Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

14 ਜੂਨ, 2025 12:24 PM

ਪ੍ਰੀਤ ਪੱਤੀ

ਬੂਥਗੜ੍ਹ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਬੂਥਗੜ੍ਹ ਵਿਖੇ ਢਾਬਿਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਵੱਖ-ਵੱਖ ਦੁਕਾਨਾਂ ਵਿਚ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਲਈ ਆਖਿਆ ਗਿਆ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਰੱਖਣ ਅਤੇ ਮਿਆਰੀ ਤੇ ਮਿਲਾਵਟ-ਰਹਿਤ ਖਾਧ ਪਦਾਰਥ ਬਣਾਉਣ ਤੇ ਵੇਚਣ ਦੀ ਹਦਾਇਤ ਕੀਤੀ ਗਈ। ਇਸੇ ਦੌਰਾਨ ਪੀ.ਐਚ.ਸੀ. ਅਧੀਨ ਵੱਖ-ਵੱਖ ਥਾਈਂ ਸਿਹਤ ਟੀਮਾਂ ਨੇ ਦੁਕਾਨਾਂ ਅਤੇ ਢਾਬਿਆਂ ਵਿਚ ਜਾ ਕੇ ਚੈਕਿੰਗ ਕੀਤੀ।
ਡਾ. ਅਲਕਜੋਤ ਕੌਰ ਮੁਤਾਬਕ ਦੁਕਾਨਦਾਰਾਂ ਨੂੰ ਦੱਸਿਆ ਗਿਆ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿੱਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਾ. ਅਰੁਣ ਬਾਂਸਲ, ਸਿਹਤ ਸੁਪਰਵਾਇਜ਼ਰ ਸਵਰਨ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ