Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਡੀ.ਜੀ.ਪੀ. ਦਫ਼ਤਰ ਅੰਦਰ ਸੁਖਬੀਰ ਬਾਦਲ ਦਾ 'ਧਰਨਾ'! 'ਕਰੋ ਮੇਰੇ 'ਤੇ ਪਰਚਾ ਦਰਜ, ਅਸੀਂ ਇੱਥੋਂ ਨਹੀਂ ਹਿਲਦੇ'

05 ਫ਼ਰਵਰੀ, 2026 05:35 PM

ਚੰਡੀਗੜ੍ਹ : 328 ਸਰੂਪਾਂ ਦੇ ਮਾਮਲੇ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੂਰੀ ਕੋਰ ਕਮੇਟੀ ਅੱਜ ਡੀ.ਜੀ.ਪੀ. ਦਫਤਰ ਵਿਖੇ ਪਹੁੰਚੀ ਹੈ ਤੇ ਦਫ਼ਤਰ ਦੇ ਅੰਦਰ ਹੀ ਪੱਕਾ ਧਰਨਾ ਲਗਾ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਦਾ ਡੀ.ਜੀ.ਪੀ. ਨੂੰ ਕਹਿਣਾ ਹੈ ਕਿ ਜੇਕਰ ਕੋਈ ਕਾਰਵਾਈ ਕਰਨੀ ਹੈ ਤਾਂ ਮੇਰੇ 'ਤੇ ਕੀਤੀ ਜਾਵੇ। ਮੈਂ ਖ਼ੁਦ ਆਪਣੀ ਗ੍ਰਿਫ਼ਤਾਰਰੀ ਦੇਣ ਆਇਆ ਹਾਂ, ਮੇਰੇ 'ਤੇ ਪਰਚਾ ਦਰਜ ਕਰੋ ਤੇ ਜਾਂਚ ਕਰੋ।' ਸੁਖਬੀਰ ਨੇ ਇਹ ਵੀ ਆਖ਼ਿਆ ਹੈ ਕਿ ਜਦੋਂ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ, ਤਦ ਤੱਕ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਇੱਥੇ ਹੀ ਮੌਜੂਦ ਰਹੇਗੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ 'ਆਪ' ਸਰਕਾਰ ਵੱਲੋਂ 328 ਸਰੂਪਾਂ ਦੇ ਮਾਮਲੇ 'ਚ SIT ਬਣਾ ਕੇ ਬਹਾਨੇ ਨਾਲ ਕੋਝੀ ਸਾਜ਼ਿਸ਼ ਤਹਿਤ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਇਹ ਪੁਲਸ ਟੀਮ ਮੇਰੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦ ਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ। ਸੁਖਬੀਰ ਨੇ ਕਿਹਾ ਕਿ ਖੁਦ ਗ੍ਰਿਫਤਾਰੀ ਦੇਣ ਲਈ ਆਏ ਹਨ। ਸੁਖਬੀਰ ਨੇ ਕਿਹਾ "'ਆਪ' ਸਰਕਾਰ ਨੇ ਜੋ ਕਰਨਾ ਹੈ ਮੇਰੇ ਉੱਪਰ ਕਰੇ, ਕਿਸੇ ਨੂੰ ਤੰਗ ਪ੍ਰੇਸ਼ਾਨ ਨਾ ਕਰੇ।"

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ