰਦਾਨਾ ਚੌਂਕ ਵਿਚ ਹਜ਼ਾਰਾਂ ਲੋਕ ਇਕੱਠੇ ਹੋਏ ਅਤੇ ਜ਼ਬਰਦਸਤ ਰੋਸ਼ ਪ੍ਰਦਰਸ਼ਨ ਕੀਤਾ। ਪਰਿਵਾਰ ਦੇ ਮੈਂਬਰਾਂ ਅਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਡਿੰਪਲ ਦਾ ਕਤਲ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ ਅਤੇ ਮੰਗ ਕਰ ਰਹੇ ਸਨ ਕਿ ਕਤਲ ਕਰਨ ਵਾਲੇ ਫਾਸਟ ਟਰੈਕ ਕੋਰਟ ਵਿਚ ਕੇਸ ਚਲਾ ਕੇ ਫਾਂਸੀ ਦਿੱਤੀ ਜਾਵੇ। ਇਸ ਕੈਂਡਲ ਮਾਰਚ ਵਿਚ ਵੱਡੀ ਸੰਖਿਆ ਵਿਚ ਸ਼ਹਿਰ ਦੇ ਲੋਕਾਂ ਨੇ ਭਾਗ ਲਿਆ ਅਤੇ ਕੈਂਡਲ ਮਾਰਚ ਦੀ ਅਗਵਾਈ ਪਰਿਵਾਰ ਦੇ ਮੈਂਬਰਾਂ ਵੱਲੋਂ ਕੀਤੀ ਗਈ।


ਇਥੇ ਇਹ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਵਿਅਕਤੀ ਜਿਸ ਦਾ ਨਾਮ ਪੁਲਸ ਵੱਲੋਂ ਹਰਜਿੰਦਰ ਮਾਨ ਦੱਸਿਆ ਗਿਆ ਹੈ ਅਤੇ ਉਹ ਵੀ ਪਟਿਆਲਾ ਦਾ ਰਹਿਣ ਵਾਲਾ ਹੈ ਨੇ ਡਿੰਪਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਸ ਦੇ ਮੁਤਾਬਕ ਡਿੰਪਲ ਦੇ ਸਰੀਰ ’ਤੇ 25 ਤੋਂ 30 ਵਾਰ ਕੀਤੇ ਗਏ ਸਨ। ਜਿਸ ਨਾਲ ਉਸ ਮੌਤ ਹੋ ਗਈ। ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਲੜਕੀ ਦੀ ਜਿੰਦਗੀ ਦੇ ਆਪਣੇ ਫੈਸਲੇ ਸਨ ਤਾਂ ਫੇਰ ਕਤਲ ਕਰਨ ਵਾਲੇ ਵਿਅਕਤੀ ਨੇ ਬੜੀ ਬੇਰਹਿਮੀ ਨਾਲ ਲੜਕੀ ਦਾ ਕਤਲ ਕੀਤਾ। ਇਸ ਨੂੰ ਲੈ ਕੇ ਕਈ ਸੰਗਠਨਾਂ ਵੱਲੋਂ ਵੀ ਨਿੰਦਾ ਕੀਤੀ ਗਈ ਸੀ। ਹਲਾਂਕਿ ਪੁਲਸ ਨੇ ਇਸ ਮਾਮਲੇ ਵਿਚ ਕਤਲ ਕਰਨ ਵਾਲੇ ਵਿਅਕਤੀ ਖਿਲਾਫ ਮੋਹਾਲੀ ਵਿਚ ਕੇਸ ਦਰਜ ਕਰ ਲਿਆ ਹੈ ਪਰ ਉਹ ਹਸਪਤਾਲ ਵਿਚ ਭਰਤੀ ਹੋਣ ਕਾਰਨ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪਰਿਵਾਰ ਵਾਲੇ ਮੰਗ ਕਰ ਰਹੇ ਸਨ ਕਿ ਕਤਲ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਮੁੜ ਕੇ ਕੋਈ ਅਜਿਹੀ ਹਰਕਤ ਕਰਨ ਦੀ ਕੋਸ਼ਿਸ਼ ਨਾ ਕਰੇ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ