Tuesday, April 28, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਕਬਾੜ ਸਮਾਨ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਡਾ. ਗੀਤਾਂਜਲੀ ਸਿੰਘ

13 ਜੁਲਾਈ, 2025 04:50 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ)ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਦੀ ਡੇਂਗੂ ਵਿਰੋਧੀ ਟੀਮ ਨੇ ਸ਼ੁੱਕਰਵਾਰ ਨੂੰ ਮੁਜ਼ੱਫਰਪੁਰ ਵਿਖੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਜਾ ਕੇ ਹਰ ਸ਼ੁੱਕਰਵਾਰ-ਡੇੰਗੂ 'ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਦੀ ਡੇਂਗੂ ਵਿਰੋਧੀ ਟੀਮ ਵੱਲੋਂ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚ ਕੂਲਰ, ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ, ਫਰਿੱਜਾਂ ਦੀਆਂ ਟਰੇਆਂ ਤੇ ਕਬਾੜ ਸਮਾਨ ਆਦਿ ਸ਼ਾਮਲ ਸਨ।

ਡਾ. ਸਿੰਘ ਨੇ ਆਮ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਦੇ ਲੱਛਣਾਂ ਤੇ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਗਮਲਿਆਂ, ਫਰਿਜਾਂ ਦੀਆਂ ਟਰੇਆਂ, ਕੂਲਰਾਂ, ਪੁਰਾਣੇ ਟਾਇਰਾਂ, ਛੱਤਾਂ 'ਤੇ ਪਏ ਕਬਾੜ ਸਮਾਨ ਆਦਿ 'ਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ, ਹਫ਼ਤੇ 'ਚ ਇਕ ਦਿਨ ਹਰੇਕ ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ ਡਰਾਈ ਡੇ ਵਜੋਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ ਏਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਾਅ ਲਈ ਅਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ, ਰਾਤ ਨੂੰ ਸੋਣ ਸਮੇਂ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਕਰੀਮਾ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫਤ ਕੀਤਾ ਜਾਂਦਾ ਹੈ। ਡੇਂਗੂ ਦੇ ਆਮ ਲੱਛਣ ਤੇਜ਼ ਬੁਖਾਰ, ਸਰੀਰ ਵਿਚ ਦਰਦ, ਪੇਟ ਦਰਦ, ਮਸੂੜਿਆਂ 'ਚੋਂ ਖੂਨ ਆਉਣਾ, ਉਲਟੀਆਂ ਆਉਣਾ ਆਦਿ ਹੋ ਸਕਦੇ ਹਨ। ਜੇਕਰ ਕਿਸੇ ਵਿਅਕਤੀ ਨੂੰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ