Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਡੇਂਗੂ ਨੂੰ ਰੋਕਣ ਲਈ ਮੱਛਰਾਂ ਦੇ ਸੰਭਾਵਿਤ ਪ੍ਰਜਨਨ ਸਥਾਨਾਂ ਦੀ ਪਛਾਣ ਕਰਕੇ ਲਾਰਵਾ ਖ਼ਤਮ ਕੀਤਾ ਜਾਵੇ : ਡਾ. ਰਾਕੇਸ਼ ਪਾਲ

09 ਜੁਲਾਈ, 2025 09:58 PM
ਨਵਾਂਸ਼ਹਿਰ ( ਮਨੋਰੰਜਨ ਕਾਲੀਆ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਡੇਂਗੂ ਵਿਰੋਧੀ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਦੇ ਨਵੇਂ ਬ੍ਰੀਡਰ ਚੈਕਰਸ ਨਾਲ ਮੀਟਿੰਗ ਕੀਤੀ ਗਈ। 
 
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬ੍ਰੀਡਰ ਚੈਕਰਾਂ ਦੀ ਮੱਛਰਾਂ ਦੇ ਸੰਭਾਵਿਤ ਪ੍ਰਜਨਨ ਸਥਾਨਾਂ ਦੀ ਪਛਾਣ ਕਰਕੇ ਲਾਰਵੇ ਨੂੰ ਖਤਮ ਕਰਕੇ ਡੇਂਗੂ ਦੀ ਬਿਮਾਰੀ ਨੂੰ ਰੋਕਣ ਵਿੱਚ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਵਿੱਚ ਘਰਾਂ ਅੰਦਰ ਜਿਵੇਂ ਕਿ ਕੂਲਰਾਂ, ਗਮਲਿਆਂ ਅਤੇ ਟਾਇਰਾਂ ਵਰਗੇ ਕੰਟੇਨਰਾਂ ਵਿੱਚ ਖੜ੍ਹੇ ਪਾਣੀ ਦੀ ਨਿਯਮਤ ਜਾਂਚ ਕਰਨਾ, ਮੱਛਰਾਂ ਦੇ ਸੰਭਾਵੀ ਪ੍ਰਜਨਨ ਸਥਾਨਾਂ ਦੀ ਭਾਲ ਕਰਨਾ ਤੇ ਡੇਂਗੂ ਦੀ ਰੋਕਥਾਮ ਬਾਰੇ ਭਾਈਚਾਰਿਆਂ ਨੂੰ ਜਾਗਰੂਕ ਕਰਨ ਲਈ ਜਨ-ਜਾਗਰੂਕਤਾ ਗਤੀਵਿਧੀਆਂ ਆਦਿ ਕਰਨਾ ਸ਼ਾਮਲ ਹੈ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਡੇੰਗੂ ਵਿਰੋਧੀ ਟੀਮਾਂ ਵੱਲੋਂ ਘਰਾਂ ਵਿਖ਼ੇ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਨਾਗਰਿਕਾਂ ਨੂੰ ਦੱਸਿਆ ਜਾਵੇ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਨਾ ਇਕੱਠਾ ਹੋਣ ਦੇਣ ਤਾਂ ਜੋ ਡੇਂਗੂ ਮੱਛਰ ਪੈਦਾ ਹੋਣ ਦੀ ਕਿਸੇ ਵੀ ਸੰਭਾਵਨਾ ਨੂੰ ਰੋਕਿਆ ਜਾ ਸਕੇ। ਡਾ. ਰਾਕੇਸ਼ ਪਾਲ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਥਕਾਵਟ ਜਾਂ ਫਿਰ ਸਰੀਰ ਉੱਤੇ ਕਿਸੇ ਤਰ੍ਹਾਂ ਦੇ ਚੁਕੱਤੇ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆ ਕੇ ਆਪਣਾ ਮੁਆਇਨਾ ਕਰਵਾਏ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਡੇੰਗੂ ਦੀ ਰੋਕਥਾਮ ਵਿਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
 
Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ