Thursday, September 24, 2026
BREAKING
ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ  2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ

ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ

24 ਸਤੰਬਰ, 2026 06:43 PM

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਨਾਲ ਬੈਠਕ ਦੌਰਾਨ ਮੁੱਖ ਮੰਤਰੀ ਅਤੇ 'ਆਪ' ਸਰਕਾਰ ਨੇ 8% ਫੀਸਦੀ ਡੀਏ ਵਧਾਉਣ ਦਾ ਵਾਅਦਾ ਕੀਤਾ ਸੀ, ਪਰ ਜਿਹੜੀ ਇਸ ਬਾਰੇ ਅਧਿਕਰਾਤ ਚਿੱਠੀ ਜਾਰੀ ਕੀਤੀ ਗਈ ਉਹ ਮੁਲਾਜ਼ਮਾਂ ਨਾਲ ਨਿਰਾ ਧੋਖਾ ਹੈ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹਨ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚਿੱਠੀ ਦੀ ਇਬਾਰਤ ਪੜ੍ਹਿਆਂ ਦੋ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਜਿਸ ਦਾ ਜਵਾਬ ਪੰਜਾਬ ਸਰਕਾਰ ਨੇ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਪਹਿਲਾ ਸਵਾਲ ਇਹ ਹੈ ਕਿ ਪਿਛਲੇ ਸਮੇਂ ਤੋਂ 4-4% ਦੀਆਂ ਜੋ DA ਦੀਆਂ ਕਿਸ਼ਤਾਂ ਬਕਾਇਆ ਹਨ, ਉਨ੍ਹਾਂ ਦੀ ਮਿਤੀ ਅਤੇ ਭੁਗਤਾਨ ਬਾਰੇ ਚਿੱਠੀ ਵਿੱਚ ਕੋਈ ਜ਼ਿਕਰ ਨਹੀਂ। ਚਿੱਠੀ ਵਿੱਚ ਸਤੰਬਰ 2026 ਤੋਂ ਡੀਏ ਦੇਣ ਦੀ ਗੱਲ ਹੀ ਕੀਤੀ ਗਈ ਹੈ। ਕੇਵਲ ਢਿੱਲੋਂ ਨੇ ਕਿਹਾ ਕਿ ਦੂਜਾ ਸਵਾਲ ਇਹ ਵੀ ਹੈ ਡੀਏ ਦੇ ਪਿਛਲੇ ਬਕਾਏ ਬਾਰੇ ਵੀ ਇਸ ਚਿੱਠੀ ਵਿੱਚ ਕੋਈ ਸਪੱਸ਼ਟ ਫੈਸਲਾ ਜਾਂ ਜ਼ਿਕਰ ਨਹੀਂ ਕੀਤਾ ਗਿਆ। ਸਰਕਾਰ ਦੀ ਇਹ ਚਿੱਠੀ ਡੀਏ ਬਾਰੇ ਅਦਾਲਤ ਵਿੱਚ ਜਿੱਤੀ ਗਈ ਮੁਲਾਜ਼ਮਾਂ ਦੀ ਕਾਨੂੰਨੀ ਲੜਾਈ ਨੂੰ ਢਾਅ ਲਾਉਣ ਦੀ ਇੱਕ ਸਾਜਿਸ਼ ਤੋਂ ਵੱਧ ਕੁਝ ਨਹੀਂ ਹੈ। ਇਹ ਮੁਲਾਜ਼ਮਾਂ ਨਾਲ ਧੋਖਾ ਹੈ। ਇਹੀ ਕੁਝ 'ਆਪ' ਸਰਕਾਰ ਪੰਜਾਬ ਦੇ ਹਰ ਵਰਗ ਨਾਲ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੰਦੀ ਹੈ ਕਿ ਪੰਜਾਬ ਵਿੱਚ 2027 ਦੌਰਾਨ ਭਾਜਪਾ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦਾ ਡੀਏ ਜਾਰੀ ਕਰੇਗੀ, ਜਿਵੇਂ ਪੱਛਮੀ ਬੰਗਾਲ ਵਿੱਚ ਸਰਕਾਰ ਬਣਨ ਤੋਂ ਬਾਅਦ ਡੀਏ ਦਿੱਤਾ ਗਿਆ ਹੈ।

ਕੇਵਲ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਸਾਢੇ ਚਾਰ ਸਾਲ ਮੁਲਾਜ਼ਮਾਂ ਨਾਲ ਮੀਟਿੰਗ ਨਾ ਕਰਨ ਵਾਲੇ ਮੁੱਖ ਮੰਤਰੀ ਆਪਣੀ ਸਰਕਾਰ ਦੇ ਆਖ਼ਰੀ ਸਮੇਂ ਵਿੱਚ ਵੀ ਮੁਲਾਜ਼ਮਾਂ ਨਾਲ ਧੋਖਾ ਕਰਨ ਤੋਂ ਬਾਜ਼ ਨਹੀਂ ਆ ਰਹੇ। ਉਨ੍ਹਾਂ ਕਿਹਾ ਇਸ ਧੋਖੇ ਦਾ ਜਵਾਬ ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੇਵੇਗੀ, ਇਸ ਦੌਰਾਨ ਸਾਰੇ ਹਿਸਾਬ ਪੂਰੇ ਕੀਤੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ 62 ਨਵੇਂ ਵੋਟਰ ਰਜਿਸਟਰਡ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਖਰੜ ਸਿਵਲ ਹਸਪਤਾਲ ’ਚ ਸਿਹਤ ਕਾਰਡ ਵੰਡ ਸਮਾਗਮ, ਹਲਕਾ ਇੰਚਾਰਜ ਖਰੜ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਪਿੰਡ ਮਗਰ, ਸਵਾੜਾ ਤੇ ਝੰਜੇੜੀ ਵਿਖੇ ਦਿਖਾਈ ਗਈ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਨਵੋਦਿਆ, ਚ ਦਾਖਲਾ ਮਿਲਣ ਤੇ ਅਗਰਵਾਲ ਸਭਾ ਮਹਿਲਾਂ ਵੱਲੋਂ ਵਿਦਿਆਰਥਣ ਸਨਮਾਨਿਤ 

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਫਿਰੋਜ਼ਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਹਾਈ ਅਲਰਟ 'ਤੇ ਪੁਲਸ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾ*ਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ