Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਡਾ ਬਲਬੀਰ ਕੁਮਾਰ

11 ਜੁਲਾਈ, 2025 05:26 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੀ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾਂ ਨੇ ਸ਼ੁੱਕਰਵਾਰ ਨੂੰ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਜਾ ਕੇ ਚੈਕਿੰਗ ਕੀਤੀ।

ਇਸੇ ਕੜੀ ਤਹਿਤ ਸਹਾਇਕ ਸਿਵਲ ਸਰਜਨ ਡਾ ਬਲਬੀਰ ਕੁਮਾਰ ਦੀ ਯੋਗ ਅਗਵਾਈ ਹੇਠ ਡੇਂਗੂ ਵਿਰੋਧੀ ਟੀਮ ਨੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ।

ਡਾ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿੱਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉੱਥੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਡਾ. ਕੁਮਾਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੂਨ ਤੋਂ ਲੈ ਕੇ ਨਵੰਬਰ ਅਖ਼ੀਰ ਤੱਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ