Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਡੀ ਸੀ ਮੋਹਾਲੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

08 ਮਈ, 2026 07:30 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਦੇ ਸਾਂਝੇ ਉਪਰਾਲੇ ਤਹਿਤ ਅੱਜ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ ਕੀਤੀਆਂ ਗਈਆਂ। ਇਸ ਸਬੰਧੀ ਆਯੋਜਿਤ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਕੀਤੇ ਜਾਣ ਵਾਲੇ ਅਜਿਹੇ ਉਪਰਾਲੇ ਸਮਾਜ ਵਿੱਚ ਸਹਿਯੋਗ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਫਿਊਨਰਲ ਵੈਨਾਂ ਦੀ ਉਪਲਬਧਤਾ ਨਾਲ ਲੋੜਵੰਦ ਪਰਿਵਾਰਾਂ ਨੂੰ ਸੰਕਟ ਦੀ ਘੜੀ ਵਿੱਚ ਵੱਡੀ ਸਹੂਲਤ ਮਿਲੇਗੀ। ਇਹ ਦੋਨੋਂ ਫਿਊਨਰਲ ਵੈਨਾਂ ਮਿਊਸਿਂਪਲ ਕਮੇਟੀ ਖਰੜ ਨੂੰ ਸੌਂਪੀਆਂ ਗਈਆਂ ਹਨ ਅਤੇ ਕਮੇਟੀ ਵੱਲੋਂ ਆਪਣੇ ਪੱਧਰ ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਚੰਗਾ ਉਪਰਾਲਾ ਹੈ, ਇਹ ਇੱਕ ਅਜਿਹੀ ਸੇਵਾ ਹੈ ਜਦੋਂ ਤੱਕ ਕੋਈ ਵੀ ਐੱਨ.ਜੀ.ਓ ਦਾ ਸਹਿਯੋਗ ਨਾ ਹੋਵੇ ਤਾਂ ਇਹ ਸੇਵਾ ਪੂਰੀ ਨਹੀਂ ਹੋ ਸਕਦੀ। ਉਹ ਇਸ ਭੇਟ ਲਈ ਰੋਟਰੀ ਕਲੱਬ ਖਰੜ ਅਤੇ ਮਿਊਂਸਿਪਲ ਕਮੇਟੀ ਖਰੜ ਦਾ ਬਹੁਤ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਦੋ ਫਿਊਨਰਲ ਵੈਨਜ਼ ਭੇਟ ਕੀਤੀਆਂ ਜੋ ਕਿ ਐਂਬੂਲੈਂਸ ਦੇ ਤੌਰ ਤੇ ਅਤੇ ਮ੍ਰਿਤਕ ਸਰੀਰ ਦੀ ਸਾਂਭ ਸੰਭਾਲ ਲਈ ਫਰਿਜ਼ਰ ਦੇ ਤੌਰ ਤੇ ਵੀ ਵਰਤੋਂ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ। ਇਹ ਵੈਨਾਂ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਸਹਾਇਤਾ ਲਈ ਸਮਰਪਿਤ ਕੀਤੀਆਂ ਗਈਆਂ ਹਨ ਤਾਂ ਜੋ ਲੋੜ ਦੇ ਸਮੇਂ ਪਰਿਵਾਰਾਂ ਨੂੰ ਸਹੂਲਤ ਮਿਲ ਸਕੇ।

ਇਸ ਮੌਕੇ ਗੁਰਮੀਤ ਸਿੰਘ ਐੱਸ.ਡੀ.ਐੱਮ ਖਰੜ, ਰੋਟਰੀ ਕਲੱਬ ਖਰੜ ਦੇ ਪ੍ਰਧਾਨ ਹਿੰਮਤ ਸਿੰਘ, ਸਕੱਤਰ ਸੁਖਵਿੰਦਰ ਸਿੰਘ ਲੋਂਗੀਆ ਅਤੇ ਪ੍ਰੋਜੈਕਟ ਚੇਅਰਮੈਨ ਕਮਲਦੀਪ ਸਿੰਘ ਟਿਵਾਣਾ, ਹਰਿੰਦਰਪਾਲ ਸਿੰਘ ਸਟੇਜ ਸਕੱਤਰ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ