Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

25 ਜੁਲਾਈ, 2025 04:40 PM
ਨਵਾਸ਼ਹਿਰ  ( ਮਨੋਰੰਜਨ ਕਾਲੀਆ) : ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਵਿੱਢੀ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੈਗਾ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਵਾਂਸ਼ਹਿਰ ਤੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਨਵਾਂਸ਼ਹਿਰ ਵਿਖੇ ਡੇਂਗੂ ਨਿਰੀਖਣ ਕੀਤਾ। ਉਨ੍ਹਾਂ ਨੇ ਇਨ੍ਹਾਂ ਧਾਰਮਿਕ ਸਥਾਨਾਂ ਵਿਖੇ ਪਹੁੰਚ ਕੇ ਡੇਂਗੂ ਲਾਰਵਾ ਚੈੱਕ ਕੀਤਾ ਤੇ ਡੇਂਗੂ ਲਾਰਵੇ ਦੀ ਪਛਾਣ ਤੇ ਲਾਰਵੇ ਨੂੰ ਖਤਮ ਕਰਨ ਦੇ ਤਰੀਕੇ ਬਾਰੇ ਵੀ ਦੱਸਿਆ। 
 
ਇਸੇ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਮੌਜੂਦ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਪ੍ਰਤੀ ਹਰ ਕਿਸੇ ਨੂੰ ਸੁਚੇਤ ਰਹਿਣ ਦੀ ਲੋੜ ਹੈ, ਜਿਸ ਨਾਲ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬਿਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਮੱਛਰ ਦੇ ਲਾਰਵੇ ਨੂੰ ਖਤਮ ਕਰਨਾ ਹੈ। 
 
ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਤੇਜ਼ ਬੁਖਾਰ ਹੋਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਬਿਮਾਰੀ ਤੋਂ ਸਾਵਧਾਨੀ ਵਰਤਣ ਤੇ ਜਾਗਰੂਕਤਾ ਦੀ ਜ਼ਰੂਰਤ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਮ.ਪ.ਹ.ਸ. (ਮੇਲ) ਰਾਜੀਵ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ