Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਗਮਲਿਆਂ, ਫਰਿਜਾਂ ਦੀਆਂ ਟਰੇਆਂ, ਕੂਲਰਾਂ, ਪੁਰਾਣੇ ਟਾਇਰਾਂ, ਛੱਤਾਂ 'ਤੇ ਪਏ ਕਬਾੜ ਸਮਾਨ ਆਦਿ 'ਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ : ਡਾ. ਗੀਤਾਂਜਲੀ ਸਿੰਘ

25 ਜੁਲਾਈ, 2025 04:45 PM
ਨਵਾਂਸ਼ਹਿਰ   ( ਮਨੋਰੰਜਨ ਕਾਲੀਆ)  ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਦੀ ਡੇਂਗੂ ਵਿਰੋਧੀ ਟੀਮ ਨੇ "ਹਰ ਸ਼ੁੱਕਰਵਾਰ-ਡੇੰਗੂ ਤੇ ਵਾਰ" ਮੈਗਾ ਮੁਹਿੰਮ ਤਹਿਤ ਪਿੰਡ ਮੁਜ਼ੱਫਰਪੁਰ ਵਿਖੇ ਅੱਜ ਡੇਂਗੂ ਤੋਂ ਬਚਾਅ ਲਈ ਧਾਰਮਿਕ ਸਥਾਨਾਂ 'ਤੇ ਲਾਰਵੇ ਦੀ ਜਾਂਚ ਕੀਤੀ।
 
ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਹੈਲਥ ਟੀਮ ਵੱਲੋਂ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸੇ ਦੌਰਾਨ ਡਾ. ਸਿੰਘ ਵੱਲੋਂ ਪਿੰਡ ਮੁਜ਼ੱਫਰਪੁਰ ਸਥਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਜਿੱਥੇ ਕਿਤੇ ਲਾਰਵਾ ਮਿਲਿਆ, ਉੱਥੇ ਬਰੀਡਿੰਗ ਚੈੱਕਰ ਦੁਆਰਾ ਲਾਰਵੀਸਾਈਡ ਸਪਰੇਅ ਦਾ ਛਿੜਕਾਅ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਣਗੁਣੀਆ, ਮਲੇਰੀਆ ਆਦਿ ਫੈਲ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਬਿਲਡਿੰਗ ਦੀਆਂ ਛੱਤਾਂ 'ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਵਾਂ 'ਤੇ ਪਾਣੀ ਖੜ੍ਹਾ ਹੋਣ ਨਾਲ ਡੇਂਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਂਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਡੇਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ>
 
Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ